ਗੁਰਦੁਆਰਾ ਬਿਬਾਨਗੜ੍ਹ ਸਾਹਿਬ ਨੇੜੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਪਾਰਕ – ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਤ ਬਾਬਾ ਸਤਨਾਮ ਸਿੰਘ ਜੀ ਦੀ ਹਾਜ਼ਰੀ ਵਿੱਚ ਪਾਰਕ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਕੀਰਤਪੁਰ ਸਾਹਿਬ ਦੇ ਵਿਕਾਸ ਨੂੰ ਮਿਲ ਰਹੀ ਨਵੀਂ ਰਫ਼ਤਾਰ, ਲੋਕਾਂ ਨੂੰ ਮਿਲਣਗੀਆਂ ਬਿਹਤਰ ਜਨਤਕ ਸਹੂਲਤਾਂ ਕੈਬਨਿਟ ਮੰਤਰੀ
ਸ਼੍ਰੀ ਕੀਰਤਪੁਰ ਸਾਹਿਬ 28 ਸਤੰਬਰ,(ਮਨਦੀਪ)=ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨਗਰ ਪੰਚਾਇਤ…
ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ
ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਹਲਕੇ ਵਿੱਚ ਅਕਾਲੀ…
ਰੋਟਰੀ ਕਲੱਬ ਰੂਪਨਗਰ ਦੀ ਸ਼ਲਾਘਾਯੋਗ ਪਹਿਲ, ਮਹਾਰਾਜ ਬ੍ਰਹਮ ਆਨੰਦ ਭੂਰੀ ਵਾਲੇ ਗਰਲਜ਼ ਕਾਲਜ ਰੱਤੇਵਾਲ ਵਿੱਚ ਲਗਾਇਆ ਇਲੈਕਟ੍ਰਿਕ ਵਾਟਰ ਕੂਲਰ ਅਤੇ ਵਾਟਰ ਫਿਲਟਰ
ਨਵਾਂਸ਼ਹਿਰ /ਕਾਠਗੜ੍ਹ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸਮਾਜ ਸੇਵਾ ਦੇ ਕਾਰਜਾਂ ਵਿੱਚ ਲਗਾਤਾਰ ਯੋਗਦਾਨ ਪਾ ਰਹੇ ਰੋਟਰੀ ਕਲੱਬ ਰੂਪਨਗਰ ਵੱਲੋਂ ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਕਲੱਬ…
ਨਸ਼ਾ ਮੁਕਤ ਪੰਜਾਬ ਲਈ ਸਮਾਜ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ: ਦੀਪਕ ਸ਼ਰਮਾ
ਫਿਰੋਜ਼ਪੁਰ 28 ਸਤੰਬਰ (ਅਸ਼ੋਕ ਭਾਰਦਵਾਜ) ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਰਾਜਸਥਾਨ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਜਨਲਾਲ ਸ਼ਰਮਾ ਜੀ ਦੇ ਹਲਕਾ ਗੁਰੂ ਹਰ ਸਹਾਏ ਪਹੁੰਚਣ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ…
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ
ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਖਰੜ…
*ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*
ਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਡੀ…
ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜਗਰਾਉਂ ’ਚ ਭਰਵਾਂ ਸਵਾਗਤ; ਭਾਜਪਾ ਸਰਕਾਰ ਬਣਨ ’ਤੇ ਨਸ਼ੇ ਦੇ ਖ਼ਾਤਮੇ ਦਾ ਕੀਤਾ ਐਲਾਨ ਕਾਉਂਕੇ ਕਲਾਂ ’ਚ ਨਸ਼ੇ ਨਾਲ 16 ਨੌਜਵਾਨਾਂ ਦੀ ਮੌਤ ਦਾ ਮੁੱਦਾ ਗੂੰਜਿਆ, ਅਜੈ ਟਮਟਾ ਵੱਲੋਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ
ਜਗਰਾਉਂ, 27 ਸਤੰਬਰ(ਜਸਵਿੰਦਰ ਸਿੰਘ ਡਾਂਗੀਆ): ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਐਤਵਾਰ ਨੂੰ ਪਿੰਡ ਕਾਉਂਕੇ ਕਲਾਂ ਤੋਂ…
ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ
ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ ਕਾਰਨ ਰਾਹਗੀਰਾਂ ਨੂੰ…
ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ
ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਤੇ ਸੁਰੱਖਿਆ ਕਾਰਜਾਂ…
ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਨਵਾਂਸ਼ਹਿਰ , 27 ਸਤੰਬਰ (ਜਤਿੰਦਰਪਾਲ ਪਾਲ ਸਿੰਘ ਕਲੇਰ ) : ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਉਨ੍ਹਾਂ ਦੇ ਗ੍ਰਹਿ ਵਿਖੇ…
















