ਸੰਯੁਕਤ ਕਿਸਾਨ ਮੋਰਚੇ ਵੱਲੋ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਵਿਖੇ ਲਗਾਇਆ ਧਰਨਾ–

ਬਾਘਾ ਪੁਰਾਣਾ, 10 ਅਗਸਤ ( ਪ ਪ)–ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਮੋਗਾ ਜਿਲੇ ਦੀਆਂ ਜਥੇਬੰਦੀਆਂ ਵੱਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫਤਰ…

ਪਿੰਡ ਟਕਾਰਲਾ ‘ਚ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀ ‘ਲੋਕ ਮਿਲਣੀ’; ਵੱਡੇ ਇਕੱਠ ਦਰਮਿਆਨ ਮਾਨ ਸਰਕਾਰ ਦੇ ਕੰਮਾਂ ‘ਤੇ ਕੀਤੀ ਵਿਚਾਰ-ਚਰਚਾ

​ਬਲਾਚੌਰ, 10 ਅਗਸਤ (    ਜਤਿੰਦਰ ਪਾਲ ਸਿੰਘ ਕਲੇਰ   ):ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਿੰਡ ਟਕਾਰਲਾ  ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੁੜੇ…

ਨਾਮ ਦੀ ਰੌਸ਼ਨੀ ਨਾਲ ਰੂਹ ਰੌਸ਼ਨ, ਸਾਧਸੰਗਤ ਨਾਲ ਜੀਵਨ ਧੰਨ ਹੁੰਦਾ ਹੈ : ਸੰਤ ਬਾਬਾ ਰਿਸ਼ੀ ਰਾਮ ਜੀ ਨਿਮਰਤਾ ਤੇ ਸੇਵਾ ਦੇ ਰਾਹ ਤੁਰਨ ਵਾਲੇ ਮਨੁੱਖ ਦੇ ਹਿਰਦੇ ’ਚ ਵਾਹਿਗੁਰੂ ਦਾ ਵਾਸ ਹੁੰਦਾ ਹੈ

ਜੈਤੋ, 10 ਅਗਸਤ (ਮਨਜੀਤ ਸਿੰਘ ਢੱਲਾ)- ਡੇਰਾ ਜਲਾਲ ਬ੍ਰਾਂਚ, ਚੈਨਾ ਰੋਡ ਜੈਤੋ ਦੇ ਸੰਚਾਲਕ ਸੰਤ ਬਾਬਾ ਰਿਸ਼ੀ ਰਾਮ ਜੀ ਨੇ ਸੰਗਤ ਨੂੰ ਧਾਰਮਿਕ ਵਿਚਾਰਾਂ ਨਾਲ ਜੋੜਦਿਆਂ ਕਿਹਾ ਕਿ ਮਹਾਂਪੁਰਸ਼ਾਂ ਦੀ…

ਇਕ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਗਈ ਐਲਬੇਂਡਾਜੋਲ ਦਵਾਈ

ਤਪਾ ਮੰਡੀ 10 ਅਗਸਤਃ(ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਦੀ ਅਗਵਾਈ ਅਧੀਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ…

15 ਅਗਸਤ ਦੇ ਮੱਦੇਨਜ਼ਰ ਕਪੂਰਥਲਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਥਾਣਾ ਕੋਤਵਾਲੀ ਦੇ ਨਵ-ਨਿਯੁਕਤ ਐਸ.ਐਚ.ਓ. ਲਖਵੀਰ ਸਿੰਘ ਵੱਲੋਂ ਵੱਖ-ਵੱਖ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ

ਕਪੂਰਥਲਾ, 10 ਅਗਸਤ (ਰਣਜੀਤ ਸਿੰਘ ਚੰਦੀ): ਆਜ਼ਾਦੀ ਦਿਵਸ 15 ਅਗਸਤ ਦੇ ਮੱਦੇਨਜ਼ਰ ਕਪੂਰਥਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ…

ਲਾਇਨਜ਼ ਕਲੱਬ ਗ੍ਰੇਟਰ ਫ਼ਿਰੋਜ਼ਪੁਰ ਵੱਲੋਂ ਸਰਕਾਰੀ ਸਕਿੱਲ ਸੈਂਟਰ ਵਿਖੇ 100 ਪੌਦੇ ਲਗਾ ਕੇ ਮਨਾਈ ਹਰਿਆਵਲ ਕ੍ਰਾਂਤੀ.

ਫ਼ਿਰੋਜ਼ਪੁਰ, 10 ਅਗਸਤ (ਅਸ਼ੋਕ ਭਾਰਦਵਾਜ) ਲਾਇਨਜ਼ ਕਲੱਬ ਗ੍ਰੇਟਰ ਫ਼ਿਰੋਜ਼ਪੁਰ ਵੱਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਲਾਈਟਾਂ ਵਾਲੇ ਚੌਂਕ ਸਥਿਤ ਸਰਕਾਰੀ ਸਕਿੱਲ ਸੈਂਟਰ ਵਿਖੇ ਲਗਭਗ 100 ਪੌਦੇ ਲਗਾਏ…

ਫਿਰੋਜ਼ਪੁਰ ‘ਚ ਸਪਾ ਸੈਂਟਰ ਦੀ ਆੜ ਹੇਠ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 8 ਗ੍ਰਿਫ਼ਤਾਰ

ਫਿਰੋਜ਼ਪੁਰ 10 ਅਗਸਤ (ਅਸ਼ੋਕ ਭਾਰਦਵਾਜ) ਫਿਰੋਜ਼ਪੁਰ ਪੁਲਿਸ ਨੇ ਸ਼ਹਿਰ ਦੇ ਏਰੀਆ ਵਿੱਚ ਚੱਲ ਰਹੇ ਇੱਕ ਸਪਾ ਸੈਂਟਰ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ…

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਧਾਨ ਸਭਾ ਵਿੱਚ ਚੁੱਕਿਆ ਭਾਸ਼ਾ ਵਿਭਾਗ ਅਤੇ ਸਾਹਿਤਕਾਰਾਂ ਦੇ ਸਨਮਾਨ ਦਾ ਮੁੱਦਾ

ਤਪਾ ਮੰਡੀ 10 ਅਗਸਤ (ਗੋਲਡੀ ਵਿਆਸ) =ਹਲਕਾ ਭਦੌੜ ਤੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਸਾਹਿਤਕਾਰਾਂ ਨਾਲ ਜੁੜੇ ਦੋ…

ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮ 03 ਮੋਟਰਸਾਈਕਲਾਂ, 05 ਮੋਬਾਈਲਾਂ ਅਤੇ ਸੋਨੇ ਦੇ ਟੋਪਸਾਂ ਸਮੇਤ ਗ੍ਰਿਫ਼ਤਾਰ

ਫ਼ਿਰੋਜ਼ਪੁਰ 10 ਅਗਸਤ (ਅਸ਼ੋਕ ਭਾਰਦਵਾਜ) ਮਾਨਯੋਗ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਫ਼ਿਰੋਜ਼ਪੁਰ ਤੇ ਮਾਨਯੋਗ ਉਪ ਕਪਤਾਨ ਪੁਲਿਸ (ਸਿਟੀ) ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ, ਐੱਸ.ਐੱਚ.ਓ. ਥਾਣਾ…

ਸੁਖਮੰਦਰ ਸਿੰਘ ਬਰਗਾੜੀ ਦੇ ਬ੍ਰਹਮਲੀਨ ਹੋਣ ਤੇ ਪ੍ਰੇਰਨਾ ਦਿਵਸ ਸਮਾਗਮ ਕਰਵਾਇਆ

ਜੈਤੋ 10 ਅਗਸਤ (ਗੁਰਦੀਪ ਸਿੰਘ ਢਿੱਲੋਂ ): ਸੰਤ ਨਿਰੰਕਾਰੀ ਸਤਿਸੰਗ ਭਵਨ ਬਰਗਾੜੀ ਵਿਖੇ ਸੁਖਮੰਦਰ ਸਿੰਘ ਬਰਗਾੜੀ ਦੀ ਯਾਦ ਵਿੱਚ ਪ੍ਰੇਰਨਾ ਦਿਵਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਤਿਕਾਰਯੋਗ ਐੱਸ ਪੀ ਦੁੱਗਲ…