ਰਾਜੂ ਮਾਜਰਾ ਵਿਖੇ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੱਲ ਕਰਨ ਦਾ ਭਰੋਸਾ; ਪਿੰਡ ਵਾਸੀਆਂ ਨੇ ਚੇਅਰਮੈਨ ਦਾ ਕੀਤਾ ਨਿੱਘਾ ਸਵਾਗਤ
ਬਲਾਚੌਰ, 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ਵਿੱਚ ਜਾ ਕੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ…
*ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਸੁੱਧਾ ਮਾਜਰਾ ਲਈ 11 ਲੱਖ ਅਤੇ ਹੈਡੋਂਬੇਟ ਲਈ 10 ਲੱਖ ਰੁਪਏ ਦੇ ਚੈੱਕ ਭੇਟ* * *ਮਾਨ ਸਰਕਾਰ ਦੀਆਂ ਜਨ-ਹਿੱਤੂ ਸਕੀਮਾਂ ਦਾ ਕੀਤਾ ਵਖਿਆਨ*
ਬਲਾਚੌਰ , 1 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।…
ਰੇਲ ਕੋਚ ਫੈਕਟਰੀ ਕਪੂਰਥਲਾ ਦੀ ਧੀ ਨੇ ਅਮਰੀਕਾ ਵਿਚ ਚਮਕਾਇਆ ਮਾਪਿਆਂ ਤੇ ਕਪੂਰਥਲਾ ਦਾ ਨਾਂ ਮੈਡੀਕਲ ਐਜੂਕੇਸ਼ਨ ਵਿੱਚ ਫੈਮਿਲੀ ਮੈਡੀਸਨ ਰੈਜ਼ੀਡੈਂਸੀ ਦੀ ਕਰ ਰਹੀ ਪੜ੍ਹਾਈ
ਕਪੂਰਥਲਾ, 1 ਸਤੰਬਰ (ਕੌੜਾ )- ਦਲਿਤ ਭਾਈਚਾਰੇ ਦੇ ਬੱਚੇ ਪੜ੍ਹ ਲਿਖ ਕੇ ਦੇਸ਼ ਹੀ ਨਹੀਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਭਾਈਚਾਰੇ…
1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. ਅਤੇ ਬੀ.ਸੀ. ਵਰਗ ਦਾ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਫੂਕੇ ਗਏ ਪੁਤਲੇ
ਕਪੂਰਥਲਾ, 1 ਸਤੰਬਰ ( ਕੌੜਾ )- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 1 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%) ਅਤੇ ਬੀ.ਸੀ. (12%) ਵਰਗ ਦਾ ਬਣਦਾ ਰਾਖਵਾਂ ਕੋਟਾ…
21 ਲੜਕੀਆਂ ਦੇ ਸਮੂਹਿਕ ਵਿਆਹ 17 ਫਰਵਰੀ 2027 ਨੂੰ
ਕੁਰਾਲੀ, 1 ਸਤੰਬਰ (ਜਗਦੇਵ ਸਿੰਘ ): ਸ਼੍ਰੀ ਵਿਸ਼ਵਕਰਮਾ ਰਾਮਗੜੀਆ ਵੈਲਫੇਅਰ ਸੋਸਾਇਟੀ ਰਜਿ. ਕੁਰਾਲੀ ਵੱਲੋਂ 21 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮੂਹਿਕ ਵਿਆਹ ਸਮਾਗਮ 17…
ਚਮਕਦੇ ਸਿਤਾਰਿਆਂ ਅੱਗੇ ਹਨ੍ਹੇਰਾ
ਸਿਤਾਰੇ ਚਮਕਦੇ ਸੋਹਣੇ ਲੱਗਦੇ ਹਨ , ਹਨ੍ਹੇਰਾ ਇਹਨਾਂ ਦੇ ਟਿਮ ਟਿਮਾਉਣ ਲਈ ਜ਼ਰੂਰੀ ਹੈ ਕਿਉਂਕਿ ਹਨ੍ਹੇਰਾ ਹੀ ਇਹਨਾਂ ਦੀ ਹੋਂਦ ਨੂੰ ਦਰਸਾਉਂਦਾ ਹੈ ਪ੍ਰੰਤੂ ਕੁੱਝ ਸਿਤਾਰੇ ਅਜਿਹੇ ਹੁੰਦੇ ਹਨ ਜਿਨ੍ਹਾਂ…
ਮਹਾਨ ਮਹਾਂਪੁਰਸ਼ਾਂ ਦੇ ਵਿਚਾਰਾਂ ਨਾਲ ਜੋੜਨ ਲਈ ਗਿੱਦੜਬਾਹਾ ਵਿਖੇ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ
ਦੋਦਾ, ਗਿਦੜਬਾਹਾ, 01 ਸਤੰਬਰ (ਲਖਵੀਰ ਸਿੰਘ ਧੂਲਕੋਟੀਆ)-ਬੀਤੇ ਦਿਨੀ ਗਿੱਦੜਬਾਹਾ ਵਿਖੇ ਮਾਤਾ ਕਲਸਾ ਇੰਗਲਿਸ਼ ਸਟੱਡੀ ਸੈਂਟਰ ਵਿੱਚ ਡਾ.ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ (DASFI), ਅੰਮ੍ਰਿਤਬਾਣੀ ਅਤੇ ਸੰਵਿਧਾਨ ਪ੍ਰਚਾਰਕ ਕਮੇਟੀ ਦੇ ਸਹਿਯੋਗ ਨਾਲ…
ਪਿੰਡ ਹਾੜ੍ਹੀਆਂ ਤੋਂ 17 ਸਾਲਾ ਨੌਜਵਾਨ ਭੇਤਭਰੇ ਹਾਲਾਤ ‘ਚ ਲਾਪਤਾ
ਮਾਛੀਵਾੜਾ ਸਾਹਿਬ, 1 ਸਤੰਬਰ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਹਾੜ੍ਹੀਆਂ ਤੋਂ ਇੱਕ 17 ਸਾਲਾ ਲੜਕੇ ਦੇ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ…
ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ: ਕਿਸਾਨ ਆਗੂ
ਝਬਾਲ 1 ਸਤੰਬਰ ( ਮੱਖਣ ਮਨੋਜ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਸੂਗਰ ਮਿਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ਇਹਨਾਂ ਆਗੂਆਂ…
ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਦੁਖਦਾਈ ਵਿਛੋੜਾ, ਬੱਸ ਹੇਠ ਆਉਣ ਕਾਰਨ ਮੌਕੇ ‘ਤੇ ਮੌਤ
ਤਰਨ ਤਾਰਨ, 1 ਸਤੰਬਰ( ਮੱਖਣ ਮਨੋਜ) – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ…















