ਪ੍ਰਾਪਰਟੀ ਟੈਕਸ ‘ਤੇ 10% ਛੋਟ ਦਾ ਲਾਭ ਲਓ, ਆਖਰੀ ਮਿਤੀ 30 ਸਤੰਬਰ – ਨਗਰ ਕੌਂਸਲ ਮਾਛੀਵਾੜਾ ਦੀ ਅਪੀਲ
ਮਾਛੀਵਾੜਾ ਸਾਹਿਬ, 16 ਸਤੰਬਰ (ਸੁੱਚਾ ਬੰਗੜ) – ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਸ਼ਹਿਰ ਦੇ ਸਮੂਹ ਜਾਇਦਾਦ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ‘ਤੇ ਦਿੱਤੀ…
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ’ਤੇ ਜਲਣਗੇ ਪਿਆਰ ਅਤੇ ਆਸ਼ੀਰਵਾਦ ਦੇ ਦੀਵੇ 17 ਸਤੰਬਰ ਨੂੰ ਘਰ-ਘਰ ਦੀਵੇ ਜਲਾਉਣ ਦੀ ਅਪੀਲ :- ਸੰਦੀਪ ਅਗਰਵਾਲ
ਬਠਿੰਡਾ 16 ਸਤੰਬਰ (ਸੁਰਿੰਦਰਪਾਲ ਸਿੰਘ):=ਵਿਸ਼ਵ ਪੱਧਰ ’ਤੇ ਭਾਰਤ ਦਾ ਪਰਚਮ ਲਹਿਰਾਉਣ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਿਰੰਤਰ ਜੁਟੇ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ…
ਅਮਲੋਹ ਵਿੱਚ 500 ਡਰੋਨਾਂ ਨੇ ਆਸਮਾਨ ’ਚ ਉਕੇਰੀਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ 650ਵੀਂ ਜਯੰਤੀ ਨੂੰ ਸਮਰਪਿਤ ਡਰੋਨ ਸ਼ੋਅ ਦੇਖਣ ਲਈ ਪਰਿਵਾਰਾਂ ਸਮੇਤ ਪਹੁੰਚੀ ਭਾਰੀ ਭੀੜ
ਅਮਲੋਹ, 15 ਸਤੰਬਰ (ਅਜੇ ਕੁਮਾਰ)=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ 650ਵੀਂ ਜਯੰਤੀ ਨੂੰ ਸਮਰਪਿਤ ਵਿਸ਼ਾਲ ਡਰੋਨ ਸ਼ੋਅ ਮੰਗਲਵਾਰ ਨੂੰ ਅਨਾਜ ਮੰਡੀ ਅਮਲੋਹ ਵਿਖੇ ਕਰਵਾਇਆ ਗਿਆ। ਸ਼ੋਅ ਦੌਰਾਨ ਕਰੀਬ…
ਪੰਜਾਬੀ ਫ਼ਿਲਮ “ਕੁਰਬਾਨ ਹੂਆ” ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾਂ ਭਰਵਾਂ ਹੁੰਗਾਰਾ -ਐਕਟਰ ਚਿਰਾਗ ਨਾਗਪਾਲ
ਪੱਟੀ ਸਦੀਕ, 15 ਸਤੰਬਰ (ਬਲਕਰਨ ਸਿੰਘ ਮਸ਼ਾਲ)- ਅਬੋਹਰ ਦੇ ਪ੍ਰਸਿੱਧ ਫ਼ਿਲਮ ਐਕਟਰ ਚਿਰਾਗ ਨਾਗਪਾਲ ਨੇ ਆਪਣੀ ਵਿਸ਼ੇਸ਼ ਇੰਟਰਵਿਊ ਦੌਰਾਨ ਦੱਸਿਆਂ ਕਿ ਪੰਜਾਬੀ ਸਿਨੇਮਾ ਵਿੱਚ ਨਿਵੇਕਲੇ ਵਿਸ਼ੇ ਨੂੰ ਲੈ ਕੇ ਬਣੀ…
ਥੂਹੀ ਕਾਨਫਰੰਸ ’ਚ ‘ਵਾਰਿਸ ਪੰਜਾਬ’ ਨੂੰ ਮਿਲਿਆ ਵੱਡਾ ਹੁੰਗਾਰਾ, ਸਰਪੰਚ ਸ਼ਮਸ਼ੇਰ ਸਿੰਘ ਸਮੇਤ ਕਈ ਆਗੂ ਪਾਰਟੀ ’ਚ ਸ਼ਾਮਲ
ਭਾਦਸੋਂ, 15 ਸਤੰਬਰ (ਜਗਜੀਤ ਸਿੰਘ ਕੈਂਥ) — ਹਲਕਾ ਨਾਭਾ ਦੇ ਪਿੰਡ ਥੂਹੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ਵਿਸ਼ਾਲ ਕਾਨਫਰੰਸ ਕਰਵਾਈ ਗਈ । ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ…
ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।
ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। ਉਮਿੰਦਰ ਓਮਾ ਦੀ ਦੇਖ ਰੇਖ ਹੇਠ…
ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ
ਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’ ਮਨਾਇਆ ਗਿਆ।…
ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ
ਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11 ਮੈਂਬਰ ਹਨ,…
ਚਿੰਤਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਕੁਰਾਲੀ 14 ਸਤੰਬਰ (ਜਗਦੇਵ ਸਿੰਘ) ਨੇੜਲੇ ਪਿੰਡ ਚਿੰਤਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼੍ਰੋਮਣੀ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ…
*ਜਨਮ ਦਿਨ ਮੁਬਾਰਕ*
*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
















