ਪਿੰਡ ਰਾਮਪੁਰ ਸੁੰਨੜਾ ਦੀ ਸਰਪੰਚ ਖਿਲਾਫ ਦਰਜ ਐਫ.ਆਈ.ਆਰ. ਦੇ ਰੋਸ ਵਜੋਂ ਬਸਪਾ ਵਰਕਰਾਂ ਨੇ ਘੇਰਿਆ ਥਾਣਾ ਰਾਵਲਪਿੰਡੀ * ਤਿੰਨ ਘੰਟੇ ਬਾਅਦ ਡੀ.ਐਸ.ਪੀ. ਨੇ ਜਾਂਚ ਦਾ ਭਰੋਸਾ ਦੇ ਕੇ ਚੁਕਵਾਇਆ ਧਰਨਾ * ਟਰੈਫਿਕ ਜਾਮ ‘ਚ ਫਸੇ ਵਾਹਨ ਚਾਲਕ ਤੇ ਰਾਹਗੀਰ ਹੋਏ ਪ੍ਰੇਸ਼ਾਨ

ਫਗਵਾੜਾ 15 ਜੁਲਾਈ ( ਪ੍ਰੀਤ ਕੌਰ ਪ੍ਰੀਤੀ  ) ਬਹੁਜਨ ਸਮਾਜ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਵੱਲੋਂ ਖਾਕੀ ਵਰਦੀ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਦੇ ਵਿਰੋਧ ਵਿੱਚ ਅੱਜ ਥਾਣਾ ਰਾਵਲਪਿੰਡੀ ਦਾ ਘਿਰਾਓ ਕੀਤਾ…

ਪਿੰਡ ਲੱਖਪੁਰ ਵਿਖੇ 19 ਜੁਲਾਈ ਨੂੰ ਰੀਝਾਂ ਨਾਲ ਮਨਾਇਆ ਜਾਵੇਗਾ ਮੇਲਾ ਤੀਆਂ ਦਾ * ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

ਫਗਵਾੜਾ 15 ਜੁਲਾਈ (  ਪ੍ਰੀਤ ਕੌਰ ਪ੍ਰੀਤੀ   ) ਸਾਉਣ ਮਹੀਨੇ ‘ਚ ਔਰਤਾਂ ਵਲੋਂ ਮਨਾਇਆ ਜਾਣ ਵਾਲਾ ਰਵਾਇਤੀ ਤੀਆਂ ਦਾ ਤਿਉਹਾਰ ‘ਮੇਲਾ ਤੀਆਂ ਦਾ’ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ 19 ਜੁਲਾਈ ਨੂੰ…

ਸ਼੍ਰੀ ਮਹਾਵੀਰ ਜੈਨ ਮਾਡਲ ਸੀ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਵੋਟਿੰਗ ਅਤੇ ਐਸ.ਆਈ.ਆਰ. ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ। * ਵੋਟ ਪਾਉਣ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੋਣ ਦੇ ਵਿਸ਼ੇ ‘ਤੇ ਭਾਸ਼ਣ ਮੁਕਾਬਲਾ। * *ਸਵੀਪ ਮੁਹਿੰਮ ਤਹਿਤ ਸੁੰਦਰ ਨਾਅਰੇ ਖਿੱਚ ਦਾ ਕੇਂਦਰ ਬਣੇ।

ਫਗਵਾੜਾ, 15 ਜੁਲਾਈ (ਪ੍ਰੀਤ ਕੌਰ ਪ੍ਰੀਤੀ) ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ SVEEP (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮਾਂ ਦੇ ਹਿੱਸੇ ਵਜੋਂ, ਜ਼ਿਲ੍ਹਾ…

ਜ਼ਿਲਾ ਚੋਣ ਅਫਸਰ ਨੇ100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਵਾਲੇ ਬੀ. ਐੱਲ. ਓ. ਦਾ ਕੀਤਾ ਸਨਮਾਨ  ਬੀ ਐਲ ਓ ਉਂਕਾਰ ਸਿੰਘ,ਅਸੈਂਬਲੀ ਹਲਕਾ ਖਡੂਰ ਸਾਹਿਬ ਦਾ ਮਾਣ –ਡਾ. ਯਾਦਵਿੰਦਰ ਸਿੰਘ

 ਸ੍ਰੀ ਗੋਇੰਦਵਾਲ ਸਾਹਿਬ  , 15 ਜੁਲਾਈ ( ਕਰਨੈਲ ਸਿੰਘ ਰਿੰਕੂ  )-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਦੀ ਅਗਵਾਈ ਹੇਠ 25 ਜੂਨ ਤੋਂ ਜ਼ਿਲੇ ਵਿਚ…

*ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ*  *ਜਨਤਕ ਥਾਂਵਾਂ ‘ਤੇ ਅਣ-ਅਧਿਕਾਰਤ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ’ਤੇ ਪਾਬੰਦੀ* *ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ* *ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ*

ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਕਿਸੇ ਵੀ ਜਨਤਕ ਗਲੀ/…

ਵਿਧਾਇਕ ਸੰਤੋਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ 

ਬਲਾਚੌਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਬਲਾਕ ਬਲਾਚੌਰ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾ ਵਿਖੇ ਖਾਲੀ ਆਂਗਨਵਾੜੀ ਵਰਕਰਾਂ, ਹੈਲਪਰਾ ਦੀਆ ਪੋਸਟਾ ਲਈ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਆਂਗਨਵਾੜੀ ਵਰਕਰਾਂ…

ਸਪੈਸ਼ਲ ਇੰਨਟੈਸਿਵ ਰਵੀਜ਼ਨ—2026 ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਪ੍ਰਾਪਤ ਸਰਟੀਫਿਕੇਟ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੇ ਕੇ ਕੀਤਾ ਸਨਮਾਨਿਤ 

ਨਵਾਂਸ਼ਹਿਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਸਪੈਸ਼ਲ ਇੰਨਟੈਸਿਵ ਰਵੀਜ਼ਨ—2026- ਦੌਰਾਨ ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ।  ਐਸ.ਆਈ.ਆਰ.-2026…

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਬੰਗਾ ਵਿਖੇ 23 ਜੁਲਾਈ ਨੂੰ ਹੋਵੇਗਾ ਕੀਰਤਨ ਦਰਬਾਰ*   *ਡਿਪਟੀ ਕਮਿਸ਼ਨਰ ਨੇ ਕੀਰਤਨ ਦਰਬਾਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ*   *ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼*

ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ…