ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰੋੜਾਂ ਰੁਪਿਆ ਇਸ਼ਤਿਹਾਰਬਾਜ਼ੀ ਉਤੇ ਖਰਚ ਕਰ ਦਿੱਤਾ–ਐਡਵੋਕੇਟ ਸਤਨਾਮ ਸਿੰਘ ਰਾਹੀ
ਤਪਾ ਮੰਡੀ 15 ਜੁਲਾਈ ( ਗੋਲਡੀ ਵਿਆਸ) ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰੋੜਾਂ ਰੁਪਿਆ ਇਸ਼ਤਿਹਾਰਬਾਜ਼ੀ ਉਤੇ ਖਰਚ ਕਰ ਦਿੱਤਾ ਹੈ ਅਗਰ ਇਹ ਪੈਸਾ ਸਫਾਈ ਸੇਵਕਾਂ ਦੀਆਂ ਹੱਕੀ…
ਪੰਜਾਬ ਸਰਕਾਰ ਵੱਲੋਂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਐਸ.ਬੀ.ਐਸ. ਨਗਰ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ
ਨਵਾਂਸ਼ਹਿਰ , 15 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ ਇਲਾਕੇ ਦੇ ਉੱਘੇ ਆਗੂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਨੂੰ ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ.…
ਸੁਪਰਫਾਸਟ ਗੱਡੀਆਂ ਦਾ ਤਪਾ ਰੇਲਵੇ ਸਟੇਸ਼ਨ ਤੇ ਠਹਿਰਾਓ ਨਾਂ ਹੋਣ ਕਾਰਨ ਵਪਾਰੀਆਂ ਅਤੇ ਯਾਤਰੀਆਂ ਵਿੱਚ ਨਿਰਾਸ਼ਾ
ਤਪਾ ਮੰਡੀ 15 ਜੁਲਾਈ (ਗੋਲਡੀ ਵਿਆਸ) ਤਪਾ ਦੇ ਰੇਲਵੇ ਸਟੇਸ਼ਨ ‘ਤੇ ਸੁਪਰਫਾਸਟ ਰੇਲ ਗੱਡੀਆਂ ਦੇ ਠਹਿਰਾਅ ਦੀ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਵਪਾਰੀਆਂ, ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਆਮ ਯਾਤਰੀਆਂ…
ਚੇਅਰਮੈਨ ਰਣਜੀਤ ਸਿੰਘ ਨੋਨਾ ਨੂੰ ਬਸਪਾ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਬਣਾਏ ਜਾਣ ‘ਤੇ ਸਨਮਾਨ ਤੇ ਵਧਾਈਆਂ
ਪਾਇਲ, 15 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ):=ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਆਗੂਆਂ…
ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਦੀ ਚੋਣ: ਰਵਿੰਦਰ ਲੂਥਰਾ ਜ਼ਿਲ੍ਹਾ ਪ੍ਰਧਾਨ ਤੇ ਦਰਸ਼ਨ ਸਿੰਘ ਪਤਲੀ ਬਣੇ ਜਨਰਲ ਸਕੱਤਰ
ਫਿਰੋਜ਼ਪੁਰ 15 ਜੁਲਾਈ (ਅਸ਼ੋਕ ਭਾਰਦਵਾਜ) ਭਾਈ ਮਰਦਾਨਾ ਯਾਦਗਾਰੀ ਹਾਲ ਫਿਰੋਜ਼ਪੁਰ ਵਿਖੇ ਵੱਖ ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਿਸ ਵਿੱਚ ਇਸਤਰੀ ਪੈਨਸ਼ਨਰਜ਼ ਨੇ ਵੀ…
ਮੱਲਾਂਵਾਲਾ ਖੇਤਰ ਵਿੱਚ ਫੂਡ ਸੇਫਟੀ ਵਿੰਗ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ, ਪੰਜ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਭਰੇ.
ਫਿਰੋਜ਼ਪੁਰ, 15 ਜੁਲਾਈ (ਅਸ਼ੋਕ ਭਾਰਦਵਾਜ) ਫੂਡ ਸੇਫਟੀ ਵਿੰਗ, ਸਿਹਤ ਵਿਭਾਗ, ਫਿਰੋਜ਼ਪੁਰ ਵੱਲੋਂ ਅੱਜ ਮੱਲਾਂਵਾਲਾ ਖੇਤਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ…
ਕਰਾਟੇ ਦੇ ਅਖਾੜੇ ‘ਚ ਅਲਾਇੰਸ ਸਕੂਲ ਦਾ ਸੁਨਹਿਰੀ ਦਬਦਬਾ, 35 ਤਗਮਿਆਂ ਨਾਲ ਜਿੱਤ ਦਾ ਝੰਡਾ ਬੁਲੰਦ 19 ਸੋਨ, 9 ਚਾਂਦੀ ਅਤੇ 7 ਕਾਂਸੀ ਦੇ ਤਗਮਿਆਂ ਨਾਲ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਵਿਦਿਆਰਥੀਆਂ ਨੇ ਵਿਖਾਇਆ ਲੋਹਾ
ਜੈਤੋ, 15 ਜੁਲਾਈ (ਮਨਜੀਤ ਸਿੰਘ ਢੱਲਾ) : ਐਮੇਚਿਓਰ ਕਰਾਟੇ-ਡੂ ਐਸੋਸੀਏਸ਼ਨ (ਜ਼ਿਲ੍ਹਾ ਫਰੀਦਕੋਟ) ਵੱਲੋਂ ਐਮੇਚਿਓਰ ਕਰਾਟੇ-ਡੂ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਜ਼ਿਲ੍ਹਾ ਕਰਾਟੇ…
ਡਾ.ਪੰਕਜ ਦੀਕਸ਼ਿਤ ਨੇ ਸੰਭਾਲਿਆ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿੱਚ ਅਹੁਦਾ
ਤਪਾ ਮੰਡੀ, 15 ਜੁਲਾਈ (ਗੋਲਡੀ ਵਿਆਸ): ਸਥਾਨਕ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿਖੇ ਦੰਦਾਂ ਦੇ ਮਹਿਰ ਡਾਕਟਰ ਪੰਕਜ ਦੀਕਸ਼ਿਤ ਗੋਲਡ ਮੈਡਲਿਸਟ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਰੀਜ਼ਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ…
ਸਾਂਝੀਵਾਲਤਾ ਦੀ ਸਿਰਜਣਾ ਨੂੰ ਪ੍ਰਨਾਏ ਸਨ ਗ਼ਦਰੀ ਅਤੇ ਬਬਰ ਅਕਾਲੀ: ਅਮੋਲਕ ਸਿੰਘ
ਬਲਾਚੌਰ 15 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )-ਇਨਕਲਾਬੀ ਗ਼ਦਰੀ ਸੂਰਬੀਰਾਂ ਅਤੇ ਬੱਬਰ ਅਕਾਲੀਆਂ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦਾ ਮਕਸਦ ਹੀ ਕੁਝ ਹੋਰ ਸੀ। ਉਹਨਾਂ ਸਿੱਖ ਫਲਸਫੇ ਅਨੁਸਾਰ ਸਰਬੱਤ…
ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਵਿੱਚ ਸ਼ੁਰੂ ਹੋਏ ਵੱਡੇ ਤੇ ਛੋਟੇ ਆਪਰੇਸ਼ਨ ਸ਼ੁਰੂ ਲੋਕਾਂ ਨੂੰ ਮਿਲ ਰਹੀ ਹੈ ਘਰ ਦੇ ਨੇੜੇ ਮਾਹਿਰ ਇਲਾਜ ਦੀ ਸਹੂਲਤ
ਨੂਰਪੁਰ ਬੇਦੀ: ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਸਫਲ ਯਤਨਾਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੇ…
















