ਅਮਰੀਕ ਸਿੰਘ ਬਿੱਟਾ ਦੀ ਅਗਵਾਈ ਹੇਠ ਜੋਧਾਨਗਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ।

ਚੌਂਕ ਮਹਿਤਾ,13 ਅਗਸਤ (ਰਾਜਵਿੰਦਰ ਸਿੰਘ ਰੰਧਾਵਾ) ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਜੋਧਾਨਗਰੀ ਵਿਖੇ ਇੱਕ ਭਰਵੀਂ ਮੀਟਿੰਗ ਕਰਵਾਈ ਗਈ। ਇਹ ਮੀਟਿੰਗ…

ਝੋਨੇ ਦੇ ਨਿੱਸਰਣ ਵੇਲੇ ਯੂਰੀਆਂ ਖਾਦ ਪਾਉਣ ਨਾਲ ਦਾਣੇ ਥੋਥੇ ਰਹਿ ਜਾਂਦੇ ਹਨ

ਕੁਰਾਲੀ 13ਅਗਸਤ (ਜਗਦੇਵ ਸਿੰਘ )ਡਾਂ ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੇ ਨਿੱਸਰਣ (ਬਾਹਰ ਆਉਣ ਜਾਂ ਨਿਸਾਰੇ) ਦੇ ਸਮੇਂ ਫਸਲ ਨੂੰ ਪਾਣੀ ਦੀ ਘਾਟ ਨਹੀਂ ਆਉਣ ਦੇਣੀ ਚਾਹੀਦੀ।…

ਪ੍ਰਭ ਆਸਰਾ, ਕੁਰਾਲੀ ਵਿਖੇ ਦਾਖਲ ਨਾਗਰਿਕ ਦੀ ਹਾਲਤ ਗੰਭੀਰ

ਕੁਰਾਲੀ 13ਅਗਸਤ (ਜਗਦੇਵ ਸਿੰਘ ): ਕੁਰਾਲੀ ਸ਼ਹਿਰ ਦੀ ਹੱਦ ਵਿੱਚ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਵਿੱਚ ਦਾਖਲ ਰਾਧਾ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜੋ ਸੰਸਥਾ…

ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਵਿੱਚ ਸਫਾਈ ਨੂੰ ਬਿਹਤਰ ਬਣਾਉਣ ਲਈ ਮਕੈਨੀਕਲ ਸਵੀਪਿੰਗ ਮਸ਼ੀਨਾਂ ਅਤੇ ਹੋਰ ਮਸ਼ੀਨਰੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸਫਾਈ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 13 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਵਿੱਚ ਸਫਾਈ ਨੂੰ ਬਿਹਤਰ ਬਣਾਉਣ ਲਈ ਅੱਜ ਹਾਥੀ ਗੇਟ ਤੋਂ ਮਕੈਨੀਕਲ ਸਵੀਪਿੰਗ ਮਸ਼ੀਨਾਂ,…

ਨੈਸ਼ਨਲ ਪਬਲਿਕ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕੁਰਾਲੀ 13ਅਗਸਤ (ਜਗਦੇਵ ਸਿੰਘ ) : ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਵਿੱਚ 13 ਅਗਸਤ 2026 ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸੰਤੋਸ਼ ਸ਼ਰਮਾ ਜੀ, ਮੈਨੇਜਰ ਸ਼੍ਰੀਮਾਨ ਅਮਨ…

ਰਾਜਨੀਤੀ ਵਿੱਚ ਮਤਭੇਦ ਹੋ ਸਕਦੇ ਹਨ, ਪਰ ਮਾਂ ਦਾ ਅਪਮਾਨ ਕਦੇ ਵੀ ਰਾਜਨੀਤੀ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਪਧਾਨ ਬਲਜੀਤ ਕੋਰ

ਕੁਰਾਲੀ 13ਅਗਸਤ (ਜਗਦੇਵ ਸਿੰਘ  ) – ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ…

ਮਾਜਰੀ ਤਹਿਸੀਲ ਚ ਪਟਵਾਰੀਆਂ ਤੇ ਤਹਿਸੀਲਦਾਰ ਦੀ ਨਖਿਧ ਕਾਰਗੁਜਾਰੀ, ਲਾਵਾਂਗੇ ਧਰਨਾ – ਬੈਨੀਪਾਲ 

ਕੁਰਾਲੀ 13ਅਗਸਤ (ਜਗਦੇਵ ਸਿੰਘ )ਬਦਲਾਅ ਦੇ ਰੰਗਲੇ ਜਹਾਜ ਪਰ ਉੱਡਕੇ ਆਈ ਝਾੜੂ ਦੀ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ। ਇਸਦੇ ਮੁਖੀ ਭਗਵੰਤ ਮਾਨ ਦਿੱਲੀ ਦੇ ਨਕਾਰੇ ਹੋਏ…

ਲਿਟਲ ਐਂਜਲ ਸਕੂਲ ਮੁੱਲਾਂਪੁਰ ‘ਚ ਤੀਆਂ ਦਾ ਤਿਉਹਾਰ ਸੱਭਿਆਚਾਰਕ ਰੰਗਾਂ ਨਾਲ ਮਨਾਇਆ

ਕੁਰਾਲੀ 13 ਅਗਸਤ  (ਜਗਦੇਵ ਸਿੰਘ )ਲਿਟਲ ਐਂਜਲ ਪਬਲਿਕ ਸਕੂਲ, ਮੁੱਲਾਂਪੁਰ ਗਰੀਬਦਾਸ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰਕ ਰੰਗਾਂ ਵਿੱਚ…

ਨਾਂਦੇੜ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ  ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ – ਸੁਖਜਿੰਦਰ ਸਿੰਘ ਕਸੇਲ, ਪੂਰਨ ਸਿੰਘ ਅੱਡਾ ਝਬਾਲ 

ਝਬਾਲ 13 ਅਗਸਤ ( ਮੱਖਣ ਮਨੋਜ)ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ…

ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣ ’ਤੇ ਵਿੱਤ ਮੰਤਰੀ ਘਿਰੇ ਜਥੇਬੰਦੀਆਂ ਨੇ ਹਰਪਾਲ ਸਿੰਘ ਚੀਮਾ ਤੋਂ ਜਨਤਕ ਮੁਆਫ਼ੀ ਦੀ ਕੀਤੀ ਮੰਗ

ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ) – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ…