ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਫਾਈ ਸੇਵਕਾਂ ਦੇ ਹੱਕ ਵਿੱਚ ਸਮੁੱਚਾ ਪੰਜਾਬ ਇੱਕਜੁੱਟ ਹੋਇਆ: ਕੁਲਵੰਤ ਸਿੰਘ ਸਹੋਤਾ

ਜਗਰਾਉਂ, 31 ਜੁਲਾਈ:(ਜਸਵਿੰਦਰ ਸਿੰਘ ਡਾਂਗੀਆ) ਸਫਾਈ ਸੇਵਕਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ 30 ਜੁਲਾਈ ਨੂੰ ਹੋਏ ਪੰਜਾਬ ਬੰਦ ਨੂੰ ਲੈ ਕੇ ਸਮਾਜ ਸੇਵੀ ਅਤੇ ਸਫਾਈ ਸੇਵਕਾਂ ਦੇ ਹੱਕਾਂ ਲਈ ਲੰਬੇ…

ਆਮ ਆਦਮੀ ਕਲੀਨਿਕ ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੁਤਾਰਾਂ…

ਰਾਜਪੁਰਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ; 154 ਮਰੀਜ਼ਾਂ ਦੀ ਜਾਂਚ, 138 ਨੂੰ ਵੰਡੀਆਂ ਐਨਕਾਂ

ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਿਵਲ ਸਰਜਨ ਦਫ਼ਤਰ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਅੱਜ ਰਾਜਪੁਰਾ ਵਿਖੇ ਇੱਕ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ…

ਏ. ਐੱਸ. ਆਈ ਗੁਰਜੀਤ ਸਿੰਘ ਸਬ-ਇੰਸਪੈਕਟਰ ਵਜੋਂ ਤਰੱਕੀਯਾਬ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਵੇਂ ਰੈਂਕ ਦੇ ਸਟਾਰ ਲਗਾ ਕੇ ਦਿੱਤੀ ਵਧਾਈ

ਅੰਮ੍ਰਿਤਸਰ, 31 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ)= ਪੰਜਾਬ ਪੁਲਸ ਵਿੱਚ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਏਐੱਸਆਈ ਗੁਰਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ। ਇਸ…

ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਭਾਜਪਾ, ਤੁਰੰਤ ਖੋਲ੍ਹੇ ਕਰਤਾਰਪੁਰ ਕੋਰੀਡੋਰ: ਧਾਲੀਵਾਲ ਆਸਥਾ ਨਾਲ ਜੁੜੇ ਫ਼ੈਸਲਿਆਂ ਨੂੰ ਸੁਰੱਖਿਆ ਦੇ ਨਾਂ ‘ਤੇ ਅਣਮਿੱਥੇ ਸਮੇਂ ਲਈ ਟਾਲਣਾ ਠੀਕ ਨਹੀਂ

ਫਗਵਾੜਾ, 31 ਜੁਲਾਈ (ਪ੍ਰੀਤ ਕੌਰ ਪ੍ਰੀਤੀ)=ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਬੰਦ…

ਦਲਜੀਤ ਸਿੰਘ ਮੰਗੂ ਬੰਡਾਲਾ ਕਾਂਗਰਸ ਪਾਰਟੀ ਬੀ.ਸੀ ਸੈਲ ਦੇ ਜਿਲ੍ਹਾ ਜਰਨਲ ਸਕੱਤਰ  ਨਿਯੁਕਤ  ਦਲਜੀਤ ਸਿੰਘ ਮੰਗੂ ਬੰਡਾਲਾ ਨੇ ਕਿਹਾ- ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦਿਆਂਗੇ।

ਅੰਮ੍ਰਿਤਸਰ /ਜੰਡਿਆਲਾ ਗੁਰੂ 31 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )=ਆਉਣ ਵਾਲੀਆਂ ਵਿਧਾਨ ਸਭਾ 2027 ਚੋਣਾਂ,ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਜੰਡਿਆਲਾ…

*ਹਲਕਾ ਬਲਾਚੌਰ ਵਿਖੇ “ਆਪ ਸਰਕਾਰ” ਦੇ ਸਮੇਂ ਸੜਕਾਂ ਦੇ ਹਾਲ ਬੇਹਾਲ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ* 

ਬਲਾਚੌਰ 31 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਵਿਖੇ ਬੇਟ ਏਰੀਏ ਦੇ ਲੋਕ ਬੱਦ ਤੋਂ ਬੱਦਤਰ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ…

ਸਾਮਰਾਜਵਾਦ ਵੱਲੋਂ ਸਤਾਈ ਖਲਕਤ ਲਈ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ: ਬੀਬੀ ਸ਼ਸ਼ੀ ਰਾਣਾ – ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਅਮਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਬਲਾਚੌਰ , 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਅਮਰ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਹਿਯੋਗ ਨਾਲ…

ਸੰਤ ਬਾਬਾ ਖ਼ੁਦਾ ਸਿੰਘ ਤਪ ਅਸਥਾਨ ਹਿਰਦਾਪੁਰ ਖੇੜੀ ਵਿਖੇ ਸਾਲਾਨਾ ਬਰਸੀ ਸਮਾਗਮ ਸ਼ਰਧਾਪੂਰਵਕ ਮਨਾਇਆ – ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਹਰੀਪੁਰ ਨੇ ਮੱਥਾ ਟੇਕ ਕੇ ਲਗਵਾਈ ਹਾਜ਼ਰੀ

ਨਵਾਂਸ਼ਹਿਰ, 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਹਿਰਦਾਪੁਰ ਖੇੜੀ ਵਿਖੇ ਬਿੰਦਰਖ ਨੇੜੇ ਸਥਿਤ ਸੰਤ ਬਾਬਾ ਖ਼ੁਦਾ ਸਿੰਘ ਤਪ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਬਰਸੀ ਸਮਾਗਮ ਬੜੀ ਹੀ ਸ਼ਰਧਾ ਅਤੇ…

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਨੇ ਕਰਵਾਇਆ ਅਧਿਆਪਕ ਸਨਮਾਨ ਸਮਾਰੋਹ

ਬਠਿੰਡਾ 31 ਜੁਲਾਈ(ਸੁਰਿੰਦਰਪਾਲ ਸਿੰਘ):=ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਟੀਚਰ ਹੋਮ ਬਠਿੰਡਾ ਵਿਖੇ “ਅਧਿਆਪਕ ਸਨਮਾਨ ਸਮਾਰੋਹ” ਕਰਵਾਇਆ ਗਿਆ, ਜਿਸ ਵਿੱਚ 65 ਤੋਂ ਵੱਧ ਸਕੂਲ ਅਧਿਆਪਕਾਂ, ਪ੍ਰਿੰਸੀਪਲਾਂ ਤੇ ਕਾਲਜਾਂ…