ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ ਟੂਰਨਾਮੈਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਲੌਗੀਆ ਨੇ ਕੀਤੀ ਸ਼ੁਰੂਆਤ
ਸ੍ਰੀ ਕੀਰਤਪੁਰ ਸਾਹਿਬ, 31 ਅਗਸਤ,(ਮਨਦੀਪ) ਇੱਥੋਂ ਦੇ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ…
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਵਿਖੇ ਲਗਾਏ ਗਏ ਹਰੇ-ਭਰੇ ਅਤੇ ਫੁੱਲਦਾਰ ਪੌਦੇ
ਪੱਟੀ ਸਦੀਕ, 31 ਅਗਸਤ (ਪੱਤਰ ਪ੍ਰੇਰਕ): ਵਾਤਾਵਰਣ ਦੀ ਸੰਭਾਲ ਅਤੇ ਸਕੂਲ ਦੀ ਦਿੱਖ ਨੂੰ ਹੋਰ ਮਨਮੋਹਕ ਬਣਾਉਣ ਦੇ ਉਦੇਸ਼ ਤਹਿਤ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਵਿਖੇ ਵਿਸ਼ੇਸ਼ ਪੌਦੇ…
ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ ਅੰਮ੍ਰਿਤਸਰ ਦਾ ਨਿਰੀਖਣ
ਅੰਮ੍ਰਿਤਸਰ, 31 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਮਾਨਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.)-ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਮਿਤੀ 31.08.2026 ਨੂੰ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ ਗਿਆ।…
ਸੰਤ ਬਾਬਾ ਪੰਜਾਬ ਸਿੰਘ ਸਕੂਲ ਦੇ ਦੋ ਵਿਦਿਆਰਥੀਆਂ ਦੀ ਖੇਡਾਂ ਵਿੱਚ ਰਾਜ ਪੱਧਰੀ ਹੋਈ ਚੋਣ , ਚੇਅਰਮੈਨ ਬਾਬਾ ਬੂਟਾ ਸਿੰਘ ਨੇ ਦਿੱਤੀ ਵਿਦਿਆਰਥੀਆਂ ਨੂੰ ਵਧਾਈ,
ਤਪਾ ਮੰਡੀ 31 ਅਗਸਤ (ਗੋਲਡੀ ਵਿਆਸ) ਜਿਲਾ ਪੱਧਰੀ ਦੀਆਂ ਹੋ ਰਹੀਆਂ ਖੇਡਾਂ ਦੇ ਵਿੱਚ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਜੀ ਮਾਰਦਿਆਂ ਸਕੂਲ ਅਤੇ ਮਾਪਿਆਂ ਦਾ…
ਖਾਲਸਾ ਕਾਲਜ ਮਹਿਤਾ ਬੀ.ਸੀ.ਏ. ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ।
ਚੌਂਕ ਮਹਿਤਾ 31 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ…
ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਨਿਤੇਸ਼ ਸ਼ਰਮਾ ਨੇ ਹਾਸਲ ਕੀਤਾ ਤੀਜਾ ਸਥਾਨ
ਸਮਰਾਲਾ: 31 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਹੋਣਹਾਰ ਵਿਦਿਆਰਥੀ ਨਿਤੇਸ਼ ਸ਼ਰਮਾ ਪੁੱਤਰ ਸ੍ਰੀ ਅਮਨਦੀਪ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ’ਚ ਕਾਂਗਰਸੀ ਆਗੂਆਂ ਵੱਲੋਂ ਭਾਵਪੂਰਨ ਸ਼ਰਧਾਂਜਲੀ
ਦੋਰਾਹਾ, 31 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ…
ਕਿੰਨਾਂ ਚੰਗਾ ਹੁੰਦਾ ਜੇਕਰ “ਰਾਜਾ ਵੜਿੰਗ ਸਾਬ” ਪਿੰਡ ਤੱਖਰਾਂ ਵੀ ਆ ਜਾਂਦੇ
ਮਾਛੀਵਾੜਾ ਸਾਹਿਬ, 31 ਅਗਸਤ (ਸੁੱਚਾ ਬੰਗੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਦਿਨੀਂ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਰਾਲਾ ਹਲਕੇ ਵਿੱਚ ਨਜ਼ਰ…
ਜਨਮ ਅਸ਼ਟਮੀ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਸ਼ੇਸ਼ ਸਮਾਗਮ , ਛੋਟੇ ਛੋਟੇ ਪ੍ਰਚਾਰ ਨੇ ਕੱਢੀ ਝਾਕੀ
ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ)ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਦਾ…
ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ
ਫਗਵਾੜਾ, 31 ਅਗਸਤ (ਪ੍ਰੀਤ ਕੌਰ ਪ੍ਰੀਤੀ) ਫਗਵਾੜਾ ਬੱਸ ਸਟੈਂਡ ਤੋਂ ਇੱਕ ਪ੍ਰਾਈਵੇਟ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਸੋਮਵਾਰ ਤੜਕਸਾਰ ਕਰੀਬ…















