ਅਕਾਲੀ ਦਲ ਵਾਰਿਸ ਨੇ ਸਿੱਖਿਆ ਮੰਤਰੀ ਬੈਂਸ ਦੀ ਕੋਠੀ ਦਾ ਘਿਰਾਓ ਕਰਕੇ ਨਸ਼ਿਆਂ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ 

ਨਿਊ ਚੰਡੀਗੜ੍ਹ, 13 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ‘ਚ ਫ਼ੈਲੇ ਨਸ਼ਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲਾ ਝੰਡਾ ਦਿਖਾਉਣ ਤੇ ਨੌਜਵਾਨ ਕੀਤੇ ਤਸ਼ੱਦਦ ਖਿਲਾਫ਼ ਮੰਤਰੀ…

ਅਬੋਹਰ ਦੀਆਂ ਦੋ ਧੀਆਂ ਫੌਜ ਵਿੱਚ ਸ਼ਾਮਲ  ਹਾਈ ਸੈਕੰਡਰੀ ਸਕੂਲ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ

ਪੱਟੀ ਸਦੀਕ, 12 ਸਤੰਬਰ (ਪੱਤਰ ਪ੍ਰੇਰਕ)- ਇਹ ਅਬੋਹਰ ਸਪੋਰਟਸ ਲਵਰਜ਼ ਕਲੱਬ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਡਿਫੈਂਸ ਅਕੈਡਮੀ ਲਈ ਇੱਕ ਮਾਣ ਵਾਲਾ ਪਲ ਹੈ, ਜੋ ਕਿ ਕੋਚ ਰਾਧੇਸ਼ਿਆਮ ਅਤੇ…

ਨਮ ਅੱਖਾਂ ਨਾਲ ਸੀਨੀਅਰ ਪੱਤਰਕਾਰ “ਦਲਜੀਤ ਸਿੰਘ ਸਿਧਾਣਾ” ਨੂੰ ਦਿੱਤੀ ਅੰਤਿਮ ਵਿਦਾਈ ਜੱਦੀ ਪਿੰਡ ਸਿਧਾਣਾ ਵਿਖੇ ਕੀਤਾ ਅੰਤਿਮ ਸੰਸਕਾਰ, ਰਾਜਸੀ ਆਗੂ, ਪੱਤਰਕਾਰ ਭਾਈਚਾਰਾ ‘ਤੇ ਪਿੰਡ ਦੇ ਲੋਕ ਰਹੇ ਮੌਜੂਦ

ਰਾਮਪੁਰਾ ਫੂਲ 12 ਸਤੰਬਰ (ਜਸਪਾਲ ਪਾਲੀ) : ਬੀਤੇ ਵੀਰਵਾਰ ਨੂੰ ਰਾਮਪੁਰਾ ਫੂਲ ਤੋਂ ਸੀਨੀਅਰ ਪੱਤਰਕਾਰ ਦਲਜੀਤ ਸਿੰਘ ਸਿਧਾਣਾ (51) ਅਚਾਨਕ ਸਾਈਲੈਂਟ ਅਟੈਕ ਹੋਣ ਕਾਰਨ ਅਕਾਲ ਚਲਾਣਾ ਕਰ ਗਏ ਸਨ। ਇਹ…

ਪਾਇਲ ਪੁਲਿਸ ਵੱਲੋਂ  ਡੇਢ ਕਿਲੋ ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ ਸਕੂਟਰੀ ’ਤੇ ਅਫੀਮ ਲੈ ਕੇ ਪਾਇਲ ਵੱਲ ਆ ਰਿਹਾ ਸੀ ਮੁਲਜ਼ਮ; ਅਦਾਲਤ ਨੇ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ

ਪਾਇਲ, 12 ਸਤੰਬਰ (ਗੁਰਦੀਪ ਸਿੰਘ ਸ਼ਾਹਪੁਰ):=ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਥਾਣਾ ਪਾਇਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਅਫੀਮ ਸਮੇਤ…

ਮੂੰਗਫਲੀ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ ਮੋਠਾਂਵਾਲਾ ਵਿਖੇ ਭਲਕੇ ਮੂੰਗਫਲੀ ਦੀ ਬਿਜਾਈ, ਖਾਦ, ਬੀਜ, ਮਸ਼ੀਨਰੀ ਅਤੇ ਮੰਡੀਕਰਨ ਦੀ ਦਿੱਤੀ ਜਾਵੇਗੀ ਜਾਣਕਾਰੀ- ਡਾ ਧੰਜੂ

ਕਪੂਰਥਲਾ, 12 ਸਤੰਬਰ (ਕੌੜਾ )- ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗਫਲੀ ਦੀ ਕਾਸ਼ਤ ਦੇ ਉੱਨਤ ਤੌਰ ਤਰੀਕਿਆਂ ਲਈ 14 ਸਤੰਬਰ ਸਵੇਰੇ 10:30 ਵਜੇ…

ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ…

ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਲੰਬੀ ਦੇ ਖੇਡ ਮੁਕਾਬਲੇ ਹੋਏ ਸਮਾਪਤ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ —4 ਤਹਿਤ ਬਲਾਕ ਲੰਬੀ ਦੇ ਖੇਡ ਮੁਕਾਬਲੇ ਜੋ ਕਿ ਗੁਰੂ…

ਪਿੰਡ ਧਾਰੋਕੀ ’ਚ ਇੱਕੋ ਰਾਤ ਦੋ ਘਰਾਂ ’ਚ ਚੋਰੀ, ਪਿੰਡ ਵਾਸੀਆਂ ’ਚ ਦਹਿਸ਼ਤ ਪੇਟੀਆਂ ਤੇ ਅਲਮਾਰੀਆਂ ਦੇ ਤਾਲੇ ਤੋੜ ਕੇ ਸੋਨਾ-ਨਗਦੀ ਲੈ ਕੇ ਫਰਾਰ ਹੋਏ ਚੋਰ

ਭਾਦਸੋਂ,12 ਸਤੰਬਰ (ਜਗਜੀਤ ਸਿੰਘ ਕੈਂਥ) :- ਨਾਭਾ ਇਲਾਕੇ ਦੇ ਪਿੰਡ ਧਾਰੋਕੀ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕੋ ਸਮੇਂ ਦੋ ਘਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ…

11, ਵਾ ਕਬੱਡੀ ਕੱਪ ਭਾਦਸੋ ਦਾ ਸੱਦਾ ਪੱਤਰ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪੁਨੀਤ ਕੌਰ ਜੀ ਨੂੰ ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਨੇ ਕਿਹਾ ਕਿ 20 ਸਤੰਬਰ ਨੂੰ 11ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਦੌਰ ਚ ਨੌਜਵਾਨੀ ਪੀੜੀ ਡੁੱਬਦੀ ਜਾ ਰਹੀ ਹੈ ਉਹਨਾਂ ਨੂੰ ਉਤਸਾਹਿਤ ਕਰਨ ਵਾਸਤੇ ਬਚਾਉਣ ਵਾਸਤੇ ਅਸੀਂ ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਭਾਦਸੋ ਵਿਖੇ ਕਬੱਡੀ ਕੱਪ ਕਰਵਾਉਂਦੇ ਹਾਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀਆਂ ਨਾਮੀ ਟੀਮਾਂ ਭਾਗ ਲੈਂਦੀਆਂ ਹਨ ਅਤੇ ਪੰਜਾਬ ਦੇ ਕਬੱਡੀ ਦੇ ਨਾਮੀ ਪਲੇਅਰ ਪਹੁੰਚ ਰਹੇ ਹਨ ਇਸ ਕਬੱਡੀ ਕੱਪ ਵਿੱਚ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ ਬਰਿੰਦਰ ਬਿੱਟੂ ਨੇ ਕਿਹਾ ਕਿ ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਭਾਰਤ ਸਰਕਾਰ ਮਹਾਰਾਣੀ ਪਨੀਤ ਕੌਰ ਜੀ ਪਹੁੰਚ ਰਹੇ ਹਨ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੀਡਰ ਸਾਹਿਬਾਨ ਵੀ ਪਹੁੰਚ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਮਹਾਰਾਣੀ ਪਨੀਤ ਕੌਰ ਜੀ ਨੂੰ ਸੱਦਾ ਪੱਤਰ ਦੇਣ ਲਈ ਗਏ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਜਿਲਾ ਪ੍ਰਧਾਨ, ਨਾਭਾ ਲਾਇਨਜ ਕਲੱਬ ਦੇ ਪ੍ਰਧਾਨ ਸਨੀ ਸਿੰਗਲਾ ਜੀ, ਜੋਰਾ ਸਕਰਾਲੀ, ਚੇਤਨ ਸ਼ਰਮਾ ਭਾਦਸੋਂ ਹਾਜ਼ਰ ਸਨ

ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ…

ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਵਿੱਚ ਤਿੰਨ ਅਹਿਮ ਮਤੇ ਪਾਸ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਹਰਵੇਲ ਸਿੰਘ ਮਾਧੋਪੁਰ ਨੇ ਸਰਕਾਰ ਨੂੰ ਘੇਰਿਆ

ਬੱਸੀ ਪਠਾਣਾ, 12 ਸਤੰਬਰ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ, ਬੱਸੀ ਪਠਾਣਾਂ ਵਿਖੇ ਘੱਟ ਗਿਣਤੀ ਅਤੇ ਦਲਿਤ ਦਲ ਅਤੇ…