ਖਾਲੜਾ ਦੀ ਜੀਵਨੀ ‘ਤੇ ਬਣੀ ਫਿਲਮ ਤੋਂ ਬੈਨ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ; ਆਗੂਆਂ ਨੇ ਸਰਕਾਰਾਂ ‘ਤੇ ਸੱਚ ਦਬਾਉਣ ਦੇ ਲਾਏ ਗੰਭੀਰ ਦੋਸ਼
ਨਵਾਂਸ਼ਹਿਰ , 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ 25 ਹਜ਼ਾਰ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਉਜਾਗਰ ਕਰਦੀ ਫਿਲਮ…
ਕਾਠਗੜ੍ਹ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ
ਬਲਾਚੌਰ ,14ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ…
ਲੋਹੇ ਦੀ ਲੀਕ ਨੇ ਖੋਹ ਲਿਆ ਇੱਕ ਹੋਰ ਜੀਵਨ ਜੈਤੋ ਨੇੜੇ ਟਰੇਨ ਦੀ ਚਪੇਟ ‘ਚ 45 ਸਾਲਾ ਵਿਅਕਤੀ ਦੀ ਦਰਦਨਾਕ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ
ਜੈਤੋ, 14 ਜੁਲਾਈ (ਮਨਜੀਤ ਢੱਲਾ)- ਜੈਤੋ ਨੇੜਲੇ ਪਿੰਡ ਗੁਮਟੀ ਖੁਰਦ ਸੇਵੇਵਾਲਾ ਦੇ ਇੱਕ 45 ਸਾਲਾ ਵਿਅਕਤੀ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਗੋਨਿਆਣਾ…
ਜਿਲ੍ਹਾ ਫਰੀਦਕੋਟ ਪੁਲਿਸ ਵੱਲੋ ਪੁਲਿਸ ਲਾਈਨ ਵਿਖੇ 32 ਵਹੀਕਲਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ
_ਵਹੀਕਲਾ ਦੀ ਨਿਲਾਮੀ ਉਪਰੰਤ 06 ਲੱਖ 25 ਹਜਾਰ ਰੁਪਏ ਦੀ ਆਮਦਨ ਸਰਕਾਰੀ ਖ਼ਜ਼ਾਨੇ ਵਿੱਚ ਜੋੜੀ ਗਈ: ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ — ਵਹੀਕਲਾ ਦੀ ਨਿਲਾਮੀ ਹੋਣ ਨਾਲ ਥਾਣਿਆ ਅਤੇ…
ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਕੀਤੀਆਂ ਤਕਸੀਮ ਫ਼ਰੀਦਕੋਟ, 14 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ…
ਪਿੰਡ ਧੂੜਕੋਟ ਵਿੱਚ ਵੱਖ-ਵੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਵਾਗਤ ਕਿਹਾ ਲੋਕ ਸਰਕਾਰ ਦੇ ਕੰਮਾਂ ਤੇ ਭਰੋਸਾ ਜਤਾ ਰਹੇ ਹਨ ਕੋਟਕਪੂਰਾ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ…
ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਵਾਸਤੇ ਸੀ-ਪਾਈਟ ਕੈਂਪ ਵਿੱਚ ਦਾਖਲੇ ਸ਼ੁਰੂ
ਰਹਿਣ, ਖਾਣ ਅਤੇ ਟ੍ਰੇਨਿੰਗ ਦੀ ਪੂਰੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਫ਼ਰੀਦਕੋਟ, 14 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.)…
ਕਿਸਾਨ ਨਰਮੇ ਦੀ ਫ਼ਸਲ ਨੂੰ ਹਾਨੀਕਾਰਕ ਕੀੜਿਆਂ ਤੋਂ ਬਚਾਉਣ ਲਈ ਸੁਚੇਤ ਰਹਿਣ – ਡਾ. ਗੁਰਪ੍ਰੀਤ ਸਿੰਘ
ਜ਼ਿਲ੍ਹੇ ਵਿੱਚ ਨਰਮੇ ਦੀ ਨਿਗਰਾਨੀ ਲਈ 15 ਸਰਵੇਖਣ ਟੀਮਾਂ ਸਰਗਰਮ ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ…
ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ
ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ…
ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿੱਚ ਵਿਦਿਆਰਥੀਆਂ ਲਈ ਗਿਆਨਵਰਧਕ ਕਵਿਜ਼ ਮੁਕਾਬਲੇ ਦਾ ਆਯੋਜਨ
ਸਮਰਾਲਾ, 14 ਜੁਲਾਈ ( ਮੁਕੇਸ਼ ਵਰਮਾ)ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿੱਚ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਅਤੇ ਵਿਸ਼ਿਆਂ ਪ੍ਰਤੀ ਡੂੰਘੀ ਸਮਝ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਕਵਿਜ਼ ਮੁਕਾਬਲੇ ਦਾ…















