ਵਿਦਿਆਰਥਣਾਂ ਦੀ ਬੀ.ਏ. ਭਾਗ ਤੀਜਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਅਮਨਦੀਪ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਕ੍ਰਮਵਾਰ 13ਵਾਂ ਅਤੇ ਹਰਪ੍ਰੀਤ ਕੌਰ ਨੇ 14ਵਾਂ ਰੈਂਕ ਅਤੇ ਜਿਲ੍ਹੇ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ
ਕਪੂਰਥਲਾ, 16 ਅਗਸਤ (ਕੌੜਾ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ. ਭਾਗ ਤੀਜਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ…
ਆਜ਼ਾਦੀ ਦਿਹਾੜੇ ਮੌਕੇ ਸਮਰਾਲਾ ਫਾਇਰ ਬ੍ਰਿਗੇਡ ਦੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ
ਸਮਰਾਲਾ: 16 ਅਗਸਤ (ਮੁਕੇਸ਼ ਵਰਮਾ) ਆਜ਼ਾਦੀ ਦਿਹਾੜੇ ਦੇ ਮੌਕੇ ਸਮਰਾਲਾ ਦੀ ਅਨਾਜ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਮਰਾਲਾ ਫਾਇਰ ਬ੍ਰਿਗੇਡ ਵੱਲੋਂ ਦਿੱਤੀਆਂ ਸ਼ਾਨਦਾਰ ਸੇਵਾਵਾਂ…
ਆਜ਼ਾਦੀ ਦਿਹਾੜੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਦਾ ਵਿਸ਼ੇਸ਼ ਸਨਮਾਨ ਕੁਸ਼ਤੀ ਦੇ ਖੇਤਰ ਵਿੱਚ ਜ਼ਿਲ੍ਹੇ ਦਾ ਨਾਮ ਦੇਸ਼ ਭਰ ਵਿੱਚ ਚਮਕਾਉਣ ਲਈ ਮਿਲਿਆ ਮਾਣ — ਜਾਡਲਾ ਦੇ ਸਨਮਾਨ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ
ਨਵਾਂਸ਼ਹਿਰ 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਈ.ਟੀ.ਆਈ. ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ…
*ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਾਂਗਰਸੀ ਵਰਕਰਾਂ ਵੱਲੋਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ*
ਬਲਾਚੌਰ 16ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਹਲਕਾ ਬਲਾਚੌਰ ਵਿਖੇ ਆਜ਼ਾਦੀ ਦਿਵਸ ਕਾਂਗਰਸੀ ਆਗੂਆਂ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੜੀ ਹੀ ਵਿਧੀ ਪੂਰਵਕ…
ਰਾਜ ਕੁਮਾਰ ਜੰਡੀ ਬਹੁਤ ਹੀ ਮਿਹਨਤੀ ਅਧਿਆਪਕ :- ਸਿਆਣ, ਸਹੋਤਾ
ਨਵਾਂਸ਼ਹਿਰ , 15 ਅਗਸਤ (ਜਤਿੰਦਰਪਾਲ ਸਿੰਘ ਕਲੇਰ )ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦੀਆਂ ਮਾਸਟਰ ਚਰਨਜੀਤ ਸਿੰਘ ਸਿਆਣ ਅਤੇ ਮਾਸਟਰ ਹਰਜੀਤ ਸਿੰਘ ਨੇ ਦੱਸਿਆ ਕਿ ਅਜ਼ਾਦੀ ਦਿਵਸ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ…
*ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਲਹਿਰਾਇਆ ਕੌਮੀ ਝੰਡਾ* *ਵਿਦਿਆਰਥੀਆਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗਾਇਆ ਰਾਸ਼ਟਰ ਗਾਣ*
ਨਵਾਂਸ਼ਹਿਰ, 15 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਆਜ਼ਾਦੀ ਦਿਵਸ ਦੇ ਮੌਕੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ. ਨੇ ਦਫਤਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕੌਮੀ ਝੰਡਾ…
ਆਪਣੇ ਘਰ ਦੀ ਛੱਤ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦਾ ਮਾਣ ਵਧਾਓ: ਭਾਜਪਾ ਆਗੂ ਚੌਧਰੀ ਅਸ਼ੋਕ ਬਾਂਠ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਯਾਦ ਕਰਦਿਆਂ ਹਲਕਾ ਬਲਾਚੌਰ ਇੰਚਾਰਜ ਨੇ ਘਰ-ਘਰ ਤਿਰੰਗਾ ਲਹਿਰਾਉਣ ਦਾ ਦਿੱਤਾ ਸੱਦਾ
ਨਵਾਂਸ਼ਹਿਰ , 14 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )- ਦੇਸ਼ ਭਰ ਵਿੱਚ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਵਿੱਚ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਂਦੇ ਹੋਏ ਆਪਣੇ ਘਰ ਦੀ…
ਸਵ. ਸੇਠੀ ਕੁਲਾਰ ਦੀ ਯਾਦ ਵਿੱਚ ਪਿੰਡ ਕੁਲਾਰ ਵਿਖੇ 15-16 ਅਗਸਤ ਨੂੰ ਕਰਵਾਇਆ ਜਾਵੇਗਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ
ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਕਾਠਗੜ੍ਹ ਦੇ ਨੇੜੇ ਪਿੰਡ ਕੁਲਾਰ ਵਿਖੇ ਸਵਰਗੀ ਸੇਠੀ ਕੁਲਾਰ ਦੀ ਨਿੱਘੀ ਯਾਦ ਨੂੰ ਸਮਰਪਿਤ ਐਨ.ਆਰ.ਆਈ. ਵੀਰਾਂ ਵੱਲੋਂ ਪਹਿਲਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ 15 ਅਤੇ 16…
ਵਿਸ਼ਕਰਮਾ ਮੰਦਿਰ ਕਮੇਟੀ ਵੱਲੋਂ ਜਤਿੰਦਰ ਸਿੰਘ ਰਾਮਗੜੀਆ ਦਾ ਸਨਮਾਨ
ਭਾਦਸੋਂ, 13 ਅਗਸਤ (ਜਗਜੀਤ ਸਿੰਘ ਕੈਂਥ ) ਵਿਸ਼ਕਰਮਾ ਮੰਦਿਰ ਕਮੇਟੀ ਭਾਦਸੋਂ ਵੱਲੋਂ ਮੰਦਿਰ ਦੇ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਲੋਟੇ ਐਮ.ਡੀ. ਕਰਤਾਰ ਕੰਬਾਈਨ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਵੱਲੋਂ ਜਤਿੰਦਰ ਸਿੰਘ…
ਮਾਛੀਵਾੜਾ ਵਾਸੀਆਂ ਨੂੰ ਮਿਲੇਗਾ ਹਿਮਾਲਿਆ ਦਾ ਠੰਡਾ ਨਹਿਰੀ ਪਾਣੀ 31 ਕਰੋੜ ਨਾਲ ਬਣੇਗਾ ਵਾਟਰ ਟ੍ਰੀਟਮੈਂਟ ਪਲਾਂਟ
ਮਾਛੀਵਾੜਾ ਸਾਹਿਬ (ਸੁੱਚਾ ਬੰਗੜ)- ਜ਼ਮੀਨਦੋਜ਼ ਪਾਣੀ ਦੇ ਲਗਾਤਾਰ ਹੇਠਾਂ ਜਾਣ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਮਦਦ ਨਾਲ ਹੁਣ ਮਾਛੀਵਾੜਾ ਸ਼ਹਿਰ ਦੇ ਲੋਕਾਂ ਦੇ ਘਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ…
















