ਰਾਜਾ ਵੜਿੰਗ ਦੇ ਆਉਣ ਨਾਲ ਨਵਾਂਸ਼ਹਿਰ ‘ਚ ਕਮਜ਼ੋਰ ਹੋਵੇਗੀ ਕਾਂਗਰਸ: ਸੀਨੀਅਰ ਆਗੂ ਮਦਨ ਮੀਲੂ ਟੌਂਸਾ ਦਾ ਧਮਾਕੇਦਾਰ ਬਿਆਨ, 7 ਅਗਸਤ ਦਾ ਪ੍ਰੋਗਰਾਮ ਰੱਦ ਕਰਨ ਦੀ ਕੀਤੀ ਮੰਗ
ਬਲਾਚੌਰ, 3 ਅਗਸਤ (ਜਤਿੰਦਰ ਪਾਲ ਸਿੰਘ ਕਲੇਰ):-ਪੰਜਾਬ ਕਾਂਗਰਸ ਅੰਦਰ ਚੱਲ ਰਹੀ ਆਪਸੀ ਖਿੱਚੋਤਾਣ ਅਤੇ ਧੜੇਬੰਦੀ ਹੁਣ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਵੀ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। ਹਲਕਾ ਬਲਾਚੌਰ ਤੋਂ ਸੀਨੀਅਰ…
ਅਨੂਪ ਸ਼ਰਮਾ ਬਣੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ, ਟਕਸਾਲੀ ਆਗੂ ਬਿੱਲਾ ਬੈਕਟਰ ਨੇ ਦਿੱਤੀ ਵਧਾਈ ਅਨੂਪ ਸ਼ਰਮਾ ਦੀ ਤਾਜਪੋਸ਼ੀ ਨਾਲ ਖੰਨਾ ਭਾਜਪਾ ਨੂੰ ਮਿਲੇਗੀ ਨਵੀਂ ਤਾਕਤ, ਸੰਗਠਨ ਹੋਵੇਗਾ ਹੋਰ ਮਜ਼ਬੂਤ: ਬਿੱਲਾ ਬੈਕਟਰ
ਦੋਰਾਹਾ, 3 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਭਾਰਤੀ ਜਨਤਾ ਪਾਰਟੀ ਵੱਲੋਂ ਅਨੂਪ ਸ਼ਰਮਾ ਨੂੰ ਭਾਜਪਾ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਰਾਹਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ…
ਖੇਤਾਂ ‘ਚੋਂ ਟਰਾਸਫਾਰਮਰ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ ਕਿਸਾਨਾਂ ਨੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਕੀਤੀ ਮੰਗ
ਮਾਛੀਵਾੜਾ ਸਾਹਿਬ, 3 ਅਗਸਤ (ਸੁੱਚਾ ਬੰਗੜ) – ਪਹਿਲਾਂ ਕਿਸਾਨਾਂ ਦੇ ਖੇਤਾਂ ‘ਚੋਂ ਮੋਟਰਾਂ, ਤਾਰਾਂ ਅਤੇ ਡੀਜ਼ਲ ਚੋਰੀ ਹੋਣਾ ਆਮ ਗੱਲ ਸੀ, ਪਰ ਹੁਣ ਚੋਰਾਂ ਨੇ ਪਾਵਰਕਾਮ ਦੇ ਖੰਭਿਆਂ ‘ਤੇ ਲੱਗੇ…
ਡਾ ਓਬਰਾਏ ਨੇ 37 ਮਰੀਜ਼ਾਂ ਦੀ ਫੜੀ ਬਾਂਹ ਦਵਾਈਆਂ ਲਈ ਦਿੱਤੀ ਵਿੱਤੀ ਸਹਾਇਤਾ
ਸ਼੍ਰੀ ਮੁਕਤਸਰ ਸਾਹਿਬ 3 ਅਗਸਤ () ਡਾਕਟਰ ਐਸ ਪੀ ਸਿੰਘ ਓਬਰਾਏ ਦੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ…
ਖੰਨਾ ਜ਼ਿਲ੍ਹਾ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ‘ਤੇ ਵਿਵਾਦ, ਫ਼ੈਸਲਾ ਵਾਪਸ ਲੈਣ ਦੀ ਮੰਗ
ਦੋਰਾਹਾ, 3 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਭਾਰਤੀ ਜਨਤਾ ਪਾਰਟੀ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਪਾਰਟੀ ਵੱਲੋਂ ਕੀਤੀ ਗਈ ਨਵੇਂ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਦੀ…
ਡੇਰਾ ਬਾਬਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸੀਨੀਅਰ ਆਪ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ
ਬਲਾਚੌਰ , 3 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਪੂ ਬਾਬਾ ਸਖੀ ਰਾਮ ਜੀ ਦੀ ਧਰਮ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ…
ਗੁਰਦੁਆਰਾ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਸੋਹਾਣਾ ਵਿਖੇ ਸਮਾਗਮ ਦੌਰਾਨ ਸਤਨਾਮ ਸਿੰਘ ਟਾਂਡਾ ਦਾ ਢਾਡੀ ਜੱਥਾ ਵਾਰਾਂ ਸ੍ਰਵਣ ਕਰਵਾਉਦਾ ਹੋਇਆ
ਗੁਰਦੁਆਰਾ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਸੋਹਾਣਾ ਵਿਖੇ ਸਮਾਗਮ ਦੌਰਾਨ ਸਤਨਾਮ ਸਿੰਘ ਟਾਂਡਾ ਦਾ ਢਾਡੀ ਜੱਥਾ ਵਾਰਾਂ ਸ੍ਰਵਣ ਕਰਵਾਉਦਾ ਹੋਇਆ। ਫ਼ੋਟੋ ਤੇ ਵੇਰਵਾ – ਰਵਿੰਦਰ ਸਿੰਘ ਬਜੀਦਪੁਰ
ਭਾਜਪਾ ਵੱਲੋਂ ਰਣਜੀਤ ਸਿੰਘ ਗਿੱਲ ਦੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੱਜੋਂ ਨਿਯੁਕਤੀ
ਨਿਊ ਚੰਡੀਗੜ੍ਹ, 3 ਅਗਸਤ (ਬਜੀਦਪੁਰ) – ਭਾਰਤੀ ਜਨਤਾ ਪਾਰਟੀ ਵੱਲੋਂ ਪਿਛਲੇਂ ਸਮੇਂ ਪਾਰਟੀ ‘ਚ ਸ਼ਾਮਿਲ ਹੋਏ ਡਿਵੈਲਪਰ ਤੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ…
ਭਾਰਤੀ ਜਨਤਾ ਪਾਰਟੀ ਵੱਲੋਂ ਸ. ਮੋਮੀ ਦੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਵੱਜੋਂ ਨਿਯੁਕਤੀ
ਨਿਊ ਚੰਡੀਗੜ੍ਹ, 3 ਅਗਸਤ (ਬਜੀਦਪੁਰ) – ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ (ਰਜਿ.) ਚੰਡੀਗੜ੍ਹ ਦੇ ਸੀਨੀਅਰ ਵਾਇਸ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਲਖਵਿੰਦਰ ਸਿੰਘ ਮੋਮੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ…
ਸ਼੍ਰੀ ਮੁਕਤਸਰ ਸਾਹਿਬ ਦੀ ਸਥਿਤੀ ਰੱਬ ਆਸਰੇ ਪਿੱਤਲ ਦੀਆ ਟੂਟੀਆਂ ਸਮੇਤ ਇੱਕ ਲੱਖ ਰੁਪਏ ਦੇ ਕਰੀਬ ਦਾ ਸਮਾਨ ਹੋਇਆ ਸੀ ਚੋਰੀ ? ਇੱਕ ਮਹੀਨੇ ਤੋਂ ਉੱਪਰ ਬੀਤ ਜਾਣ ਦੇ ਬਾਅਦ ਵੀ ਪੁਲਿਸ ਵੱਲੋਂ ਨਹੀ ਕੀਤੀ ਗਈ ਕੋਈ ਕਾਰਵਾਈ ?
ਸ਼੍ਰੀ ਮੁਕਤਸਰ ਸਾਹਿਬ, 02 ਅਗਸਤ ( ਮਨਪ੍ਰੀਤ ਮੋਨੂੰ ) – ਧੰਨ ਗੁਰੁ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਮੁਕਤਸਰ ਸਾਹਿਬ ਦੀ ਸਥਿਤੀ ਰੱਬ ਦੇ ਆਸਰੇ ਹੋ ਕੇ…
















