ਡੀਐਮਸੀ ਲੁਧਿਆਣਾ ਵੱਲੋਂ ਲਗਾਏ ਮੁਫ਼ਤ ਅੱਖਾਂ ਦੇ ਕੈਂਪ ’ਚ 152 ਮਰੀਜ਼ਾਂ ਦੀ ਜਾਂਚ 23 ਮਰੀਜ਼ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣੇ, ਦਵਾਈਆਂ, ਇਲਾਜ, ਰਹਿਣ ਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ
ਜਗਰਾਓਂ 14 ਸਤੰਬਰ (ਜਸਵਿੰਦਰ ਸਿੰਘ ਡਾਂਗੀਆ): ਸਥਾਨਕ ਗੁਰਦੁਆਰਾ ਦਸ਼ਮੇਸ਼ ਨਗਰ, ਕੱਚਾ ਮਲਕ ਰੋਡ ਵਿਖੇ ਅੱਜ ਸੋਮਵਾਰ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ੇਸ਼ ਮੁਫ਼ਤ ਜਾਂਚ ਕੈਂਪ ਲਗਾਇਆ…
ਦਬੜੀਖਾਨਾ ਤੋਂ ਪੰਥਕ ਜਜ਼ਬੇ ਦਾ ਵੱਡਾ ਪ੍ਰਗਟਾਵਾ, ਸੰਗਤ ਬੱਸਾਂ ਰਾਹੀਂ ਫ਼ਰੀਦਕੋਟ ਰੈਲੀ ਲਈ ਰਵਾਨਾ ਜਥੇਦਾਰ ਨਛੱਤਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵੱਡਾ ਇਕੱਠ, ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰੈਲੀ ’ਚ ਭਰੀ ਹਾਜ਼ਰੀ
ਜੈਤੋ, 14 ਸਤੰਬਰ (ਮਨਜੀਤ ਸਿੰਘ ਢੱਲਾ): ਪਿੰਡ ਦਬੜੀਖਾਨਾ ਦੀ ਸੰਗਤ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਫ਼ਰੀਦਕੋਟ ਵਿਖੇ ਹੋਈ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵੱਡਾ ਇਕੱਠ ਕੀਤਾ ਗਿਆ। ਸੰਗਤ…
ਗੁਲਜ਼ਾਰ ਸਿੰਘ ਮਾਮਲੇ ਅਤੇ ਬਿਜਲੀ ਦੇ ਲੰਮੇ ਕੱਟਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ- ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ-
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ…
ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ ਤੇ ਮੋਬਾਈਲ…
ਦੋਰਾਹਾ ਚ ਭਜਪਾ ਦੀ ਨਸ਼ਾ ਮੁਕਤੀ ਪੰਜਾਬ ਯਾਤਰਾ ਨੂੰ ਲੈਕੇ ਬੈਕਟਰ ਬਿੱਲਾ ਸਮੇਤ ਭਾਜਪਾ ਆਗੂਆਂ ਨੇ ਕੀਤਾ ਵਿਚਾਰ ਵਟਾਂਦਰਾ ਸਾਂਝੇ ਉਦਮ ਸਦਕਾ ਹੀ ਇਸ ਦਲਦਲ ਚੋਂ ਕਢੇ ਜਾ ਸਕਦੇ ਨੇ ਨੌਜਵਾਨ – ਸੁਖਜੀਵ ਸਿੰਘ ਬੇਦੀ
ਦੋਰਾਹਾ 13 ਸਤੰਬਰ ਗੁਰਦੀਪ ਸਿੰਘ ਸ਼ਾਹਪੁਰ =ਭਾਜਪਾ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਪੰਜਾਬ ਯਾਤਰਾ ਨੂੰ ਲੈਕੇ ਦੋਰਾਹਾ ਚ ਭਾਜਪਾ ਆਗੂਆਂ ਨੇ ਵੀਚਾਰ ਵਟਾਂਦਰਾ ਕੀਤਾ। ਇਸ ਸਮੇਂ ਬਿਨੋਦ ਕੁਮਾਰ ਬਿੱਲਾ…
ਨਸ਼ਾ ਮੁਕਤ ਪੰਜਾਬ ਦੇ ‘ਆਪ’ ਸਰਕਾਰ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ: ਕਾਲੇਵਾਲ ਨੌਜਵਾਨ ਨਸ਼ਿਆਂ ਦੀ ਲਪੇਟ ’ਚ, ਸਰਕਾਰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਵਿੱਚ ਕਰ ਰਹੀ ਕਾਰਵਾਈ
ਕੁਰਾਲੀ 14 ਸਤੰਬਰ (ਜਗਦੇਵ ਸਿੰਘ )ਹਲਕਾ ਖਰੜ ਦੇ ਅਧੀਨ ਪੈਂਦੇ ਪਿੰਡ ਮੁੰਧੋ ਸੰਗਤੀਆਂ ਵਿਖੇ ਰੱਖੇ ਗਏ ਰਾਜਨੀਤਿਕ ਇਕੱਠ ਵਿੱਚ ਸੰਬੋਧਨ ਕਰਦੇ ਹੋਏ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਮੈਂਬਰ ਐਸਜੀਪੀਸੀ ਅਤੇ ਸੀਨੀਅਰ…
ਚੌਥੇ ਮੰਗ-ਪੱਤਰ ਮਗਰੋਂ ਜਾਗਿਆ ਪ੍ਰਸ਼ਾਸਨ, ਖਸਤਾ ਸੜਕ ਦੀ ਮੁਰੰਮਤ ਸ਼ੁਰੂ ਈ.ਓ. ਸ਼ੇਰਗਿੱਲ ਵੱਲੋਂ ਦਿੱਤਾ ਭਰੋਸਾ ਹੋਇਆ ਅਮਲ ਵਿੱਚ, ਮੁਹੱਲਾ ਸੁਧਾਰ ਕਮੇਟੀ ਦੀ ਲਗਾਤਾਰ ਪੈਰਵੀ ਨੂੰ ਮਿਲੀ ਸਫ਼ਲਤਾ
ਦੋਰਾਹਾ, 14 ਸਤੰਬਰ (ਗੁਰਦੀਪ ਸਿੰਘ ਸ਼ਾਹਪੁਰ): ਦੋਰਾਹਾ ਦੇ ਸ਼ਿਵ ਦਿਆਲਾ ਮੰਦਰ ਨੇੜੇ ਪਾਣੀ ਵਾਲੀ ਟੈਂਕੀ ਤੋਂ ਗਲੀ ਨੰਬਰ 8 ਵੱਲ ਜਾਂਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਸੜਕ ਦੀ ਮੁਰੰਮਤ ਦਾ…
ਸਰਕਾਰੀ ਹਾਈ ਸਕੂਲ, ਗੁੰਮਜਾਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਹਿੰਦੀ ਦਿਵਸ
ਪੱਟੀ ਸਦੀਕ,14 ਸਤੰਬਰ (ਬਲਕਰਨ ਸਿੰਘ ਮਸ਼ਾਲ)- ਪੂਰੇ ਭਾਰਤਵਰਸ਼ ਵਿੱਚ ਹਿੰਦੀ ਦਿਵਸ ‘ਤੇ ਕਈ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ,…
ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ
ਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ ਲੜੀ ਤਹਿਤ…
ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ-714 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ
ਫਰੀਦਕੋਟ, 14 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਿਤਾ ਗੁਪਤਾ, ਡੀ.ਡੀ.ਓ. ਫਰੀਦਕੋਟ ਅਤੇ ਜ਼ਿਲ੍ਹਾ…
















