ਜਥੇਬੰਦੀ ਦੇ ਇੱਕ ਦੋਸਤ ਵੱਲੋਂ ਬਲੱਡ ਦਾਨ ਕੀਤਾ ਅਤੇ ਜਨਰਲ ਬਾਡੀ ਮੀਟਿੰਗ ਆਯੋਜਿਤ : ਚੇਅਰਮੈਨ

ਸ਼੍ਰੀ ਮੁਕਤਸਰ ਸਾਹਿਬ, 10 ਅਗਸਤ (ਪੱਤਰ ਪ੍ਰੇਰਕ)ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਜੋ ਕਿ ਆਪਣੇ ਕਾਰਜ ਦੇ ਨਾਲ ਨਾਲ ਲੋਕ ਭਲਾਈ ਦੇ ਕਾਰਜਾਂ ਨੂੰ ਵੀ…

ਬਲਾਕ ਨੂਰਪੁਰ ਬੇਦੀ ਦੇ ਪਿੰਡ ਜੱਟਪੁਰ ਦੇ ਸਕੂਲਾਂ ਵਿੱਚ ਪੇਟ ਦੇ ਕੀੜੇ ਮਾਰਨ ਵਾਲੀ (ਅਲਵੈਡਾ ਜੋਲ) ਦੀ ਦਵਾਈ ਪਿਲਾਈ ਗਈ 

 ਨੂਰਪੁਰ ਬੇਦੀ 10 ਅਗਸਤ (ਦਲਜੀਤ ਚਨੌਲੀ ) :- ਡਾਕਟਰ ਰਮਨ ਕੁਮਾਰ ਸਿਵਲ ਸਰਜਨ ਰੂਪਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਹਰਪ੍ਰੀਤ ਕੌਰ   ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਨੂਰਪੁਰਬੇਦੀ ਦੀ ਅਗਵਾਈ ਹੇਠ…

ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਕਾਰਵਾਈ, 9 ਬੋਤਲਾਂ ਸਮੇਤ ਵਿਅਕਤੀ ਕਾਬੂ

ਜਗਰਾਉਂ, 10 ਅਗਸਤ (ਜਸਵਿੰਦਰ ਸਿੰਘ ਡਾਂਗੀਆ) — ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਮਾੜੇ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ…

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਸ਼ਰਾਬ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 8 ਕਾਬੂ

ਜਗਰਾਉਂ 10ਅਗਸਤ ( ਜਸਵਿੰਦਰ ਸਿੰਘ ਡਾਂਗੀਆ) ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 8 ਵਿਅਕਤੀਆਂ ਨੂੰ…

ਬਾਬਾ ਸੁਖਪ੍ਰੀਤ ਸਿੰਘ ਰਾਜਿਆਣਾ ਨੇ ਮਨੀਲਾ ਵਿਖੇ ਕੀਤੀ ਕਥਾ ਵਿਚਾਰ–

 ਬਾਘਾ ਪੁਰਾਣਾ, 10 ਅਗਸਤ (ਪ ਪ )– ਪਿਛਲੇ ਦਿਨੀਂ ਰਾਜਾ ਪੀਰ ਝਿੜੀ ਦੇ ਮੁੱਖ ਸੇਵਾਦਾਰ ਬਾਬਾ ਸੁਖਪ੍ਰੀਤ ਸਿੰਘ ਜੀ ਨੂੰ ਮਨੀਲਾ ਦੀਆਂ ਸੰਗਤਾਂ ਵੱਲੋਂ ਧਾਰਮਿਕ ਦੀਵਾਨ ਸਜਾਉਣ ਲਈ ਵਿਸ਼ੇਸ਼ ਤੌਰ…

ਪਿੰਡ ਓਇੰਦ ਦੇ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਕੁਰਾਲੀ, 10 ਅਗਸਤ (ਜਗਦੇਵ ਸਿੰਘ ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਓਇੰਦ (ਰੋਪੜ) ਵਿਖੇ ਸ੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਕਰਵਾਇਆ…

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਦੇ: ਡਾ਼: ਢਿਲੋਂ ਯੂਨੀਵਰਸਿਟੀ ਦੇ ਸਾਬਕਾ ਤੇ ਮੌਜੂਦਾ ਪ੍ਰੋਫੈਸਰਾਂ ਅਤੇ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਅਧਿਕਾਰੀਆਂ ਨੇ ਲਿਆ ਹਿੱਸਾ 

ਅੰਮ੍ਰਿਤਸਰ, 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ।…

ਮੋਤੀ ਬਾਗ ਵਿਖੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਤੀਆਂ ਦਾ ਤਿਉਹਾਰ

ਜਗਰਾਉਂ, 9 ਅਗਸਤ:( ਜਸਵਿੰਦਰ ਸਿੰਘ ਡਾਂਗੀਆ) ਮੋਤੀ ਬਾਗ ਵਿਖੇ ਫਰੈਂਡਸ ਰੈਸਟੋਰੈਂਟ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸੁੱਖਪ੍ਰੀਤ…

‘ਟਕਸਾਲ ਸੇਵਕ ਜੱਥਾ’ ਦੇ ਸਮਰਥਨ ‘ਚ ‘ਸੰਸਥਾ’ ਨੇ ਕੀਤਾ ਆਪਣਾ ਰੁਖ ਸਪੱਸ਼ਟ ਅਸੀਂ ਦਮਦਮੀਂ ਟਕਸਾਲ ਚੋਂਕ ਮਹਿਤਾ ਦੇ ਹਮਾਇਤ ‘ਚ ਹਾਂ: ਗਿੱਲ

ਅੰਮ੍ਰਿਤਸਰ /ਚੌਂਕ ਮਹਿਤਾ 10 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ) ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸੰਤ ਸਮਾਜ ਦੇ ਪ੍ਰਧਾਨ…