ਸ਼ੇਰ ਸਿੰਘ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ।
ਗੁਰੂਹਰਸਹਾਏ, 13 ਅਗਸਤ (ਪੰਜਾਬ ਦਾ ਖੁਲਾਸਾ) ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰ ਸਿੰਘ ਵਾਲਾ ਸੈਂਟਰ ਸਵਾਇਆ ਰਾਏ ਉਤਾੜ ਬਲਾਕ ਗੁਰੂਹਰਸਹਾਏ ਸੈਟਰ ਇੱਕ ਵਿਖੇ ਪੰਜਾਬ ਦਾ ਰਵਾਇਤੀ ਤਿਉਹਾਰ ਤੀਆਂ ਨੂੰ ਸਮਰਪਿਤ ਇੱਕ ਵਿਸ਼ੇਸ਼…
ਵਿਸ਼ਾਲ ਤਿਰੰਗਾ ਯਾਤਰਾ ਨੂੰ ਮਿਲਿਆ ਭਰਵਾਂ ਹੁੰਗਾਰਾ, ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ- ਭਾਜਪਾ ਆਗੂ ਦੀਪਕ ਸ਼ਰਮਾ
ਗੁਰੂਹਰਸਹਾਏ, 13 ਅਗਸਤ (ਪੰਜਾਬ ਦਾ ਖੁਲਾਸਾ) ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਨੂੰ ਸਮਰਪਿਤ ਵਿਸ਼ਾਲ ਤਿਰੰਗਾ ਯਾਤਰਾ ਅੱਜ 13 ਅਗਸਤ 2026 ਨੂੰ ਸ਼ਾਨਦਾਰ ਢੰਗ ਨਾਲ ਕੱਢੀ ਗਈ। ਤਿਰੰਗਾ ਯਾਤਰਾ…
ਮਹੱਲਾ ਰਠੌਰ ਸਿੰਘਾ ‘ਚ ਬਾਬਾ ਲੱਖ ਦਾਤਾ ਪੀਰ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਸੰਗਤਾਂ ਨੇ ਭਰੀ ਹਾਜ਼ਰੀ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਹੌਰੀਆ ਨੇ ਕੀਤੀ ਸ਼ਿਰਕਤ
ਸ੍ਰੀ ਗੋਇੰਦਵਾਲ ਸਾਹਿਬ:( ਕਰਨੈਲ ਸਿੰਘ ਰਿੰਕੂ )-ਇਤਿਹਾਸਿਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੇ ਮਹੱਲਾ ਰਠੌਰ ਸਿੰਘਾ ਵਿਖੇ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਲੱਖ ਦਾਤਾ ਪੀਰ ਜੀ ਦਾ ਸਾਲਾਨਾ ਮੇਲਾ ਬਹੁਤ…
ਮਾਤਾ ਦੇ ਨਵਰਾਤਿਆਂ ਨੂੰ ਲੈ ਕੇ ਤਪਾ- ਭਦੌੜ ਵਾਲਿਆਂ ਵੱਲੋਂ ਲਗਾਇਆ ਪੰਜਵਾਂ ਵਿਸ਼ਾਲ ਲੰਗਰ
ਤਪਾ ਮੰਡੀ 13 ਅਗਸਤ (ਗੋਲਡੀ ਵਿਆਸ) ਸਾਉਣ ਮਹੀਨੇ ਦੇ ਨਵਰਾਤਿਆਂ ਨੂੰ ਲੈ ਕੇ ਤਪਾ -ਭਦੋੜ ਵਾਲਿਆਂ ਦਾ ਪੰਜਵਾਂ ਵਿਸ਼ਾਲ ਲੰਗਰ ਜੋ ਕਿ 13 ਅਗਸਤ ਤੋਂ 20 ਅਗਸਤ ਤੱਕ ਲਗਾਇਆ ਜਾ…
*ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਵਿਆਪਕ ਉਪਰਾਲੇ: ਵਿਧਾਇਕ ਉੱਗੋਕੇ* *ਐੱਸਡੀਐਮ ਆਯੂਸ਼ ਗੋਇਲ ਵਲੋਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈਣ ਦੀ ਅਪੀਲ*
ਤਪਾ ਮੰਡੀ, 13 ਅਗਸਤ (,ਗੋਲਡੀ ਵਿਆਸ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’…
ਜਗਰਾਉਂ-ਰਾਏਕੋਟ ਰੋਡ ’ਤੇ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਬੀਤੀ ਰਾਤ ਜਗਰਾਉਂ-ਰਾਏਕੋਟ ਰੋਡ ’ਤੇ ਪਿੰਡ ਬੱਸੀਆਂ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ…
ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਲਾਇਬ੍ਰੇਰੀਅਨ ਦਿਵਸ ਮਨਾਇਆ ਡਾ. ਐਸ. ਆਰ. ਰੰਗਨਾਥਨ ਦੀਆਂ ਲਾਇਬ੍ਰੇਰੀ ਵਿਗਿਆਨ ਵਿੱਚ ਸੇਵਾਵਾਂ ਨੂੰ ਕੀਤਾ ਯਾਦ
ਕੁਰਾਲੀ 13 ਅਗਸਤ(ਜਗਦੇਵ ਸਿੰਘ ): ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਲਾਇਬ੍ਰੇਰੀਅਨ ਦਿਵਸ ਮਨਾਇਆ…
ਤਰਲੋਚਨ ਸਿੰਘ ਖੱਬੇ ਰਾਜਪੂਤਾਂ ਨੂੰ ਯੂਥ ਵਿੰਗ ਦਾ ਬਲਾਕ ਪ੍ਰਧਾਨ ਬਣਾਇਆ।
ਚੌਂਕ ਮਹਿਤਾ,13 ਅਗਸਤ (ਰਾਜਵਿੰਦਰ ਸਿੰਘ ਰੰਧਾਵਾ): ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਤਰਲੋਚਨ ਸਿੰਘ ਨੂੰ ਯੂਥ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ…
ਪਿੰਡ ਲੱਖੂਵਾਲ ਵਿਖੇ ਲਗਾਇਆ ਗਿਆ ਕਿਸਾਨ ਕੈਂਪ
ਚੌਂਕ ਮਹਿਤਾ, 13 ਅਗਸਤ ( ਰਾਜਵਿੰਦਰ ਸਿੰਘ ਰੰਧਾਵਾ ) ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਜੀ ਦੀ ਰਹਿਨੁਮਾਈ…
ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਰੇਸ਼ਮ ਸਿੰਘ ਬਡਾਲੀ
ਕੁਰਾਲੀ 13ਅਗਸਤ (ਜਗਦੇਵ ਸਿੰਘ )ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਰੋਪੜ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ ਰੇਸ਼ਮ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਗੁਰੂਦਵਾਰਾ ਸ਼੍ਰੀ ਕੰਘਾ ਸਾਹਿਬ ਦੁਲਚੀ ਮਾਜਰਾ ਵਿਖੇ ਕੀਤੀ…
















