ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਘਣੀਆ ਵਿਖੇ ਦਿਖਾਈ ਗਈ
ਜੈਤੋ, 3 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਹਲਕਾ ਜੈਤੋ ਦੇ ਪਿੰਡ ਘਣੀਆ ਵਿਖੇ…
ਬੀ.ਕਾਮ. ਦੇ ਨਤੀਜਿਆਂ ਵਿੱਚ ਕੋਮਲਪ੍ਰੀਤ ਨੇ ਯੂਨੀਵਰਸਿਟੀ ਵਿੱਚ ਤੀਜਾ ਅਤੇ ਜੈਸਮੀਨ ਕੌਰ ਨੇ 28ਵਾਂ ਰੈਂਕ ਹਾਸਲ ਕੀਤਾ
ਕਪੂਰਥਲਾ , 3 ਅਗਸਤ ( ਕੌੜਾ )- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਕਾਮ. ਦੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਆਪਣੀ ਅਕਾਦਮਿਕ ਪ੍ਰਤਿਭਾ…
ਇੱਕੋ ਸਿਟੀ ਟੂ ‘ਚ ਆਰ.ਡਬਲਿਊ.ਏ ਵੱਲੋਂ ਵਿਸ਼ਾਲ ਪੌਦਾ ਰੋਪਣ ਮੁਹਿੰਮ ਛਾਦਾਰ ਅਤੇ ਫਲਦਾਰ ਬੂਟੇ ਲਗਾਏ
ਮਾਜਰੀ 3ਅਗਸਤ (ਜਗਦੇਵ ਸਿੰਘ )ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਇੱਕੋ ਸਿਟੀ ਟੂ ਵਿਖੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਸ਼ਾਲ ਪੌਦਾ ਰੋਪਣ ਮੁਹਿੰਮ ਚਲਾਈ ਗਈ। ਇਸ ਮੌਕੇ ਸੁਸਾਇਟੀ…
ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, 17 ਅਤੇ 19 ਵਾਲੀਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲਿਆਂ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ
ਅੰਮ੍ਰਿਤਸਰ /ਭਿੱਖੀਵਿੰਡ 3 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਦੀ ਦੇਖ-ਰੇਖ ਹੇਠ ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ…
ਬਲਾਕ ਫੁੱਟਬਾਲ ਮੁਕਾਬਲਿਆਂ ਵਿੱਚੋਂ ਮਹਿਮੂਦਪੁਰਾ ਸਕੂਲ ਨੂੰ ਪਹਿਲਾ ਸਥਾਨ
ਅੰਮ੍ਰਿਤਸਰ /ਭਿੱਖੀਵਿੰਡ 3 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਵਿਖੇ ਚੱਲ ਰਹੀਆਂ ਸਰਕਾਰੀ ਸਕੂਲ ਜੋਨਲ ਖੇਡਾਂ ਦਰਮਿਆਨ ਫੁੱਟਬਾਲ ਦੇ ਮੁਕਾਬਲੇ ਹੋਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ…
ਮਾਨ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਜੀਐਸਟੀ ਮਾਲੀਏ ‘ਚ ਰਿਕਾਰਡ 20% ਵਾਧਾ: ਬ੍ਰਿਗੇਡੀਅਰ ਰਾਜ ਕੁਮਾਰ ਵਿੱਤੀ ਵਰ੍ਹੇ 2026-27 ਦੇ ਪਹਿਲੇ 4 ਮਹੀਨਿਆਂ ‘ਚ ਠੋਕਿਆ ਸਫ਼ਲਤਾ ਦਾ ਝੰਡਾ; ₹8,708.48 ਕਰੋੜ ਦੇ ਮੁਕਾਬਲੇ ਇਕੱਠੇ ਕੀਤੇ ₹10,447.9 ਕਰੋੜ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅਤੇ ਪਾਰਦਰਸ਼ੀ ਵਿੱਤੀ ਪ੍ਰਬੰਧਨ…
ਸਫਾਈ ਸੇਵਕ ਸਮਾਜ ਦੀ ਅਹਿਮ ਤਾਕਤ, ਹੱਕਾਂ ਦੀ ਲੜਾਈ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ: ਭਾਜਪਾ ਆਗੂ ਬਲਾਚੌਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਫਾਈ ਸੇਵਕਾਂ ਦੇ ਹੱਕ ‘ਚ ਕੀਤੀ ਗਈ ਅਹਿਮ ਮੀਟਿੰਗ, ਜਾਇਜ਼ ਮੰਗਾਂ ਅਤੇ ਸਮੱਸਿਆਵਾਂ ‘ਤੇ ਹੋਈ ਗੰਭੀਰ ਚਰਚਾ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਅੱਜ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬਲਾਚੌਰ ਦੇ ਸਫਾਈ ਸੇਵਕਾਂ ਦੇ ਹੱਕ ਵਿੱਚ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ…
ਨੋਜਵਾਨਾਂ ਲਈ ਰੋਜ਼ਗਾਰ ਦਾ ਸੁਨਿਹਰੀ ਮੌਕਾ 5 ਅਗਸਤ ਨੂੰ ( ਕੱਲ )ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 03 ਅਗਸਤ (ਮਨਜੀਤ ਸਿੰਘ ਸ਼ੇਰਗਿੱਲ) =ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ…
‘ਪੰਜਾਬ ਖੇਡ ਕ੍ਰਾਂਤੀ’ ਤਹਿਤ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਮਾਨ ਸਰਕਾਰ ਦਾ ਇਤਿਹਾਸਕ ਕਦਮ: ਐਡਵੋਕੇਟ ਸੰਜੀਵ ਚੌਧਰੀ ਚੇਚੀ 30 ਅਗਸਤ ਤੋਂ 13 ਸਤੰਬਰ ਤੱਕ ਹੋਵੇਗਾ ਵੱਕਾਰੀ ਟੂਰਨਾਮੈਂਟ; ਨਵੇਂ ਨੌਜਵਾਨਾਂ ਨੂੰ ਇੰਟਰਨੈਸ਼ਨਲ ਖਿਡਾਰੀਆਂ ਨਾਲ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਖੇਡਾਂ…
ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਬਣਨ ‘ਤੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਦਿੱਤੀਆਂ ਵਧਾਈਆਂ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਭਾਟੀਆ ਸੰਡਰੇਵਾਲ ਨੇ ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਵਾਈਸ ਪ੍ਰਧਾਨ ਬਣਨ ‘ਤੇ ਤਹਿ ਦਿਲੋਂ ਮੁਬਾਰਕਬਾਦ ਦਿੱਤੀ…
















