ਸਕੂਲ ਬੱਸ ਦੀ ਲਪੇਟ ‘ਚ ਆਇਆ 3 ਸਾਲਾ ਮਾਸੂਮ ਬੱਚਾ, ਮੌਕੇ ‘ਤੇ ਤੋੜਿਆ ਦਮ ਭੈਣ ਨੂੰ ਬੱਸ ‘ਚ ਬਿਠਾਉਣ ਗਿਆ ਸੀ, ਡਰਾਈਵਰ ਬੱਸ ਭਜਾ ਕੇ ਲੈ ਗਿਆ, ਪੁਲਸ ਨੇ ਕੀਤੀ ਗ੍ਰਿਫਤਾਰੀ
ਮਾਛੀਵਾੜਾ ਸਾਹਿਬ,15 ਜੁਲਾਈ (ਸੁੱਚਾ ਬੰਗੜ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਕੂਲ ਬੱਸ ਦੀ ਚਪੇਟ ‘ਚ ਆਉਣ ਕਾਰਨ 3 ਸਾਲ ਦੇ ਮਾਸੂਮ…
ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਬੀ.ਡੀ.ਪੀ.ਓ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਚ ਨਵੇਂ ਬਣੇ ਆਦਮੀ ਕਲ਼ੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :
MANPREET MONU 15/07/26=ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਸੁਨੀਲ ਬਾਂਸਲ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ…
ਵਾਤਾਵਰਣ ਸੰਭਾਲ ਲਈ, ਪੁਲਿਸ ਸਾਂਝ ਕੇਂਦਰ ਪੂਰਬੀ ਅਤੇ ਅਮ੍ਰਿਤਸਰ ਹਰਿਆਵਲ ਮੰਚ ਵਲੋਂ ਸਸਸਸ ਸਕੂਲ ਵੱਲਾ ਵਿੱਚ ਲਗਾਏ ਪੌਦੇ:- ਡਾ ਤੁੰਗ
ਅੰਮ੍ਰਿਤਸਰ 15 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਧਰਤੀ ਉਪਰ ਆਲਮੀ ਵਾਯੂਮੰਡਲ ਤਬਦੀਲੀ ਨੂੰ ਘੱਟ ਕਰਨ ਦੇ ਉਦੇਸ਼ ਨਾਲ ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰ ਡਵੀਜ਼ਨ ਚੰਡੀਗੜ੍ਹ ਸ੍ਰੀਮਤੀ ਗੁਰਪ੍ਰੀਤ ਕੌਰ…
ਨਗਰ ਨਿਗਮ ਅੰਮ੍ਰਿਤਸਰ ਦੀਆਂ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਿਸ਼ੇਸ਼ ਉਪਰਾਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਬਾਰੇ ਕਰਨਗੇ ਜਾਗਰੂਕ, ਸਿਟੀਜ਼ਨ ਐਪ ਦੀ ਵਰਤੋਂ ਲਈ ਦੇਣਗੇ ਮਾਰਗਦਰਸ਼ਨ ਇਲੈਕਟ੍ਰੋਨਿਕਸ ਵਿਭਾਗ ਦੇ ਪ੍ਰੋ. (ਡਾ.) ਰਵਿੰਦਰ ਕੁਮਾਰ ਨੋਡਲ ਅਫ਼ਸਰ ਨਿਯੁਕਤ
ਅੰਮ੍ਰਿਤਸਰ, 15 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਸੋਚ ਸਦਕਾ ਯੂਨੀਵਰਸਿਟੀ ਸਿੱਖਿਆ, ਖੋਜ, ਨਵੀਨਤਾ ਅਤੇ ਸਮਾਜਿਕ…
ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਸੈਸ਼ਨ 2027-28 ਲਈ ਹੋਵੇਗਾ ਦਾਖਲਾ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, ਜਦਕਿ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ
ਅੰਮ੍ਰਿਤਸਰ, 15 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ…
ਜਸਵਿੰਦਰ ਸਿੰਘ ਭੱਠਲ ਬਣੇ ਟਰਾਂਸਪੋਰਟ ਏਕਤਾ ਲਾਈਨ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ
ਨੂਰਪੁਰ ਬੇਦੀ ਦਲਜੀਤ ਚਨੋਲੀ = ਏਕਤਾ ਲਾਈਨ ਟਰਾਂਸਪੋਰਟ ਯੂਨੀਅਨ ਦੇ ਅਲਾਇੰਸ ਦੇ ਪ੍ਰਧਾਨ ਸੋਹਣ ਸਿੰਘ ਨਾਭਾ ਵੱਲੋਂ ਸਰਪੰਚ ਜਸਵਿੰਦਰ ਸਿੰਘ ਭੱਠਲ ਚੈਹੜ ਮਜ਼ਾਰਾ ਮਜਾਰਾ ਨੂੰ ਏਕਤਾ ਲਾਈਨ ਟਰਾਂਸਪੋਰਟ ਯੂਨੀਅਨ…
ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ: ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਕੀਤੀ ਪੂਰੀ 300 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਇਲਾਜ ਅਤੇ ਸਿੱਖਿਆ ਕ੍ਰਾਂਤੀ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਂਦਾ ਬਦਲਾਅ
ਅੰਮ੍ਰਿਤਸਰ, 15 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) – ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ…
ਮਾਛੀਵਾੜਾ ‘ਚ ਠੱਗੀ ਦਾ ਨਵਾਂ ਤਰੀਕਾ 100 ਰੁਪਏ ਦਾ “ਕੂਪਨ” ਸਕਰੈਚ ਕਰਵਾ ਕੇ ਲੋਕਾਂ ਨੂੰ ਲੁੱਟ ਰਹੇ ਠੱਗ
ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) -ਅੱਜਕੱਲ੍ਹ ਠੱਗ ਲੋਕਾਂ ਨੂੰ ਲੁੱਟਣ ਲਈ ਨਿੱਤ ਨਵੇਂ ਹਥਕੰਡੇ ਅਪਣਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅੱਜ ਮਾਛੀਵਾੜਾ ਸਾਹਿਬ ਦੇ ਬਾਜ਼ਾਰ ‘ਚ ਸਾਹਮਣੇ ਆਇਆ।…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ਅਧਿਆਪਕਾਂ ਨਾਲ ਕੀਤੀ ਮੀਟਿੰਗ, ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ ਕਿਹਾ, ਸਿੱਖਿਆ ਖੇਤਰ ਵਿੱਚ ਸੁਧਾਰਾਂ ਸਦਕਾ ਪੰਜਾਬ ਦੇਸ਼ ਵਿੱਚ ਸਿਖਰਲੇ ਸਥਾਨ ’ਤੇ ਪਹੁੰਚਿਆ
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ…
“ਨਸ਼ਾ ਬੰਦ ਕਰੋ ਨਹੀਂ ਤਾਂ ਸੋਧਾ ਲਾਵਾਂਗੇ”-ਬਲੀਏਵਾਲ ‘ਚ ਨਿਹੰਗ ਸਿੰਘ ਜਥੇਬੰਦੀਆਂ ਦਾ ਅਲਟੀਮੇਟਮ ਪਿੰਡ ਚੌਂਤਾ ਦੇ ਨਾਲ ਲੱਗਦਾ ਪਿੰਡ ਬਲੀਏਵਾਲ ਵੀ ਨਸ਼ੇ ਦੀ ਦਲਦਲ ‘ਚ ਧਸਿਆ, ਔਰਤਾਂ ਨੇ ਪਿੰਡ ਉਜੜਨ ਦਾ ਖ਼ਦਸ਼ਾ ਜਤਾਇਆ
ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) =ਹਲਕਾ ਸਾਹਨੇਵਾਲ ਦਾ ਪਿੰਡ ਚੌਂਤਾ ਜੋ ਨਸ਼ਿਆਂ ਦੀ ਤਸਕਰੀ ਕਾਰਨ “ਪੰਜਾਬ ਦੀ ਚਿੱਟੇ ਦੀ ਰਾਜਧਾਨੀ” ਵਜੋਂ ਬਦਨਾਮ ਹੈ, ਹੁਣ ਇਸ ਦਾ ਅਸਰ ਨਾਲ ਲੱਗਦੇ…
















