ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ
ਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ ਪ੍ਰਧਾਨ ਨਰਿੰਦਰ…
ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।
ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ)ਇਕਾਦਸ਼ੀ ਨੂੰ ਮੁੱਖ ਰੱਖਦਿਆ ਹੋਇਆ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ ਗਈ ਜੋ ਕਿ ਸੁਨੀਤਾ ਰਾਣੀ ਪਤਨੀ ਵਿਜੇ ਕੁਮਾਰ ਮਿੱਠੂ ਸਹਿਣੇ…
28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ
ਨਾਭਾ, 22, ਸਤੰਬਰ,(ਰਮਨ ਭਾਟੀਆ)— ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ…
ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਜੈਤੋ, 22 ਸਤੰਬਰ (ਮਨਜੀਤ ਸਿੰਘ ਢੱਲਾ)- ਜੈਤੋ ਦੀ ਬ੍ਰਿਜ ਲਾਲ ਪ੍ਰਿੰਸ ਕੁਮਾਰ ਐਂਡ ਫਾਰਮ ਨਾਲ ਸਬੰਧਤ ਸ੍ਰੀ ਪਵਨ ਕੁਮਾਰ ਗੋਇਲ (64) ਦਾ 15 ਸਤੰਬਰ 2026 ਨੂੰ ਲੰਮੀ ਬਿਮਾਰੀ ਤੋਂ ਬਾਅਦ…
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ
*ਸ਼ਹੀਦ ਭਗਤ ਸਿੰਘ ਨਗਰ, 22 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ…
ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ…
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ ਅਕਤੂਬਰ ਤੋਂ…
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ…
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਗੁਰੂਹਰਸਹਾਏ, 18 ਸਤੰਬਰ (ਪੰਜਾਬ ਦਾ ਖੁਲਾਸਾ) ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਅਤੇ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਲੋਕ-ਭਲਾਈ ਦੇ ਕਾਰਜਾਂ ਨੂੰ ਅੱਗੇ…
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 18 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ…
















