ਜਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਸਨਮਾਨਿਤ

ਅੰਮ੍ਰਿਤਸਰ 16 (ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹੇ ਦੇ ਸਕੂਲ ਮੁੱਖੀਆਂ,ਸਮਾਜ ਸੇਵੀਆ,ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ “ਬੇਟੀ ਬਚਾਓ,ਬੇਟੀ ਪੜ੍ਹਾਓ”…

ਸਰਸਵਤੀ ਸਕੂਲ ’ਚ ਤਿਰੰਗੇ ਹੇਠ ਗੂੰਜਿਆ ਦੇਸ਼-ਪ੍ਰੇਮ ਦੇਸ਼ ਦੀ ਸੇਵਾ ਹੀ ਸੱਚੀ ਦੇਸ਼ਭਗਤੀ : ਰਾਕੇਸ਼ ਰੋਮਾਣਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ…

ਪਿੰਡ ਨਿੱਘੀ ਵਿਖੇ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਲਾਚੌਰ 16 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਰਧਾ, ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਘੀ ਵਿਖੇ ਕਰਵਾਏ…

ਬੰਦੀ ਸਿੰਘਾਂ ਦੀ ਰਿਹਾਈ ਲਈ 21 ਨੂੰ ਪੰਜਾਬ ਬੰਦ ਦਾ ਸੱਦਾ 15 ਅਗਸਤ ਦੇ ਘਟਨਾਕ੍ਰਮ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ : ਗੋਰਾ ਮੱਤਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮਜ਼ਦੂਰ…

ਵਾਰਡ ਨੰਬਰ 11 ਦੀ ਸੁਧਾਰ ਕਮੇਟੀ ਨੂੰ ਮਾਨਤਾ ਪ੍ਰਮਾਣ-ਪੱਤਰ ਨਾਲ ਸਨਮਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਸਮਾਜ ਸੁਧਾਰ ਲਈ ਯਤਨਾਂ ਦੀ ਕੀਤੀ ਸ਼ਲਾਘਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਆਜ਼ਾਦੀ ਦਿਵਸ ਮੌਕੇ ਜੈਤੋ ਦੇ ਵਾਰਡ ਨੰਬਰ 10 ਅਤੇ 11 ਵਿੱਚ ਸਮਾਜ ਸੁਧਾਰ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਰਗਰਮ ਪਿੰਡ/ਵਾਰਡ ਸੁਧਾਰ ਕਮੇਟੀ (V.D.C./W.D.C.) ਨੂੰ…

ਪਿੰਡ ਈਸੜੂ ਵਿਖੇ ਰੈਲੀ ਵਿੱਚ ਪਹੁੰਚਣ ਤੇ ਹਲਕਾ ਇੰਚਾਰਜ ਰਾਜਾ ਗਿੱਲ ਤੇ ਕਪਿਲ ਆਨੰਦ ਨੇ ਕੀਤਾ ਧੰਨਵਾਦ 

ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ)  ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਭੁਪਿੰਦਰ ਸਿੰਘ ਈਸੜੂ ਦੀ ਲਾਸਾਨੀ…

ਮਾਤਾ ਨੈਨਾ ਦੇਵੀ ਕਲੱਬ ਵੱਲੋਂ ਮਾਤਾ ਦਾ ਜਾਗਰਣ ਕਰਵਾਇਆ ਗਿਆ 

 ਸ੍ਰੀ ਕੀਰਤਪੁਰ ਸਾਹਿਬ,16 ਅਗਸਤ, (ਮਨਦੀਪ)ਮਾਤਾ ਨੈਨਾ ਦੇਵੀ ਕਲੱਬ ਕੀਰਤਪੁਰ ਸਾਹਿਬ ਵੱਲੋਂ ਵਾਰਡ ਨੰਬਰ 6 ਵਿਖੇ ਮਾਤਾ ਰਾਣੀ ਦਾ ਜਾਗਰਣ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਜਾਗਰਣ ਦੀ ਸ਼ੁਰੂਆਤ ਗਣੇਸ਼…

ਨਗਰ ਕੌਂਸਲ ਦੇ ਵੇਹੜੇ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਨੇ ਲਹਿਰਾਇਆ ਰਾਸ਼ਟਰੀ ਝੰਡਾ।   

ਤਪਾ ਮੰਡੀ 16 ਅਗਸਤ (ਗੋਲਡੀ ਵਿਆਸ) ਸਥਾਨਕ ਨਗਰ ਕੌਂਸਲ ਦੇ ਵੇਹੜੇ ਵਿੱਚ ਆਜ਼ਾਦੀ ਦਿਹਾੜਾ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਕਾਰਜ ਸਾਧਕ…

ਅਜ਼ਾਦੀ ਦਿਵਸ ਮੌਕੇ ਐਸਡੀਐਮ ਆਯੂਸ਼ ਗੋਇਲ ਤਪਾ ਨੇ ਲਹਿਰਾਇਆ ਰਾਸ਼ਟਰੀ ਝੰਡਾ, ਵਿਦਿਆਰਥੀਆਂ ਨੇ ਕੀਤਾ ਸੱਭਿਆਚਾਰਕ ਪ੍ਰੋਗਰਾਮ ਪੇਸ਼ 

ਤਪਾ ਮੰਡੀ 16 ਅਗਸਤ (ਗੋਲਡੀ ਵਿਆਸ) ਆਜ਼ਾਦੀ ਦਿਹਾੜਾ ਸਾਡੇ ਦੇਸ਼ ਭਾਰਤ ਲਈ ਬਹੁਤ ਹੀ ਮਹੱਤਵਪੂਰਨ ਅਤੇ ਮਾਣਮੱਤਾ ਦਿਨ ਹੈ। ਇਸ ਦਿਨ 1947 ਵਿੱਚ ਭਾਰਤ ਨੇ ਲੰਬੇ ਸੰਘਰਸ਼ ਤੋਂ ਬਾਅਦ ਬ੍ਰਿਟਿਸ਼…

ਹੋਲੀ ਏਂਜਲਸ ਪਬਲਿਕ ਸਕੂਲ, ਵਿਖੇ ਮਨਾਇਆ ਆਜ਼ਾਦੀ ਦਿਵਸ                               

ਤਪਾ ਮੰਡੀ 16 ਅਗਸਤ (ਗੋਲਡੀ ਵਿਆਸ)ਸਥਾਨਕ ਹੋਲੀ ਏਂਜਲਸ ਪਬਲਿਕ  ਸਕੂਲ, ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ…