ਜਨਮ ਅਸ਼ਟਮੀ ਨੂੰ ਸਮਰਪਿਤ ਕੀਰਤਪੁਰ ਸਾਹਿਬ ਵਿੱਚ ਪ੍ਰਭਾਤ ਫੇਰੀਆਂ ਜਾਰੀ ਸ਼ੋਭਾ ਯਾਤਰਾ 3 ਸਤੰਬਰ ਨੂੰ, 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਉਤਸਵ, 

 ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ,(ਮਨਦੀਪ) ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਸਨਾਤਨ ਧਰਮ ਸਭਾ ਕੀਰਤਪੁਰ ਸਾਹਿਬ ਵੱਲੋਂ ਸ੍ਰੀ ਸਨਾਤਨ ਯੁਵਾ ਮੰਡਲ, ਮਹਿਲਾ ਮੰਡਲ ਅਤੇ ਸਮੂਹ ਇਲਾਕਾ ਵਾਸੀਆਂ …

ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਰਿਹੈ ਸ਼੍ਰੋਮਣੀ ਅਕਾਲੀ ਦਲ : ਡਾ. ਗੁਰਪ੍ਰੀਤ ਕੌਰ ਥਿਆੜਾ – ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਹੀ ਪੰਜਾਬ ਨੂੰ ਮਜ਼ਬੂਤ ਤੇ ਖੁਸ਼ਹਾਲ ਦਿਸ਼ਾ ਦੇ ਸਕਦੈ : ਥਿਆੜਾ

ਨਵਾਂਸ਼ਹਿਰ , 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ (ਸਪੁੱਤਰੀ ਜਥੇਦਾਰ ਰੇਸ਼ਮ ਸਿੰਘ ਥਿਆੜਾ) ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੂਬੇ…

ਟੌਂਸਾ ’ਚ ਅੱਜ ਧੂਮਧਾਮ ਨਾਲ ਕੱਢੀ ਜਾਵੇਗੀ ਸ਼ੋਭਾ ਯਾਤਰਾ, 4 ਸਤੰਬਰ ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਬਲਾਚੌਰ, 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਟੌਂਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਇਸ ਵਾਰ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…

ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਛੱਜਾਵਾਲ ਦੀ ਅੰਡਰ-14 ਟੀਮ ਨੇ ਮਾਰੀ ਬਾਜ਼ੀ ਜੇਤੂ ਖਿਡਾਰੀਆਂ ਤੇ ਕੋਚ ਰਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ; ਪਿੰਡ ਵਾਸੀਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ

ਜਗਰਾਉਂ 2 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) — ਸਰਕਾਰੀ ਹਾਈ ਸਕੂਲ ਛੱਜਾਵਾਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿੱਚੋਂ…

ਆੜ੍ਹਤੀਆ ਭਾਈਚਾਰੇ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ 

ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ)- ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਖਾਲਸਾ ਪੰਥ ਦੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਲਈ ਕੱਢੇ ਜਾ ਰਹੇ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਦਾ…

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ’ਚ ਏਬੀਵੀਪੀ ਦੀ ਜਿੱਤ ਮਗਰੋਂ ਪੰਥਕ ਹਲਕਿਆਂ ’ਚ ਉੱਠੇ ਸਵਾਲ ‘ਪੰਥਕ ਵੋਟਾਂ ਦੀ ਵੰਡ ਦਾ ਲਾਭ ਏਬੀਵੀਪੀ ਨੂੰ ਮਿਲਿਆ’ : ਗੁਰਮੀਤ ਸਿੰਘ ਖਾਲਸਾ “ਡੋਗਰਿਆਂ ਕਰਕੇ ਅੰਗਰੇਜ਼ ਜਿੱਤੇ, ਅੱਜ ਬਾਦਲਾਂ ਕਰਕੇ ਬਿਹਾਰੀ” – ਗੁਰਮੀਤ ਸਿੰਘ ਖਾਲਸਾ 

ਜੈਤੋ, 2 ਸਤੰਬਰ (ਮਨਜੀਤ ਸਿੰਘ ਢੱਲਾ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਥਕ ਹਲਕਿਆਂ ਵਿੱਚ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਏਬੀਵੀਪੀ ਵੱਲੋਂ ਪ੍ਰਧਾਨਗੀ ਦਾ ਅਹੁਦਾ…

ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ’ਚ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਲਈ ਪਹੁੰਚੇ ਜਸਵੀਰ ਸਿੰਘ ਰਾਣਾ

 ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ, (ਮਨਦੀਪ) ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਨ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ…

ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ ‘ਚ ਸ੍ਰੀ ਗਣੇਸ਼ ਉਤਸਵ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ 

ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਛੀਵਾੜਾ ਸਾਹਿਬ ਦੇ ਪ੍ਰਸਿੱਧ ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ, ਰੋਪੜ ਰੋਡ ਵਿਖੇ ਸ੍ਰੀ ਗਣੇਸ਼ ਉਤਸਵ ਬੜੀ ਸ਼ਰਧਾ…

ਸ਼ਹੀਦ ਰਾਜਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ’ਚ ਬੁੱਤ ਲਗਾਉਣ ਲਈ ਗਰਾਂਟ ਦੀ ਮੰਗ ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਵੱਲੋਂ ਡੀ.ਸੀ. ਤਰਨਤਾਰਨ ਨੂੰ ਮੰਗ ਪੱਤਰ ਸੌਂਪਿਆ ਸ਼ਹੀਦ ਦੀ ਪਤਨੀ ਸਮੇਤ ਜਥੇਬੰਦੀ ਦੇ ਆਗੂਆਂ ਨੇ ਕੀਤੀ ਮੁਲਾਕਾਤ, ਸਰਕਾਰੀ ਸਹਾਇਤਾ ਦੀ ਕੀਤੀ ਅਪੀਲ

ਤਰਨਤਾਰਨ, 2 ਸਤੰਬਰ ( ਸਤਵਿੰਦਰ ਸਿੰਘ ਬੁੱਗਾ )=ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਜ਼ਿਲ੍ਹਾ ਤਰਨਤਾਰਨ ਵੱਲੋਂ ਸ਼ਹੀਦ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ…

ਪ੍ਰੇਮ ਸਿੰਘ ਬੇਲਦਾਰ ਦੀ ਸੇਵਾਮੁਕਤੀ ਮੌਕੇ ਵਣ ਰੇਂਜ ਕਾਠਗੜ੍ਹ ਦੇ ਸਮੂਹ ਸਟਾਫ਼ ਤੇ ਯੂਨੀਅਨਾਂ ਵੱਲੋਂ ਵਿਸ਼ੇਸ਼ ਸਨਮਾਨ

ਬਲਾਚੌਰ , 1 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਵਣ ਰੇਂਜ ਕਾਠਗੜ੍ਹ ਵਿਖੇ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਪ੍ਰੇਮ ਸਿੰਘ ਬੇਲਦਾਰ ਦੀ 31 ਅਗਸਤ 2026 ਨੂੰ ਹੋਈ ਸੇਵਾਮੁਕਤੀ ਦੇ ਮੌਕੇ…