‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਪਾਰ ਕੀਤਾ: ਡਾ. ਜਸਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੋਈ ਵੀ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਹੀਂ ਰਹੇਗਾ
ਅੰਮ੍ਰਿਤਸਰ, 14 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ…
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਅਟਾਰੀ ਦਾ ਅਚਨਚੇਤ ਦੌਰਾ ਹਲਕਾ ਅਟਾਰੀ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਸ਼ਰਨ ਸਿੰਘ ਛੀਨਾ
ਅੰਮ੍ਰਿਤਸਰ, 14 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ…
ਭਾਰਤ ਚੋਣ ਕਮਿਸ਼ਨ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਈ.ਵੀ.ਐਮ. ਦੀ ਸੁਰੱਖਿਆ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਲਈ ਅਤਿ ਮਹੱਤਵਪੂਰਨ : ਰਾਕੇਸ਼ ਕੁਮਾ
ਅੰਮ੍ਰਿਤਸਰ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ…
ਡਾ.ਅਮਰ ਸਿੰਘ ਨੂੰ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਨ ‘ਤੇ ਕੀਤਾ ਸਨਮਾਨਿਤ
ਬੱਸੀ ਪਠਾਣਾ, 14 ਜੁਲਾਈ (ਉਦੇ ਧੀਮਾਨ): ਹਲਕਾ ਬੱਸੀ ਪਠਾਣਾਂ ਦੀ ਕਾਂਗਰਸ ਟੀਮ ਵੱਲੋਂ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਕਾਂਗਰਸ…
18 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ: ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਦੀ ਲੋਕ ਮਿਲਣੀ ਮਾਝਾ ਖੇਤਰ ਦੇ 25 ਹਲਕਿਆਂ ਵਿੱਚ ਪਾਰਟੀ ਦੀ ਜਿੱਤ ਦਾ ਮੁੱਢ ਬੰਨੇਗੀ : ਧਾਲੀਵਾਲ ਲੋਕ ਮਿਲਣੀ ਦੀਆਂ ਤਿਆਰੀਆਂ ਸਬੰਧੀ ਧਾਲੀਵਾਲ ਵੱਲੋਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਪ੍ਰੋਗਰਾਮ ਸਥਾਨ ਦਾ ਦੌਰਾ
ਅੰਮ੍ਰਿਤਸਰ/ਅਜਨਾਲਾ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ.…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ, ਲੋਕਾਂ ਵੱਲੋਂ ਭਰਵਾਂ ਹੁੰਗਾਰਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ…
*ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ* *— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ* *— ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ*
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ…
ਬਿਜਲੀ ਮੀਟਰ ਰੀਡਰਾਂ ਦਾ ਸੰਘਰਸ਼ ਤੇਜ਼, ਪਟਿਆਲਾ ਧਰਨੇ ਲਈ ਬਰਨਾਲਾ ਤੋਂ ਬੱਸਾਂ ਭਰ ਕੇ ਰਵਾਨਾ; ਰੀਡਿੰਗ ਨਾ ਹੋਣ ਕਾਰਨ ਖਪਤਕਾਰ ਵੱਡੇ ਬਿੱਲਾਂ ਨੂੰ ਲੈ ਕੇ ਚਿੰਤਤ ) ( ਸਾਰੇ ਮੁਲਾਜ਼ਮ ਪੱਕੇ ਕਰਕੇ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ( ਬਲਜੀਤ ਸਿੰਘ ਬਰਨਾਲਾ )
ਬਲਵੰਤ ਸਿੰਘ ਸਿੱਧੂ 14 ਜੁਲਾਈ 2026 ਬਰਨਾਲਾ) ਬਿਜਲੀ ਮੀਟਰ ਰੀਡਰ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਲਗਾਤਾਰ ਤੇਜ਼ ਹੋ ਰਿਹਾ ਹੈ। ਅੱਜ ਪਟਿਆਲਾ ਸਥਿਤ ਹੈੱਡਕੁਆਰਟਰ…
ਚੋਰ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਦੀ ਦੁਕਾਨ ਤੇ ਕੀਤਾ ਹੱਥ ਸਾਫ਼।
ਤਪਾ ਮੰਡੀ 14 ਜੁਲਾਈ ( ਗੋਲਡੀ ਵਿਆਸ) ਸਥਾਨਕ ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹਨਾਂ ਨੂੰ ਕਿਸੇ ਵੀ ਦਾ ਡਰ ਭੈਅ ਨਹੀਂ ਰਿਹਾ ਜਿਸ…
ਬਲਾਚੌਰ ਪੁਲਿਸ ਨੇ 25 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਦਬੋਚਿਆ, ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ
ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ…
















