ਫਗਵਾੜਾ ਲਾਗਲੇ ਪਿੰਡ ਸਪਰੋੜ ਵਿਖੇ ਤਿੰਨ ਪਰਵਾਸੀਆਂ ਨੇ ਵਾਲਮੀਕਿ ਸਮਾਜ ਦੇ ਇਕ ਨੌਜਵਾਨ ਦਾ ਕਹੀ ਮਾਰ ਕੇ ਸਿਰ ਪਾੜਿਆ 

ਫਗਵਾੜਾ  6 ਅਗਸਤ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਲਾਗਲੇ ਪਿੰਡ ਸਪਰੋੜ ਵਿਖੇ ਤਿੰਨ ਪਰਵਾਸੀਆਂ ਵੱਲੋਂ ਵਾਲਮੀਕਿ ਸਮਾਜ ਦੇ ਇਕ ਨੌਜਵਾਨ ਦਾ ਕਹੀ ਮਾਰ ਕੇ ਸਿਰ ਪਾੜ ਦੇਣ ਦਾ ਮਾਮਲਾ ਸਾਹਮਣੇ ਆਇਆ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਸਤਾਵੇਜੀ ਫਿਲਮ

ਜੈਤੋ, 06 ਅਗਸਤ (ਗੁਰਦੀਪ ਸਿੰਘ ਢਿੱਲੋਂ )=ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ…

ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

ਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ…

15 ਅਗਸਤ ਸਮਾਗਮ ਲਈ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼, ਐਵਾਰਡਾਂ ਲਈ ਫਾਰਮ 10 ਅਗਸਤ ਤੱਕ ਜਮ੍ਹਾਂ ਕਰਵਾਉਣ- ਡਾ. ਹਿਮਾਂਸ਼ੂ ਅਗਰਵਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਤਿਰੰਗਾ, ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਹੋਣਗੀਆਂ ਸਨਮਾਨਿਤ

ਭਾਦਸੋਂ,4 ਅਗਸਤ (ਜਗਜੀਤ ਸਿੰਘ ਕੈਂਥ): 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ…

ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ: 2027 ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਲਾਮਬੰਦ ਕਰਨ ਦਾ ਲਿਆ ਸੰਕਲਪ*ਮ

ਪੱਟੀ ਸਦੀਕ, 4 ਅਗਸਤ (ਬਲਕਰਨ ਸਿੰਘ ਮਸ਼ਾਲ)- ਪੰਜਾਬ ਕਾਂਗਰਸ ਵਲੋਂ ਵਿੱਢੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਫ਼ਾਜ਼ਿਲਕਾ ਵਿਖੇ ਵਰਕਰਾਂ ਦੀ ਇੱਕ ਭਾਰੀ ਰੈਲੀ/ਮੀਟਿੰਗ ਦਾ ਆਯੋਜਨ ਕੀਤਾ ਗਿਆ,…

ਕਪੂਰਥਲਾ ਪੁਲਿਸ ਨੇ 50 ਲੱਖ ਰੁਪਏ ਤੋਂ ਵੱਧ ਕੀਮਤ ਦੇ 250 ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ ਐੱਸ.ਐੱਸ.ਪੀ. ਨੇ ਬਰਾਮਦਗੀ ਦੇ ਸੰਭਾਵਨਾਵਾਂ ਨੂੰ ਵਧਾਉਣ ਲਈ ਫੋਨ ਗੁੰਮ ਹੋਣ ‘ਤੇ ਤੁਰੰਤ ਰਿਪੋਰਟ ਕਰਨ ਦਾ ਦਿੱਤਾ ਸੁਝਾਅ

ਕਪੂਰਥਲਾ, 4 ਅਗਸਤ ( ਕੌੜਾ )- ਕਪੂਰਥਲਾ ਪੁਲਿਸ ਦੀ ਇੱਕ ਵੱਡੀ ਨਾਗਰਿਕ-ਕੇਂਦਰਿਤ ਪਹਿਲਕਦਮੀ ਦੇ ਤਹਿਤ 50 ਲੱਖ ਰੁਪਏ ਤੋਂ ਵੱਧ ਕੀਮਤ ਦੇ 250 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕੀਤੇ ਅਤੇ…

ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ‘ਚ ਗੱਡੇ ਝੰਡੇ ਯੋਗਾ ‘ਚ 9 ਤਗਮੇ ਜਿੱਤੇ, 7 ਖਿਡਾਰੀ ਜ਼ਿਲ੍ਹਾ ਪੱਧਰ ਲਈ ਚੁਣੇ ਕੁਸ਼ਤੀ ਅਤੇ ਯੋਗਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਖੇਤਰ ‘ਚ ਬਣਾਇਆ ਨਵਾਂ ਰਿਕਾਰਡ

ਪੱਟੀ ਸਦੀਕ, 4 ਅਗਸਤ (ਬਲਕਰਨ ਸਿੰਘ ਮਸ਼ਾਲ):=ਖੂਈਆਂ ਸਰਵਰ ਸਥਿਤ ‘ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ’ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਸਪੋਰਟਸ ਐਸੋਸੀਏਸ਼ਨ ਜ਼ੋਨ-ਪੱਧਰੀ ਖੇਡਾਂ ਵਿੱਚ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ…

ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਹੋਇਆ ਤਾਜਪੋਸ਼ੀ ਸਮਾਗਮ

ਕਪੂਰਥਲਾ , 4 ਅਗਸਤ ( ਕੌੜਾ )-ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਨਵਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਬੇਗੋਵਾਲ ਦੇ ਇਕ ਹੋਟਲ ਵਿਖੇ ਹੋਏ ਸਮਾਗਮ ਦੌਰਾਨ…

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਪਹੁੰਚਣ ਤੇ ਕੀਤਾ ਸਵਾਗਤ

ਪਟਿਆਲਾ,4 ਅਗਸਤ (ਜਗਜੀਤ ਸਿੰਘ ਕੈਂਥ ) : – ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ…

ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਦਿਹਾਤੀ ‘ਚ ਲੋਕ ਮਿਲਣੀ ਪ੍ਰੋਗਰਾਮ ਦੀ ਕੀਤੀ ਗਈ ਸ਼ੁਰੂਆਤ  ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਬਠਿੰਡਾ – 04 ਅਗਸਤ( ਪੱਤਰ ਪ੍ਰੇਰਕ)=ਆਮ ਆਦਮੀ ਪਾਰਟੀ ਵੱਲੋ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਤੋਂ ਆਪਣੀਆਂ ਲੋਕ ਮਿਲਣੀਆਂ…