ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਚੀਮਾ ਮੰਡੀ ਦੀਆਂ ਪੰਜ ਬੀਬੀਆਂ ਹੋਈਆਂ ਸਨ ਸ਼ਹੀਦ
ਬਠਿੰਡਾ, 13 ਅਗਸਤ (ਪੱਤਰ ਪ੍ਰੇਰਕ ) ਤੀਜਾ ਘੱਲੂਘਾਰਾ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਇੰਡੀਆਂ ਸਟੇਟ ਦੇ ਹਮਲੇ ਵੇਲੇ ਇਤਿਹਾਸਕ ਧਰਤੀ ਚੀਮਾ ਮੰਡੀ ਦੀਆਂ ਸ਼ਹੀਦ ਹੋਈਆਂ ਪੰਜ…
ਗਊਸ਼ਾਲਾ ਮਣਸੇਵਾਲ ਵਿਖੇ ਸਤਿਗੁਰੂ ਲਾਲ ਦਾਸ ਜੀ ਦੇ 52ਵੇਂ ਨਿਰਵਾਣ ਦਿਵਸ ਮੌਕੇ 20 ਅਗਸਤ ਤੋਂ ਆਰੰਭ ਹੋਣਗੇ ਸ਼੍ਰੀ ਗਰੀਬ ਦਾਸ ਜੀ ਦੀ ਬਾਣੀ ਦੇ ਪਾਠ 22 ਅਗਸਤ ਨੂੰ ਪਾਏ ਜਾਣਗੇ ਭੋਗ; ਮੁਫ਼ਤ ਅੱਖਾਂ ਤੇ ਦੰਦਾਂ ਦਾ ਕੈਂਪ ਵੀ ਲਗਾਇਆ ਜਾਵੇਗਾ; ਸਵਾਮੀ ਰਾਮ ਤੀਰਥ ਜੀ ਮਹਾਰਾਜ ਨੇ ਸ਼ਰਧਾਲੂਆਂ ਨੂੰ ਪਹੁੰਚਣ ਦਾ ਦਿੱਤਾ ਸੱਦਾ
ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ): ਸਤਿਗੁਰੂ ਲਾਲ ਦਾਸ ਭੂਰੀ ਵਾਲਿਆਂ ਦੇ 52ਵੇਂ ਨਿਰਵਾਣ ਦਿਵਸ ਦੇ ਸ਼ੁਭ ਅਵਸਰ ‘ਤੇ ਗਊਸ਼ਾਲਾ ਮਣਸੇਵਾਲ (ਰੱਤੇਵਾਲ) ਵਿਖੇ ਹਰ ਸਾਲ ਦੀ ਤਰ੍ਹਾਂ…
ਹਰਿਦੁਆਰ ਤੋਂ ਗੰਗਾ ਜਲ ਲੈਕੇ ਵਿਸ਼ਾਲ ਸ਼ੋਭਾ ਯਾਤਰਾ ਕੱਢਦਿਆਂ ਟੱਪਰੀਆਂ ਪੁੱਜੇ ਸ਼ਿਵ ਭਗਤ – ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਹੋਇਆ ਭਰਵਾਂ ਸਵਾਗਤ; ‘ਹਰ-ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜਿਆ ਇਲਾਕਾ
ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼ਿਵ ਕਾਵੜ ਭਗਤਾਂ ਦੇ ਜੱਥੇ ਪਵਿੱਤਰ ਗੰਗਾ ਜਲ ਲੈਣ ਲਈ ਹਰਿਦੁਆਰ ਪਹੁੰਚੇ ਸਨ।…
ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਵੱਲੋਂ ਸਾਲਾਨਾ ਲੰਗਰ ਦਾ ਟਰੱਕ ਸ਼ਰਧਾ ਭਾਵਨਾ ਨਾਲ ਰਵਾਨਾ
ਫਿਰੋਜ਼ਪੁਰ 13 ਅਗਸਤ (ਅਸ਼ੋਕ ਭਾਰਦਵਾਜ) ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਸ਼ਹਿਰ ਵੱਲੋਂ ਸਾਵਣ ਮਹੀਨੇ ਅਤੇ ਮਾਤਾ ਚਿੰਤਪੁਰਨੀ ਜੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਵਿਸ਼ੇਸ਼ ਲੰਗਰ ਦਾ ਟਰੱਕ ਪੂਰੀ…
ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ‘ਅਥਲੈਟਿਕ ਮੀਟ-2026’ ’ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ’ ਦੇ ਸੁਨੇਹੇ ਨਾਲ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਹੋਣਗੇ ਵੱਖ-ਵੱਖ ਖੇਡ ਮੁਕਾਬਲੇ
ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ…
ਜੈ ਮਾਂ ਭਵਾਨੀ ਕਲੱਬ ਵੱਲੋਂ ਕਰਵਾਇਆ ਮਾਤਾ ਰਾਣੀ ਦਾ ਵਿਸ਼ਾਲ ਜਾਗਰਣ , ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਸਮਾਜਸੇਵੀ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ—-ਲਾਭ ਸਿੰਘ ਉੱਗੋਕੇ
ਤਪਾ ਮੰਡੀ, 13 ਅਗਸਤ (ਗੋਲਡੀ ਵਿਆਸ) ਸਥਾਨਕ ਜੈ ਮਾਂ ਭਵਾਨੀ ਕਲੱਬ ਵੱਲੋਂ ਮਾਤਾ ਰਾਣੀ ਦੇ ਗੁਣਗਾਣ ਨੂੰ ਸਮਰਪਿਤ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ…
ਅਕਾਲੀ ਦਲ (ਬਾਦਲ) ਦੀ ਪੀ.ਏ.ਸੀ. ‘ਚ ਬਲਾਚੌਰ ਦੇ ਸੀਨੀਅਰ ਆਗੂਆਂ ਦੀ ਨਿਯੁਕਤੀ ‘ਤੇ ਸੰਦੀਪ ਚੌਧਰੀ (ਹਨੀ ਟੌਂਸਾ) ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ – ਤਰਲੋਚਨ ਸਿੰਘ ਰੱਕੜ , ਚੌਧਰੀ ਵਿਮਲ ਕੁਮਾਰ ਸਿਆਣਾ ਅਤੇ ਅਵਤਾਰ ਸਿੰਘ ਸਾਹਦੜਾ ਨੂੰ ਪੀ.ਏ.ਸੀ. ਮੈਂਬਰ ਬਣਾਉਣ ‘ਤੇ ਹਲਕਾ ਇੰਚਾਰਜ ਨੇ ਜਤਾਇਆ ਆਭਾਰ
ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਅਹਿਮ ਕਮੇਟੀ (ਪੀ.ਏ.ਸੀ.) ਵਿੱਚ ਹਲਕਾ ਬਲਾਚੌਰ ਦੇ ਸੀਨੀਅਰ…
ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ – ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ /ਜੰਡਿਆਲਾ ਗੁਰੂ, 13 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ…
ਐਮ ਐਲ ਏ ਡਾ:ਇੰਦਰਬੀਰ ਸਿੰਘ ਨਿੱਜਰ ਵਲੋ ਅਮਨ ਰਾਜਪੂਤ ਸਨਮਾਨਿਤ
ਅੰਮ੍ਰਿਤਸਰ 13 ਅਗਸਤ( ਮਨਜੀਤ ਸਿੰਘ ਸ਼ੇਰਗਿੱਲ ) ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ ਦੇ ਜਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋ ਹਲਕਾ ਦੱਖਣੀ ਵਿਧਾਇਕ ਡਾ:ਇੰਦਰਬੀਰ ਸਿੰਘ ਨਿੱਜਰ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ…
ਗੁਰਦੁਆਰਾ ਸਾਹਿਬ ਜਾਂਦੀ ਔਰਤ ਦੀ ਚੇਨ ਝਪਟਣ ਵਾਲੇ 2 ਨੌਜਵਾਨ ਗ੍ਰਿਫਤਾਰ
ਮਾਛੀਵਾੜਾ ਸਾਹਿਬ, 13 ਅਗਸਤ (ਸੁੱਚਾ ਬੰਗੜ)- ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦੇ ਨੇੜੇ ਵਾਪਰੀ ਚੇਨ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਮਾਛੀਵਾੜਾ ਸਾਹਿਬ…
















