ਵਿਕਸਿਤ ਭਾਰਤ ਲਈ ਨਸ਼ਾ ਮੁਕਤ ਯੁਵਾ ਪ੍ਰੋਗਰਾਮ ਤਹਿਤ ਲੈਮਰਿਨ ਟੇੱਕ ਸਕਿਲ ਯੂਨੀਵਰਸਿਟੀ,ਰੈਲਮਾਜਰਾ ਵਿਖੇ  ਰਾਸ਼ਟਰੀ ਸੰਕਲਪ ਸਮਾਰੋਹ ਆਯੋਜਿਤ

ਸ਼ਹੀਦ ਭਗਤ ਸਿੰਘ ਨਗਰ, ਸਤੰਬਰ 18, (ਜਤਿੰਦਰ ਪਾਲ ਸਿੰਘ ਕਲੇਰ ) ਲੈਮਰਿਨ ਟੇੱਕ ਸਕਿਲ ਯੂਨੀਵਰਸਿਟੀ,ਰੈਲਮਾਜਰਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰਾਸ਼ਟਰੀ ਸੰਕਲਪ ਸਮਾਰੋਹ ਦਾ ਆਯੋਜਿਤ ਕੀਤਾ ਗਿਆ, ਜਿਸ ਵਿੱਚ…

ਐਸ. ਡੀ. ਕਾਲਜ ਫਾਰ ਵੂਮੈਨ ‘ਚ ਹਿੰਦੀ ਦਿਵਸ ਮਨਾਇਆ

ਕਪੂਰਥਲਾ , 18 ਸਤੰਬਰ ( ਕੌੜਾ  )- ਐਸ. ਡੀ. ਕਾਲਜ ਫਾਰ ਵੂਮੈਨ ਵਿਖੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ…

ਫਰੀਦਕੋਟ ਪੁਲਿਸ ਦੇ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈੱਕਿੰਗ, ਚੈਕਿੰਗ ਦੌਰਾਨ ਜੇਲ ਦੇ ਹਰ ਹਿੱਸੇ ਦੀ ਕੀਤੀ ਗਈ ਗਹਿਰਾਈ ਨਾਲ ਜਾਚ

— ਇਹ ਚੈਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਗਈ -ਸ਼੍ਰੀ ਮਨੀਸ਼ ਕੁਮਾਰ ਪੀ.ਪੀ.ਐਸ, ਐਸ.ਪੀ(ੳਪਰੇਸ਼ਨ) ਫਰੀਦਕੋਟ —…

ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਪਹਿਲਾਂ ਪੰਜਾਬ ਦੀ ਜ਼ਮੀਨੀ ਹਕੀਕਤ ਦੱਸਣ : ਰਮਨਦੀਪ ਕੌਰ ਸ਼ੇਰੋਂ ‘ਆਪ’ ਵਰਕਰਾਂ ਤੋਂ ਜਦੋਂ ਪੰਜਾਬ ਦੀ ਜਨਤਾ ਸਵਾਲ ਕਰੇ ਤਾਂ ਮਾਨ ਸਰਕਾਰ ਲਾਠੀਚਾਰਜ ਜਾਂ ਝੂਠੇ ਪਰਚਿਆਂ ਦਾ ਸਹਾਰਾ ਨਾ ਲਵੇ : ਰਮਨਦੀਪ ਕੌਰ ਸ਼ੇਰੋਂ

ਖਡੂਰ ਸਾਹਿਬ 18 ਸਤੰਬਰ (ਸਤਵਿੰਦਰ ਸਿੰਘ ਬੁੱਗਾ )=ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਲਈ ਮੁਹਿੰਮ ਸ਼ੁਰੂ ਕਰਨ…

ਵਾਤਾਵਰਨ ਦੀ ਸੰਭਾਲ ਲਈ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ 25 ਬੂਟੇ ਲਗਾਏ 

ਮਲੋਟ 18 ਸਤੰਬਰ (ਕ੍ਰਿਸ਼ਨ ਮਦਾਨ/ਅਮਰਨਾਥ ਸੋਨੀ)=ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਮੱਦੇਨਜ਼ਰ ਅੱਜ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।…

ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

ਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ ਘਰਾਂ, ਦੁਕਾਨਾਂ…

ਸਿੱਖਿਆ ਦਾ ਘਾਣ ਸਾਰੇ ਹੱਦਾਂ ਬੰਨੇ ਟੱਪਿਆ  ਸੈਂਕੜੇ ਅਧਿਆਪਕ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਵਿੱਚ ਝੋਕੇ  ਸਰਕਾਰ ਸਕੂਲ  ਬੰਦ ਕਰਕੇ ਇਸ ਸਾਲ ਸਿਰਫ ਗੈਰ ਵਿੱਦਿਅਕ ਕੰਮ ਹੀ ਕਰਾ ਲਵੇ – ਵੜੈਚ

  ਕਪੂਰਥਲਾ, 18 ਸਤੰਬਰ  ( ਕੌੜਾ ) – ਆਮ ਆਦਮੀ ਪਾਰਟੀ ਦੀ ਸਿਖਿਆ ਕ੍ਰਾਂਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸੇ ਸਾਲ ਪਹਿਲਾਂ ਹਜਾਰਾਂ ਅਧਿਆਪਕ ਮਰਦਮਸ਼ਮਾਰੀ ਦੀ ਡਿਊਟੀ ਲਈ ਸਕੂਲਾਂ…

ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿਣਗੇ: ਵਿਧਾਇਕ ਡਾ. ਅਜੇ ਗੁਪਤਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ: ਵਿਧਾਇਕ ਡਾ. ਗੁਪਤਾ

ਅੰਮ੍ਰਿਤਸਰ, 18 ਸਤੰਬਰ, ਮਨਜੀਤ ਸਿੰਘ ਸ਼ੇਰਗਿੱਲ  ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 60, ਕੋਟ ਆਤਮਾ ਸਿੰਘ ਖੇਤਰ ਅਤੇ ਵਾਰਡ ਨੰਬਰ 51, ਫਤਿਹ ਸਿੰਘ…

ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

ਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਚਲਾਈ…

21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ।…