ਮੁੱਖ ਮੰਤਰੀ ਤੀਰਥ ਯਾਤਰਾ ਸੰਬੰਧੀ ਸੰਗਤਾਂ ਦੇ ਤੀਰਥ ਯਾਤਰੀ ਡਰਾਅ ਕੱਢੇ।

ਘਨੌਰ 14 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ, ਹਲਕਾ ਰਾਜਪੁਰਾ ਦੇ ਪਿੰਡ ਮਠਿਆੜਾਂ (ਬਨੂੜ) ਵਿਖੇ, ਅਤੇ ਹਲਕਾ ਘਨੌਰ ਦੇ ਪਿੰਡ ਸੇਖੂਪੁਰ ਵਿਖੇ,…

ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਮਿਲਿਆ ਜਨ-ਸਮਰਥਨ, ਲੁਧਿਆਣਾ ਤੋਂ ਪੁੱਜੀ ਟੀਮ ਨੇ ਕੀਤੀ ਇਕਜੁੱਟਤਾ ਸੰਗਠਨਵਾਦ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਕਾਂ ਦੀ ਲੜਾਈ ਲੜਨ ਦਾ ਸੱਦਾ

ਜਗਰਾਉਂ, 14 ਜੁਲਾਈ ( ਜਸਵਿੰਦਰ ਸਿੰਘ ਡਾਂਗੀਆ )  ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਮੂਹ ਮਿਉਂਸਪਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ…

ਰੋਪੜ ਦਸ਼ਮੇਸ਼ ਨਗਰ ਤੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਦੋ ਬੱਸਾਂ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਵੱਡੀ ਗਿਣਤੀ ਵਿੱਚ ਸੰਗਤ ਨੇ ਕੀਤੀ ਸ਼ਮੂਲੀਅਤ

ਰੂਪਨਗਰ, 14 ਜੁਲਾਈ: ਦਲਜੀਤ ਚਨੌਲੀ  ਰੂਪਨਗਰ ਦੇ ਦਸ਼ਮੇਸ਼ ਨਗਰ ਤੋਂ ਸ਼੍ਰੀ ਹਰਿਮੰਦਰ ਸਾਹਿਬ (ਸ਼੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆਂ ਦੋ ਵਿਸ਼ੇਸ਼ ਬੱਸਾਂ ਅੱਜ ਹਲਕਾ ਵਿਧਾਇਕ ਐਡਵੋਕੇਟ…

ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4, ਮੋਹਾਲੀ ਵਿਖੇ…

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨੌਜਵਾਨ ਆਗੂ ਚਮਨ ਭਾਟੀਆ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਨੂਰਪੁਰਬੇਦੀ: ਦਲਜੀਤ ਚਨੋਲੀ  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰੂਪਨਗਰ ਦੀ ਸਿਆਸਤ ਵਿੱਚ ਉਸ ਸਮੇਂ ਅਹਿਮ ਮੋੜ ਆਇਆ, ਜਦੋਂ ਪਿੰਡ ਕਰਤਾਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਜਨਰਲ ਸਕੱਤਰ…

ਹਲਕਾ ਜਗਰਾਉਂ ਦੀ ਸੰਗਠਨਾਤਮਕ ਮਜ਼ਬੂਤੀ ‘ਤੇ ਸੁਖਬੀਰ ਬਾਦਲ ਨਾਲ ਐੱਸ. ਆਰ. ਕਲੇਰ ਦੀ ਅਹਿਮ ਬੈਠਕ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਚਰਚਾ, 194 ਬੂਥਾਂ ‘ਤੇ ਬੀ.ਐਲ.ਏ.-2 ਨਿਯੁਕਤ ਕਰਨ ਦਾ ਦਾਅਵਾ

ਜਗਰਾਉਂ, 14(ਜਸਵਿੰਦਰ ਸਿੰਘ ਡਾਂਗੀਆ ) ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ. ਆਰ. ਕਲੇਰ ਨੇ ਸੋਮਵਾਰ ਨੂੰ ਪਿੰਡ ਬਾਦਲ ਵਿਖੇ ਪਾਰਟੀ…

ਰੂਹਾਨੀ ਰਿਵਾਇਤ ਨੂੰ ਮਿਲਿਆ ਨਵਾਂ ਸਰਪ੍ਰਸਤ, ਬਾਬਾ ਸਤ ਮੁਨੀ ਜੀ ਭਗਤੂਆਣਾ ਦੇ ਸਿਰ ਸਜਿਆ ਮੁਖੀਆ ਮਹੰਤ ਦਾ ਤਾਜ ਵੇਦ ਮੰਤਰਾਂ ਦੀ ਗੂੰਜ ਵਿਚ ਸੇਵਾ, ਸਮਰਪਣ ਅਤੇ ਏਕਤਾ ਦਾ ਹੋਇਆ ਸ਼ੰਖਨਾਦ; ਦੇਸ਼ ਭਰ ਦੇ ਸੰਤ-ਮਹੰਤਾਂ ਨੇ ਦਿੱਤੀਆਂ ਅਸੀਸਾਂ

ਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਤਮਿਲਨਾਡੂ ਦੇ ਕਾਂਚੀਪੁਰਮ ਸਥਿਤ ਸ਼੍ਰੀ ਉਦਾਸੀਨ ਬਾਬਾ ਜੀ ਮਠ ਵਿਖੇ ਸ਼੍ਰੀ ਪੰਚ ਪਰਮੇਸ਼ਵਰ ਸ਼੍ਰੀ ਪੰਚਾਇਤੀ ਅਖਾੜਾ ਬੜਾ ਉਦਾਸੀਨ ਨਿਰਵਾਣ (ਮੁੱਖ ਦਫ਼ਤਰ ਕੋੜਾਂਚ, ਪ੍ਰਯਾਗਰਾਜ) ਦੇ…

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ

ਅੰਮ੍ਰਿਤਸਰ, 14 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ ) ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ `ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ)…

ਸ੍ਰੀ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਲਈ ਸ੍ਰੀ ਰਵਿੰਦਰ ਹੰਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਅੰਮ੍ਰਿਤਸਰ, 14 ਜੁਲਾਈ  ( ਮਨਜੀਤ ਸਿੰਘ ਸ਼ੇਰਗਿੱਲ) ਸ੍ਰੀ ਰਵਿੰਦਰ ਹੰਸ, ਡਾਇਰੈਕਟਰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ, ਮੈਂਬਰ ਸੋਸ਼ਲ ਜਸਟਿਸ, ਇੰਪਾਵਰਮੈਂਟ ਐਂਡ ਮਾਇਨੋਰਿਟੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ…

ਸਿਰਕੱਢ ਪੰਜਾਬੀ ਵਿਦਵਾਨ ਤੇ ਸਾਬਕਾ ਯੂਨੀਵਰਸਿਟੀ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਸੁਰਗਵਾਸ ਪੰਜਾਬੀ ਲੋਕ ਵਿਰਾਸਤ ਅਕਾਡਮੀ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ  14 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ  ਪੰਜਾਬੀ ਲੋਕ ਵਿਰਾਸਤ ਅਕਾਡਮੀ…