ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਅਟਾਰੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ)=ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਪੱਧਰੀ ਖੇਡ ਮੁਕਾਬਲਿਆਂ (ਅੰਮ੍ਰਿਤਸਰ) ਤਹਿਤ ਬਲਾਕ ਅਟਾਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,…
ਚਿਆਂ ਦੀ ਸੁਰੱਖਿਆ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਸ਼ਨ ਆਯੋਜਿਤ
ਬਲਾਚੌਰ, 7 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਐਮ.ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ, ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ…
ਵਾਰਡ ਨੰਬਰ 6 ’ਚ 78 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਸੈਰਗਾਹ ਪਾਰਕ ==== ਕੌਂਸਲਰ ਮਨਦੀਪ ਕੱਕੜ ਦੇ ਯਤਨਾਂ ਦੀ ਸ਼ਹਿਰ ਵਾਸੀਆਂ ਵੱਲੋਂ ਸ਼ਲਾਘਾ
ਬਾਘਾ ਪੁਰਾਣਾ, 8 ਸਤੰਬਰ ( ਪੱਤਰ ਪ੍ਰੇਰਕ)–ਬਾਘਾ ਪੁਰਾਣਾ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਪਾਰਕ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਪ੍ਰਸਿੱਧ ਸਮਾਜ ਸੇਵੀ ਅਤੇ…
ਮੁਕਤਸਰ ’ਚ ਬੇਖੌਫ ਨੇ ਝਪਟਮਾਰ, ਥਾਨਾ ਸਿਟੀ ਮੂਹਰੇ ਕੀਤੀ ਲੁੱਟ- ਯੋਗਾ ਕਰਨ ਜਾਂਦੀ ਔਰਤ ਤੋਂ ਸੋਨੇ ਦੀ ਚੈਨ ਤੇ 45 ਸੌ ਰੁਪਏ ਖੋਹੇ-
ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਸ਼ਹਿਰ ਅੰਦਰ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਨਾ ਤਾਂ ਪੁਲੀਸ ਦਾ ਖੌਫ ਰਿਹਾ ਹੈ ਅਤੇ ਨਾ ਹੀ ਵੇਲੇ-ਕੁਵੇਲੇ ਦਾ। ਅਜਿਹੀ ਹੀ ਇਕ ਘਟਨਾ…
ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ ਹੜਤਾਲ ਕੀਤੀ- ਡੀ.ਸੀ ਦਫਤਰ ਮੂਹਰੇ ਦਿੱਤਾ ਧਰਨਾ-
ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ)- ਮਨਿਸਟਰੀਅਲ ਕਾਮਿਆਂ ਵੱਲੋਂ ਡੀਏ ਅਤੇ ਹੋਰ ਮੰਗਾਂ ਦੇ ਹੱਕ ਵਿੱਚ ਅੱਜ ਕਲਮ ਛੋੜ ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮਾਂ ਵੱਲੋਂ ਰੈਲੀ ਅਤੇ ਡੀਸੀ ਦਫਤਰ…
ਨਿੱਜੀ ਗੁਦਾਮ ’ਚੋਂ ਉਡਦੀ ਸੁਸਰੀ ਦਾ ਮਸਲਾ ਪ੍ਰਸ਼ਾਸਨ ਤੱਕ ਪੁੱਜਾ= 11 ਦਿਨਾਂ ਤੋਂ ਧਰਨਾ ਦੇ ਰਹੇ ਪਿੰਡ ਵਾਸੀਆਂ ਦੀ ਐੱਸ.ਡੀ.ਐੱਮ. ਨੇ ਸੁਣੀ ਸਮੱਸਿਆ, 5 ਦਿਨਾਂ ’ਚ ਹੱਲ ਦੇ ਹੁਕਮ-
ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਮੁਕਤਸਰ-ਅਬੋਹਰ ਰੋਡ ’ਤੇ ਪਿੰਡ ਰਹੂੜਿਆਂਵਾਲੀ ਵਿਖੇ ਇਕ ਨਿੱਜੀ ਕੰਪਨੀ ਦੇ ਵੇਅਰਹਾਊਸ ਵਿੱਚੋਂ ਵੱਡੀ ਮਾਤਰਾ ਵਿੱਚ ਸੁਸਰੀ ਉਡਣ ਕਾਰਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ…
13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ: ਕੁਲਦੀਪ ਸਿੰਘ ਲਾਹੌਰੀਆ
ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ (ਡਾ. ਸਤਵਿੰਦਰ ਸਿੰਘ ਬੁੱਗਾ): ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਨੂੰ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ…
36 ਸਾਲਾਂ ਦੀ ਨਿਸ਼ਕਾਮ ਸਮਾਜ ਸੇਵਾ ਲਈ ਡਾ. ਨਰੇਸ਼ ਪਰੂਥੀ ਐਮੀਨੈਂਸ ਅਵਾਰਡ ਨਾਲ ਸਨਮਾਨਿਤ-
ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਸਮਾਜ ਸੇਵਕ ਡਾ. ਨਰੇਸ਼ ਪਰੂਥੀ ਨੂੰ ਪਿਛਲੇ 36 ਸਾਲਾਂ ਤੋਂ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ…
‘* ਕੌਮੀ ਪੋਸ਼ਣ ਹਫ਼ਤਾ ‘ ਸਫ਼ਲਤਾਪੂਰਵਕ ਸੰਪੰਨ, * ਬਲਾਕ ਧਨੌਲਾ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਜਾਗਰੂਕਤਾ
ਧਨੌਲਾ ,08 ਸਤੰਬਰ , (ਹਰਦੀਪ ਹੈਰੀ)=ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਪੌਸ਼ਟਿਕ ਆਹਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਹਿਲੀ ਸਤੰਬਰ ਤੋਂ ਮਨਾਇਆ ਜਾ ਰਿਹਾ ‘ਕੌਮੀ ਪੋਸ਼ਣ ਹਫ਼ਤਾ’…
ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ
ਨੂਰਪੁਰ ਬੇਦੀ ਦਲਜੀਤ ਚਨੌਲੀ( 09/09/26) =ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝੇ ਤੌਰ ਤੇ ਸਾਂਝਾ ਮੰਚ ਪੰਜਾਬ ਦੇ ਮੁਲਾਜ਼ਮਾਂ ਨਾਲ…
















