ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ  2026-27 ਸੀਜਨ -4 ਦਾ ਐਲਾਨ : ਵੰਦਨਾ ਚੋਹਾਨ (ਜਿਲ੍ਹਾ ਖੇਡ ਅਫ਼ਸਰ )

ਨਵਾਂ ਸ਼ਹਿਰ  :4 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) =ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ 2026-27 ‘ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ…

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਜਿਸਟਰੇਸ਼ਨ ਸ਼ੁਰੂ: ਜਿਲ੍ਹਾ ਖੇਡ ਅਫਸਰ-

ਸ਼੍ਰੀ ਮੁਕਤਸਰ ਸਾਹਿਬ, 04 ਅਗਸਤ (ਮਨਜੀਤ ਸਿੱਧੂ):- ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ-4 ਅਧੀਨ…

ਸਤਲੁਜ ਪੁਲ ਬੰਦ ਹੋਣ ਤੋਂ ਨਾਰਾਜ਼ ਲੋਕ, 10 ਦਿਨਾਂ ‘ਚ ਮੁਰੰਮਤ ਨਾ ਹੋਈ ਤਾਂ ਵੱਡਾ ਸੰਘਰਸ਼ ਕਰਾਂਗੇ   ਕਿਸਾਨ, ਟਰੱਕ ਆਪ੍ਰੇਟਰ, ਦੁਕਾਨਦਾਰ ਇਕੱਠੇ, ਡੀ.ਸੀ. ਨੂੰ ਸੌਂਪਣਗੇ ਮੰਗ-ਪੱਤਰ 

ਮਾਛੀਵਾੜਾ ਸਾਹਿਬ, 4 ਅਗਸਤ (ਸੁੱਚਾ ਬੰਗੜ) – ਮਾਲਵੇ ਅਤੇ ਦੋਆਬੇ ਨੂੰ ਜੋੜਨ ਵਾਲੇ ਸਤਲੁਜ ਦਰਿਆ ‘ਤੇ ਬਣੇ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਨੂੰ ਪ੍ਰਸ਼ਾਸਨ ਵੱਲੋਂ ਭਾਰੀ ਵਾਹਨਾਂ ਲਈ ਬੰਦ ਕਰਨ…

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ- ਅਭਿਨਵ ਕੁਮਾਰ ਗੁਰੂਹਰਸਹਾਏ ‘ਚ ਪਨੀਰ ਦੇ ਸੈਂਪਲ ਫੇਲ੍ਹ: ਮਿਲਾਈ ਜਾ ਰਹੀ ਸੀ ‘ਫੋਰਨ ਫੈਟ’, ਫੂਡ ਸੇਫਟੀ ਵਿਭਾਗ ਵੱਲੋਂ ਸਖ਼ਤ ਚੇਤਾਵਨੀ।

ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=ਜੇਕਰ ਤੁਸੀਂ ਵੀ ਬਾਜ਼ਾਰ ਤੋਂ ਪਨੀਰ ਖਰੀਦ ਕੇ ਖਾਣ ਦੇ ਸ਼ੌਕੀਨ ਹੋ, ਤਾਂ ਸਾਵਧਾਨ ਹੋ ਜਾਓ। ਬਾਜ਼ਾਰ ਵਿੱਚ ਵਿੱਕ ਰਿਹਾ ਪਨੀਰ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ…

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 4 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ)= ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ…

ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ,  GST ਵਿੱਚ 20% ਦਾ ਵਾਧਾ : ਸਰਬਜੋਤ ਸਿੰਘ ਧੰਜਲ

ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ…

ਅੰਮ੍ਰਿਤਸਰ ਪੱਛਮੀ ਹਲਕੇ ਵਿੱਚ  ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: ਡਾ. ਸੰਧੂ ਵਿਧਾਨ ਸਭਾ ਵਿੱਚ ਸਵਾਲ ਦੇ ਜਵਾਬ ਦੌਰਾਨ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਭਰੋਸਾ

ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) =ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ…

ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਦੇ ਵਿਦਿਆਰਥੀ ਆਰਵ ਖੇੜਾ ਨੇ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿੱਚ ਜਿੱਤੇ ਤਿੰਨ ਸੋਨ ਤਗਮੇ ਸਕੂਲ ਵੱਲੋਂ ਕੀਤਾ ਗਿਆ ਭਰਵਾਂ ਸਨਮਾਨ

ਸ੍ਰੀ ਮੁਕਤਸਰ ਸਾਹਿਬ, 04 ਅਗਸਤ ( ਮਨਪ੍ਰੀਤ ਮੋਨੂੰ ): ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਇੱਕ ਵਾਰ ਫਿਰ…

ਤਨਖਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ: 5 ਅਗਸਤ ਤੋਂ ਪੰਜਾਬ ਭਰ ‘ਚ ਕੰਮ ਬੰਦ ਹੜਤਾਲ, 10 ਨੂੰ ਮੋਹਾਲੀ ਰੈਲੀ ਅਤੇ 17 ਅਗਸਤ ਤੋਂ ਦਿੜ੍ਹਬਾ ਵਿਖੇ ਲੱਗੇਗਾ ‘ਪੱਕਾ ਮੋਰਚਾ’ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਐਲਾਨ

ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀ ਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ…