ਪਲੇਬੈਕ ਸਿੰਗਿੰਗ ਵੱਲ ਪਟਿਆਲਾ ਦੀ ਇੰਦਰ ਪ੍ਰੀਤ ਕੌਰ ਨੇ ਪੁੱਟਿਆ ਵੱਡਾ ਕਦਮ
ਪਟਿਆਲਾ 12 ਅਗਸਤ (ਸ਼ਰਮਾ ਗੁਣੀਮਾਜਰਾ) ਪਟਿਆਲਾ ਦੀ ਸੰਗੀਤਕ ਦੁਨੀਆ ਲਈ ਇਹ ਮਾਣ ਵਾਲਾ ਪਲ ਹੈ ਕਿ ਹੋਣਹਾਰ ਗਾਇਕਾ ਇੰਦਰ ਪ੍ਰੀਤ ਕੌਰ ਨੇ ਪਲੇਬੈਕ ਸਿੰਗਿੰਗ ਦੇ ਖੇਤਰ ਵਿੱਚ ਆਪਣੇ ਕਰੀਅਰ ਵੱਲ ਇੱਕ…
ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ * ਪੰਥਕ ਮੁੱਦਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਸਬੰਧੀ ਹੋਈਆਂ ਵਿਚਾਰਾਂ
ਫਗਵਾੜਾ 12 ਅਗਸਤ ( ਪ੍ਰੀਤ ਕੌਰ ਪ੍ਰੀਤੀ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਤਿਹਾਸਕ ਗੁਰਦੁਆਰਾ ਸੁਖਚੈਨ ਸਾਹਿਬ ਫਗਵਾੜਾ ਵਿਖੇ ਪਹੁੰਚਣ ਮੌਕੇ ਸ਼੍ਰੋਮਣੀ ਅਕਾਲੀ ਦਲ (ਬ)…
ਮਸਲਾ ਹੱਲ ਨਾ ਕੀਤਾ ਤਾਂ ਪਾਣੀ ਵਾਲੀਆਂ ਟੈਂਕੀਆਂ ਦੀ ਕਰਾਂਗੇ ਸਪਲਾਈ ਬੰਦ:ਆਗੂ
ਬਠਿੰਡਾ 12 ਅਗਸਤ(ਪੱਤਰ ਪ੍ਰੇਰਕ): ਗ੍ਰਾਮ ਪੰਚਾਇਤ ਪੰਪ ਅਪਰੇਟਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ,ਜਿਸ ਵਿੱਚ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਪੰਪ ਅਪਰੇਟਰਾਂ ਵਜੋਂ ਸੇਵਾ…
ਰਾਣਾ ਰਣਜੀਤ ਸਿੰਘ ਗਿੱਲ ਨੂੰ ਭਾਜਪਾ ਦਾ ਵਾਈਸ ਪ੍ਰਧਾਨ ਪੰਜਾਬ ਨਿਯੁਕਤ ਹੋਣ ਤੇ ਸੱਤੀ ਤੇ ਹੋਰਨਾਂ ਵਲੋਂ ਵਧਾਈ ਦਿੱਤੀ
ਕੁਰਾਲੀ , 12 ਅਗਸਤ(ਜਗਦੇਵ ਸਿੰਘ ) ਸ: ਰਣਜੀਤ ਸਿੰਘ ਗਿੱਲ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਵਾਈਸ ਪ੍ਰਧਾਨ ਪੰਜਾਬ ਨਿਯੁਕਤ ਕਰਨ ਤੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ…
ਰੱਖੜ ਪੁੰਨਿਆ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਵਿਧਾਇਕ ਦਲਬੀਰ ਸਿੰਘ ਟੌਂਗ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ
ਬਾਬਾ ਬਕਾਲਾ ਸਾਹਿਬ, 12 ਅਗਸਤ (ਮਨਜੀਤ ਸਿੰਘ ਸ਼ੇਰਗਿੱਲ) ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ…
—-ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ —-ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ — ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ —- 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਨਵਾਂਸ਼ਹਿਰ, 12 ਅਗਸਤ — ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ…
ਕੂੜੇ ਦਾ ਡੰਪ ਦੇਖ ਨਗਰ ਕੌਂਸਲ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਸਫਾਈ ਵਿੱਚ ਸਹਿਯੋਗ ਦੀ ਕੀਤੀ ਅਪੀਲ ਰਾਧਾ ਕ੍ਰਿਸ਼ਨ ਪਾਰਕ 24 ਲੱਖ ਨਾਲ ਆਧੁਨਿਕ ਬਣੇਗਾ-ਕੁੰਦਰਾ
ਮਾਛੀਵਾੜਾ ਸਾਹਿਬ, 12 ਅਗਸਤ (ਸੁੱਚਾ ਬੰਗੜ) -ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਅਡਿਆਣਾ ਰੋਡ ‘ਤੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਨਾਗਰਿਕਾਂ…
ਜੀ ਟੀ ਯੂ ਵੱਲੋਂ ਏਡਿਡ ਸਕੂਲਾਂ ਦੇ ਸਟਾਫ਼ ਨੂੰ 7 ਮਹੀਨਿਆਂ ਤੋਂ ਤਨਖਾਹ ਨਾ ਦੇਣ ਦੀ ਸਖ਼ਤ ਨਿਖੇਧੀ
ਨੂਰਪੁਰ ਬੇਦੀ , 12 ਅਗਸਤ ਦਲਜੀਤ ਚਨੌਲੀ ਗੌਰਮੈਂਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਪਿਛਲੇ 7-7 ਮਹੀਨਿਆਂ ਤੋਂ ਤਨਖਾਹਾਂ ਨਾ…
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਸਨਮਾਨਿਤ
ਨੂਰਪੁਰ ਬੇਦੀ : ਦਲਜੀਤ ਚਨੌਲੀ (12/8/26)ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਨੂੰ ਵਿਸ਼ੇਸ਼ ਤੌਰ ’ਤੇ…
ਪੰਜਾਬ ਦੇ ਲੋਕਾਂ ਵਿੱਚ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਮੰਗ ਉੱਠੀ( ਪ੍ਰੀਤਮ ਸਿੰਘ ਮਵਾ)
ਨੂਰਪੁਰ ਬੇਦੀ ਦਲਜੀਤ ਚਨੌਲੀ (12/8/26)ਪੰਜਾਬ ਲੋਕਾਂ ਵਿੱਚ ਸ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੜ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਣ ਦੀ ਭਾਵਨਾ ਮਜ਼ਬੂਤ ਹੈ। ਕੁਝ ਲੋਕ ਬਿਨਾਂ ਵਿਕਾਸ ਦੇ ਕੰਮ…















