ਜਗਰਾਓਂ ਵਿੱਚ 16 ਅਗਸਤ ਨੂੰ ਗੂੰਜੇਗੀ ਪੰਜਾਬੀ ਵਿਰਸੇ ਦੀ ਧੁਨ, ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

ਜਗਰਾਓਂ, 13 ਅਗਸਤ: ( ਜਸਵਿੰਦਰ ਸਿੰਘ ਡਾਂਗੀਆ) ਸਮਾਜਿਕ ਜਾਗ੍ਰਿਤੀ ਫਰੰਟ ਅਤੇ ਮੌਰਨਿੰਗ ਫੁੱਟਬਾਲ ਕਲੱਬ ਜਗਰਾਓਂ ਵੱਲੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਤੀਆਂ ਦਾ…

ਸਫਾਈ ਸੇਵਕ ਯੂਨੀਅਨ ਜਗਰਾਉਂ ਦੀ ਚੋਣ: ਅਰੁਣ ਗਿੱਲ ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ 10 ਸਾਲਾਂ ਦੀਆਂ ਬੇਦਾਗ਼ ਤੇ ਨਿਧੜਕ ਸੇਵਾਵਾਂ ਨੂੰ ਦੇਖਦਿਆਂ ਸਫਾਈ ਸੇਵਕਾਂ ਨੇ ਮੁੜ ਸੌਂਪੀ ਵੱਡੀ ਜ਼ਿੰਮੇਵਾਰੀ

ਜਗਰਾਉਂ, 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਨਗਰ ਕੌਂਸਲ ਜਗਰਾਉਂ ਅਧੀਨ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀ ਮਿਆਦ ਪੂਰੀ ਹੋਣ ਉਪਰੰਤ ਅੱਜ ਯੂਨੀਅਨ ਦੀ ਚੋਣ ਕਰਵਾਈ ਗਈ। ਚੋਣ ਪ੍ਰਕਿਰਿਆ ਦੌਰਾਨ…

ਵਿਦਿਆਰਥੀ ਆਗੂ ਦਾ ਜੈਤੋ ਕਾਲਜ ਵਿੱਚ ਦਾਖਲਾ ਰੱਦ ਕਰਨ ’ਤੇ ਜਥੇਬੰਦੀਆਂ ਦਾ ਮੋਰਚਾ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ, ਦਾਖਲਾ ਬਹਾਲ ਨਾ ਹੋਇਆ ਤਾਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ : ਸਰਦੂਲ ਸਿੰਘ ਕਾਸਮ ਭੱਟੀ

ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਯੂਨੀਵਰਸਿਟੀ ਕਾਲਜ ਜੈਤੋ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਬੀਰ ਸਿੰਘ ਦਾ ਬੀ.ਏ. ਭਾਗ ਪਹਿਲਾ ਵਿੱਚ ਦਾਖਲਾ ਰੱਦ ਕੀਤੇ ਜਾਣ ਦਾ ਮਾਮਲਾ ਤੂਲ ਫੜਦਾ…

ਆਜ਼ਾਦੀ ਦਿਵਸ ਤੋਂ ਪਹਿਲਾਂ ਲੁਧਿਆਣਾ ਦਿਹਾਤੀ ਪੁਲਿਸ ਐਕਸ਼ਨ ਮੋਡ ’ਚ, ਸੁਰੱਖਿਆ ਪ੍ਰਬੰਧ ਹੋਏ ਸਖ਼ਤ ਐਂਟਰੀ-ਐਗਜ਼ਿਟ ਪੁਆਇੰਟਾਂ ’ਤੇ ਵਧੀ ਨਾਕਾਬੰਦੀ, ਵਾਹਨਾਂ ਦੀ ਚੈਕਿੰਗ ਤੇਜ਼ — ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਪੁਲਿਸ ਦੀ ਪੈਨੀ ਨਜ਼ਰ

ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਲੁਧਿਆਣਾ: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਕਿਸੇ ਵੀ ਤਰ੍ਹਾਂ…

ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਕੀਤੀ ਪੁਰਜ਼ੋਰ ਨਿਖੇਧੀ; ਉੱਚ-ਪੱਧਰੀ ਜਾਂਚ ਦੀ ਮੰਗ

ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਹੋਏ ਕਾਤਲਾਨਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ…

ਲੜਕੀ ਬਣ ਕੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਝਾਂਸੇ ’ਚ ਲੈ ਕੇ ਠੱਗਣ ਵਾਲਾ ਵਿਅਕਤੀ ਗ੍ਰਿਫ਼ਤਾਰ

ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਲੁਧਿਆਣਾ ਦਿਹਾਤੀ ਪੁਲਿਸ ਦੀ ਸਾਈਬਰ ਧੋਖਾਧੜੀ ਖ਼ਿਲਾਫ਼ ਵੱਡੀ ਕਾਰਵਾਈ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਲੋਕਾਂ ਨਾਲ ਕਥਿਤ ਤੌਰ ’ਤੇ ਆਨਲਾਈਨ ਧੋਖਾਧੜੀ ਕਰਨ ਦੇ ਮਾਮਲੇ…

ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਪਿੰਡ ਮੜਾਕ ਵਿਖੇ ਜਾਗਰੂਕਤਾ ਕੈਂਪ

ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਪਿੰਡ ਮੜਾਕ ਵਿਖੇ…

ਸੰਕਲਪ ਕੋਟਾ ਕਲਾਸ ਵੱਲੋਂ 100 ਬੱਚਿਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ ਉਪਰਾਲਾ: ਸਪੀਕਰ ਸੰਧਵਾਂ

ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸੰਕਲਪ ਕੋਟਾ ਕਲਾਸ ਫਰੀਦਕੋਟ ਵੱਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ

ਜੈਤੋ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਦਸਤਾਵੇਜ਼ੀ ਫਿਲਮ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ…

ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਵਿਸ਼ੇਸ਼ ਕੈਂਪ–ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਯੋਗ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ, 13 ਅਗਸਤ(ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13 ਅਗਸਤ 2026 ਨੂੰ ਕਰ ਦਿੱਤੀ…