ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ
ਕਪੂਰਥਲਾ, 3 ਸਤੰਬਰ ( ਕੌੜਾ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸਟੈਂਡਰਡ ਕਲੱਬ…
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਜਮਾਤ ਨੌਵੀਂ ਤੇ ਗਿਆਰਵੀਂ ਦੇ ਦਾਖਲੇ ਲਈ ਆਨਲਾਈਨ ਅਰਜ਼ੀਆਂ 30 ਸਤੰਬਰ ਤੱਕ
ਕਪੂਰਥਲਾ, 5 ਸਤੰਬਰ ( ਕੌੜਾ )- ਜਵਾਹਰ ਨਵੋਦਿਆ ਵਿਦਿਆਲਿਆ, ਮਸੀਤਾਂ ਕਪੂਰਥਲਾ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2027-28 ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ…
ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਂਣ-ਡਾ ਹਰਮਿੰਦਰ ਸਿੰਘ ਕਿਸਾਨ ਸਹਿਕਾਰਤਾ ਵਿਭਾਗ ਨਾਲ ਜੁੜ ਕੇ ਲਾਭ ਪ੍ਰਾਪਤ ਕਰਨ- ਏ ਆਰ ਮਨਮੀਤ ਸਿੰਘ
ਕਪੂਰਥਲਾ, 5 ਅਗਸਤ (ਕੌੜਾ )- ਪਰਮਜੀਤਪੁਰ ਸਹਿਕਾਰੀ ਸਭਾ ਵਿਖੇ ਆਮ ਇਜਲਾਸ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵੱਲੋਂ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ…
ਪੱਤਰਕਾਰਤਾ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਪ੍ਰੈਸ ਕਲੱਬ ਦੇ ਨਵੇਂ ਪ੍ਰਧਾਨ ਦੀਪਕ ਧੀਰ ਦਾ ਸਨਮਾਨ ਜੱਟ ਸਭਾ ਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ ਕੀਤਾ ਵਿਸ਼ੇਸ਼ ਸਨਮਾਨ, ਲੋਕਾਂ ਦੀ ਆਵਾਜ਼ ਬਣ ਕੇ ਮਸਲੇ ਸਰਕਾਰ ਤੱਕ ਪਹੁੰਚਾਉਣ ਦੀ ਕੀਤੀ ਸ਼ਲਾਘਾ
ਕਪੂਰਥਲਾ , 5 ਸਤੰਬਰ ( ਕੌੜਾ )- ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਪ੍ਰਧਾਨ ਦੀਪਕ ਧੀਰ ਨੂੰ ਜੱਟ ਸਭਾ ਅਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ…
₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਦੋਸ਼ੀ ਨੂੰ ਛੱਡਣ ਦੇ ਵਿਰੋਧ ਵਿੱਚ ਪੰਜਾਬ ਮਹਿਲਾ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ
ਕੁਰਾਲੀ 5ਸਤੰਬਰ (ਜਗਦੇਵ ਸਿੰਘ )ਅੱਜ ਪੰਜਾਬ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਜੁੜੇ ₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ…
ਜੈਅੰਤੀ ਮਾਜਰੀ ਦੇ ਪੁਲ਼ ਦੀ ਉਸਾਰੀ ਲਈ ਬੋਰ ਟੈਸਟਿੰਗ ਦਾ ਕੰਮ ਸ਼ੁਰੂ-ਬੈਨੀਪਾਲ
ਕੁਰਾਲੀ 5ਸਤੰਬਰ (ਜਗਦੇਵ ਸਿੰਘ )ਖਰੜ ਹਲਕੇ ਦੇ ਨੀਮ ਪਹਾੜੀ ਖੇਤਰ ਦੇ ਪਿੰਡਾਂ ਦੇ ਲੋਕਾਂ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉੱਘੇ ਸਮਾਜਸੇਵੀ ਅਤੇ ਖੇਡ ਪ੍ਰਮੋਟਰ ਦਲਵਿੰਦਰ ਸਿੰਘ…
ਸੈਨਟ ਚੋਣਾਂ ਨੂੰ ਲੈ ਕੇ ਅਸ਼ੋਕ ਗੋਇਲ ਦੇ ਸਮਰਥਕਾਂ ਦੀ ਜਗਰਾਉਂ ’ਚ ਵਿਸ਼ੇਸ਼ ਮਿਲਣੀ 20 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਦੀ ਕੀਤੀ ਅਪੀਲ
ਜਗਰਾਉਂ, 5 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) : ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ-2026 ਦੇ ਮੱਦੇਨਜ਼ਰ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਅਸ਼ੋਕ ਗੋਇਲ ਦੇ ਹੱਕ ਵਿੱਚ ਜਗਰਾਉਂ ਵਿਖੇ ਉਨ੍ਹਾਂ ਦੇ ਸਮਰਥਕਾਂ ਵੱਲੋਂ…
20 ਸਤੰਬਰ ਦੀ ਇਤਿਹਾਸਿਕ ਰੈਲੀ ਚ ਹਜ਼ਾਰਾਂ ਕਿਸਾਨ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਚ ਸ਼ਾਮਿਲ ਹੋਣਗੀਆਂ–ਕਿਸਾਨ ਆਗੂ
ਝਬਾਲ 4 ਸਤੰਬਰ ( ਮੱਖਣ ਮਨੋਜ) ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ,…
ਟੀਮ ਸਵੀਪ ਨੇ ਡੀਏਵੀ ਕਾਲਜ, ਅਬੋਹਰ ਵਿਖੇ ਇੱਕ ਰੋਜ਼ਾ ਵੋਟਰ ਕੈਂਪ ਲਗਾਇਆ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀਏਵੀ ਕਾਲਜ, ਅਬੋਹਰ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ,
ਪੱਟੀ ਸਦੀਕ, 4 ਸਤੰਬਰ (ਬਲਕਰਨ ਸਿੰਘ ਮਸ਼ਾਲ)- ਐਸਡੀਐਮ ਅਬੋਹਰ, ਸ਼੍ਰੀ ਕ੍ਰਿਪਾਲ ਵੀਰ ਸਿੰਘ ਦੀ ਅਗਵਾਈ ਹੇਠ, ਟੀਮ ਸਵੀਪ ਦੇ ਅਬੋਹਰ ਖੇਤਰ ਲਈ ਨੋਡਲ ਅਫਸਰ, ਸ਼੍ਰੀ ਅਜੈ ਛਾਬੜਾ ਅਤੇ ਉਨ੍ਹਾਂ ਦੀ…
ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ 6 ਤੋਂ 8 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੇ ਕੀਤਾ ਗੁਰਦੁਆਰਾ ਬੀੜ ਸਾਹਿਬ ਦਾ ਦੌਰਾ
ਝਬਾਲ 4 ਸਤੰਬਰ ( ਮੱਖਣ ਮਨੋਜ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ…















