ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਪੱਟੀ ਸਦੀਕ, 18 ਸਤੰਬਰ (ਬਲਕਰਨ ਸਿੰਘ ਮਸ਼ਾਲ): ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫ਼ਾਰਮ ਪੱਕਾ ਅਬੋਹਰ -1 ਵਿਖੇ ਸਕੂਲ ਨੂੰ ਸੋਹਣਾ, ਸੁਰੱਖਿਅਤ ਅਤੇ ਵਿਦਿਆਰਥੀਆਂ ਦੇ ਵਰਤੋਂਯੋਗ ਬਣਾਉਣ ਲਈ ਇੱਕ ਵਿਸ਼ੇਸ਼ ਸਫ਼ਾਈ…
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ…
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਕਪੂਰਥਲਾ,18 ਸਤੰਬਰ ( ਕੌੜਾ )- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੁਰਾਣੀ ਪੈਨਸ਼ਨ ਸਬੰਧੀ 18 ਨਵੰਬਰ 2022 ਦੇ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ਵਿੱਚ ਆਪ ਸਰਕਾਰ…
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ ਨੂੰ ਭਖਾ ਦਿੱਤਾ…
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ
ਕਪੂਰਥਲਾ, 18 ਸਤੰਬਰ ( ਕੌੜਾ )- ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਐਸ.ਸੀ./ਬੀ.ਸੀ. ਵਰਗਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਖਾਸ…
ਮੁੰਬਈ ’ਚ ਗੂੰਜਿਆ ਪੰਜਾਬ ਕ੍ਰਿਕਟ ਦਾ ਦਮ! ਮੀਤ ਹੇਅਰ ਦੀ ਅਗਵਾਈ ਹੇਠ ਪੀਸੀਏ ਦੀ ਬੀਸੀਸੀਆਈ ਨਾਲ ਅਹਿਮ ਬੈਠਕ—ਕ੍ਰਿਕਟ ਦੇ ਵਿਕਾਸ ਨੂੰ ਲੈ ਕੇ ਹੋਈ ਵਿਸਥਾਰਪੂਰਵਕ ਵਿਚਾਰ-ਚਰਚਾ ਸੌਰਵ ਗਾਂਗੁਲੀ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਕੀਤੀ ਖ਼ਾਸ ਤਾਰੀਫ਼, ਕਿਹਾ—ਇਹ ਮੇਰੇ ਪਸੰਦੀਦਾ ਮੈਦਾਨਾਂ ਵਿੱਚੋਂ ਇੱਕ
ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ ਵਿਖੇ ਭਾਰਤੀ…
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ
ਫ਼ਰੀਦਕੋਟ 18 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ…
ਸਨ ਫਾਊਂਡੇਸ਼ਨ ਰੈੱਡ ਕਰਾਸ ਸਕਿੱਲ ਡਿਵੈਲਪਮੈਂਟ ਵਿਖੇ ਸੈਮੀਨਾਰ ਦਾ ਆਯੋਜਨ
ਫ਼ਰੀਦਕੋਟ 18 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰਾਂ ਲਈ ਸਮੇਂ–ਸਮੇਂ ਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਲਈ…
ਖੁੱਡੀ ਤੋਂ ਸੁੱਖਪੁਰਾ ਰੋਡ ’ਤੇ ਲੱਗੇ ਲੁੱਕ ਪਲਾਂਟ ਨੂੰ ਲੈ ਕੇ ਉੱਠੇ ਗੰਭੀਰ ਸਵਾਲ ਚਿਮਨੀ ’ਚੋਂ ਨਿਕਲਦੇ ਧੂੰਏਂ ਨੂੰ ਲੈ ਕੇ ਲੋਕਾਂ ’ਚ ਰੋਸ, ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਵੀ ਜਾਂਚ ਦੇ ਘੇਰੇ ’ਚ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਕਾਰਵਾਈ, ਪਰ ਲੁੱਕ ਪਲਾਂਟਾਂ ਵੱਲੋਂ ਕਥਿਤ ਪ੍ਰਦੂਸ਼ਣ ’ਤੇ ਚੁੱਪੀ ਕਿਉਂ?
ਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਤੋਂ ਸੁੱਖਪੁਰਾ ਨੂੰ ਜਾਂਦੀ ਸੜਕ ’ਤੇ ਸਥਿਤ ਲੁੱਕ ਪਲਾਂਟ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਗੰਭੀਰ ਚਿੰਤਾ ਅਤੇ ਰੋਸ…
ਫਿਰੋਜ਼ਪੁਰ ਵਿੱਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ ਲੱਖਾਂ ਰੁਪਏ ਦੀਆਂ ਨਾਜਾਇਜ਼ ਦਵਾਈਆਂ ਅਤੇ MTP ਕਿੱਟਾਂ ਬਰਾਮਦ।
ਫਿਰੋਜ਼ਪੁਰ, 18 ਸਤੰਬਰ ( ਅਸ਼ੋਕ ਭਾਰਦਵਾਜ) ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਵਿਰੁੱਧ ਸਖ਼ਤ ਰੁਖ ਅਪਣਾਉਂਦਿਆਂ ਡਰੱਗ ਕੰਟਰੋਲ ਵਿਭਾਗ ਦੀ ਟੀਮ ਨੇ ਅੱਜ ਫਿਰੋਜ਼ਪੁਰ ਸ਼ਹਿਰ ਅਤੇ ਗੋਬਰ…
















