ਮੁਕਤਸਰ ਸ਼ਹਿਰ ਵਿੱਚ ਅੱਠ ਘੰਟਿਆਂ ਤੋਂ ਬਿਜਲੀ ਗੁੱਲ, ਜਨਜੀਵਨ ਪ੍ਰਭਾਵਿਤ  ਅਨੁਰਾਗ ਸ਼ਰਮਾ ਨੇ ਸਰਕਾਰ ਨੂੰ ਘੇਰਿਆ 

ਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) : ਮੁਕਤਸਰ ਸ਼ਹਿਰ ਵਿੱਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਭਗ ਅੱਠ ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ…

ਸਾਈਬਰ ਅਪਰਾਧ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਅਤੇ CPR ਦੀ ਪ੍ਰੈਕਟੀਕਲ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ )=ਸਰਕਾਰੀ ਮਿਡਲ ਸਕੂਲ ਅਟਾਰੀ, ਮੁਕਤਸਰ-1 ਵਿਖੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਜਾਗਰੂਕਤਾ ਗਤੀਵਿਧੀ ਕਰਵਾਈ…

ਬਰਨਾਲਾ ਤੋ ਪ੍ਰਮਿੰਦਰ ਸਿੰਘ ਗਿੱਲ ਸਿਨੀਅਰ ਕਾਂਗਰਸੀ ਲੀਡਰ ਨੇ  ਪੰਜਾਬ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦੀ ਅਹਿਮ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੋਸ਼ਲ ਮੀਡੀਆ ਰਣਨੀਤੀ ’ਤੇ ਹੋਇਆ ਗੰਭੀਰ ਵਿਚਾਰ-ਵਟਾਂਦਰਾ

ਬਲਵੰਤ ਸਿੰਘ ਸਿੱਧੂ ਬਰਨਾਲਾ 16 ਸਤੰਬਰ 2026=ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੀ ਇੱਕ ਅਹਿਮ ਮੀਟਿੰਗ ਵਿਭਾਗ ਦੇ ਚੇਅਰਮੈਨ ਸ. ਗੁਰਜੋਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ…

ਗੁਰੂ ਹਰ ਸਹਾਏ ਦੀ ਪਾਵਨ ਧਰਤੀ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨਿੱਘਾ ਸਵਾਗਤ – ਦੀਪਕ ਸ਼ਰਮਾ

ਫਿਰੋਜ਼ਪੁਰ 16 ਸਤੰਬਰ (ਅਸ਼ੋਕ ਭਾਰਦਵਾਜ)=ਅੱਜ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੀ ਪਾਵਨ ਧਰਤੀ ’ਤੇ ਸਥਿਤ ਪਿੰਡ ਬਾਜੇਕੇ ਦੇ ਸ਼ਰਧਾ ਅਤੇ ਆਸਥਾ ਦੇ ਪਵਿੱਤਰ ਕੇਂਦਰ ਡੇਰਾ ਬਾਬਾ ਰਾਮ ਥਮਨ ਜੀ…

ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਲੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

ਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਐਡਵੋਕੇਟ ਹਰਪ੍ਰੀਤ ਸਿੰਘ,…

ਸਰਕਾਰੀ ਮਿਡਲ ਸਕੂਲ ਕਿਲਿਆਂਵਾਲੀ ਹਾਈ ਸਕੂਲ ਵਜੋਂ ਅਪਗ੍ਰੇਡ ਤੇ ਫੰਕਸ਼ਨਲ; ਇਲਾਕੇ ਵਿੱਚ ਖੁਸ਼ੀ ਦੀ ਲਹਿਰ ਲਗਭਗ 52 ਸਾਲਾਂ ਦੀ ਲੰਬੀ ਉਡੀਕ ਬਾਅਦ ਵਿਦਿਆਰਥੀਆਂ ਨੂੰ ਮਿਲੀ ਵੱਡੀ ਸੌਗਾਤ ਪਲਾਨਿੰਗ ਬੋਰਡ ਫਾਜ਼ਿਲਕਾ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਦੇ ਯਤਨ ਲਿਆਏ ਰੰਗ

ਪੱਟੀ ਸਦੀਕ, 16 ਸਤੰਬਰ (ਬਲਕਰਨ ਸਿੰਘ ਮਸ਼ਾਲ): ਪਿੰਡ ਕਿਲਿਆਂਵਾਲੀ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਇਤਿਹਾਸਕ ਅਤੇ ਖ਼ੁਸ਼ੀ ਭਰੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਲਗਭਗ 52 ਸਾਲਾਂ ਤੋਂ ਮਿਡਲ ਪੱਧਰ…

ਸੈਨਟ ਚੋਣਾਂ ਲਈ ਵਰਿੰਦਰ ਸਿੰਘ ਵਿੱਕੀ ਗਿੱਲ ਨੇ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨਾਲ ਕੀਤਾ ਰਾਬਤਾ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ ਨੇ ਆਪਣੀ ਟੀਮ ਸਣੇ ਬਾਰ ਰੂਮ ਪੁੱਜਣ ‘ਤੇ ਕੀਤਾ ਨਿੱਘਾ ਸਵਾਗਤ

ਪੱਟੀ ਸਦੀਕ,16 ਸਤੰਬਰ (ਬਲਕਰਨ ਸਿੰਘ ਮਸ਼ਾਲ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨਟ ਚੋਣਾਂ ਨੂੰ ਲੈ ਕੇ ਉਮੀਦਵਾਰ ਵਰਿੰਦਰ ਸਿੰਘ ਉਰਫ ਵਿੱਕੀ ਗਿੱਲ ਵੱਲੋਂ ਬਾਰ ਐਸੋਸੀਏਸ਼ਨ…

ਸਰਕਾਰੀ ਹਾਈ ਸਕੂਲ, ਗੁੰਮਜਾਲ ਵਿਖੇ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ

ਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ)- ਅੱਜ ਸਰਕਾਰੀ ਹਾਈ ਸਕੂਲ, ਗੁੰਮਜਾਲ, ਫਾਜ਼ਿਲਕਾ ਵਿਖੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਸਿੰਘ ਚੌਹਾਨ ਅਤੇ ਇਨਚਾਰਜ ਸ਼੍ਰੀ ਮਤੀ ਕੰਵਲਜੀਤ ਕੌਰ ਦੀ ਰਹਿਨੁਮਾਈ ਹੇਠ ‘ਵਿਸ਼ਵ ਓਜ਼ੋਨ…

ਆਪ ਸਰਕਾਰ ਦੇ ਦਾਅਵੇ ਫਲਾਪ, ਸੋਸ਼ਲ ਮੀਡੀਆਂ ਦੀ ਸਰਕਾਰ ਦੀਆਂ ਗੱਲਾਂ ਸਿਰਫ ਸੋਸ਼ਲ ਮੀਡੀਆਂ ਤੱਕ ਸੀਮਤ-ਸੂਬਾ ਸਿੰਘ ਬਾਦਲ  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਐੱਸਡੀਐੱਮ ਦਫ਼ਤਰ ਜੈਤੋ ਮੂਹਰੇ ਵਿਸ਼ਾਲ ਧਰਨਾ, ਕਿਸਾਨਾਂ ਲਈ ਪੂਰੀ ਬਿਜਲੀ ਸਪਲਾਈ ਦੀ ਕੀਤੀ ਮੰਗ

​ਜੈਤੋ, 16 ਸਤੰਬਰ (ਹਰਵਿੰਦਰਪਾਲ ਸ਼ਰਮਾ) ਪੰਜਾਬ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਅਤੇ ਝੋਨੇ ਦੀ ਫਸਲ ਲਈ ਮਿਲ ਰਹੀ ਅਧੂਰੀ ਬਿਜਲੀ ਸਪਲਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ…

ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ CHO ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ

ਪੱਟੀ ਸਦੀਕ, 16 ਸਤੰਬਰ (ਪੱਤਰ ਪ੍ਰੇਰਕ): ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਅਫ਼ਸਰਾਂ (CHO) ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ…