ਭਾਦਸੋਂ ਸੀ.ਐੱਚ.ਸੀ. ’ਚ ਵਰਲਡ ਫਾਰਮਾਸਿਸਟ ਡੇ ਧੂਮ ਧਾਮ ਨਾਲ ਮਨਾਇਆ ਗਿਆ
ਭਾਦਸੋਂ, 27 ਸਤੰਬਰ (ਜਗਜੀਤ ਸਿੰਘ ਕੈਂਥ) — ਸੀ.ਐੱਚ.ਸੀ. ਭਾਦਸੋਂ ਵਿਖੇ ਬਲਾਕ ਭਾਦਸੋਂ ਦੇ ਸਮੂਹ ਫਾਰਮੇਸੀ ਅਫ਼ਸਰਾਂ ਵੱਲੋਂ ਵਰਲਡ ਫਾਰਮਾਸਿਸਟ ਡੇ ਉਤਸ਼ਾਹ ਅਤੇ ਸਨਮਾਨ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਐੱਸ.ਐੱਮ.ਓ.…
ਪੰਜਾਬ ਦੀ ਜਵਾਨੀ ਦਿਨੋਂ ਦਿਨ ਨਸ਼ਿਆਂ ਦਾ ਇਸਦਾ ਸ਼ਿਕਾਰ ਹੋ ਰਹੀ ਹੈ, ਜਿਸਦੇ ਮੁੱਖ ਦੋਸ਼ੀ ਸਿਆਸੀ ਆਗੂ ਤੇ ਕੁਝ ਅਧਿਕਾਰੀ ਹਨ- ਸਾਂਟੂ, ਮੁੰਧੋਂ, ਭਗਤ ਮਾਜਰਾ
ਨਿਊ ਚੰਡੀਗੜ, 27 ਸਤੰਬਰ (ਬਜੀਦਪੁਰ) -ਪੰਜਾਬ ਨਸ਼ਿਆਂ ਦੀ ਮੰਡੀ ਬਣ ਚੁੱਕਾ ਹੈ। ਨੌਜਵਾਨੀ ਦਿਨੋਂ ਦਿਨ ਇਸਦਾ ਸ਼ਿਕਾਰ ਹੋ ਕੇ ਆਪਣੀ ਜਵਾਨੀ ਗਵਾ ਰਹੀ ਹੈ। ਜਿਸਦੇ ਮੁੱਖ ਦੋਸ਼ੀ ਸਿਆਸੀ ਆਗੂ ਤੇ…
ਐਨ.ਐੱਸ.ਐੱਸ. ਦਿਵਸ ਮੌਕੇ ਵਾਤਾਵਰਨ ਸੰਭਾਲ ਸਬੰਧੀ ਸੈਮੀਨਾਰ ਅਤੇ ਰੁੱਖ ਲਗਾਉਣ ਦੀ ਮੁਹਿੰਮ
ਕਪੂਰਥਲਾ, 25 ਸਤੰਬਰ (ਕੌੜਾ )-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਵਿਖੇ 24 ਸਤੰਬਰ ਨੂੰ ਐਨ.ਐੱਸ.ਐੱਸ. ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਗਤੀਵਿਧੀਆਂ…
ਵਰਕਰ ਕਲੱਬ ਅਤੇ ਗਗਨਦੀਪ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਗੱਡੇ ਝੰਡੇ ਕੁੱਲ 38 ਤਗਮੇ ਜਿੱਤੇ
ਕਪੂਰਥਲਾ, 25 ਸਤੰਬਰ ( ਕੌੜਾ )- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ) ਵਿੱਚ ਚੱਲ ਰਹੀ ਗਗਨ ਬੈਡਮਿੰਟਨ ਅਕੈਡਮੀ ਦੇ ਖਿਡਾਰੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ 29 ਤੋਂ 31 ਅਗਸਤ ਤੱਕ…
ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੁਆਰਾ ਇਨਕਲਾਬੀ ਨਾਟਕ ਮੇਲਾ ਭਲਕੇ
ਕਪੂਰਥਲਾ, 26 ਸਤੰਬਰ (ਕੌੜਾ )-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫੈਕਟਰੀ ਕਪੂਰਥਲਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਅਤੇ ਸ਼ਹੀਦ ਜਤਨ ਦਾਸ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਇਨਕਲਾਬੀ…
ਮਿਸ਼ਨ ਆਸਰਾ ਸੰਸਥਾ ਦੇ ਸੰਸਥਾਪਕ ਦੇ ਜਨਮਦਿਨ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਕੁਰਾਲੀ 26ਸਤੰਬਰ (ਜਗਦੇਵ ਸਿੰਘ )ਮਿਸ਼ਨ ਆਸਰਾ ਸੰਸਥਾ ਦੇ ਸੰਸਥਾਪਕ ਸ. ਜਸਵਿੰਦਰ ਸਿੰਘ ਦੇ ਜਨਮਦਿਨ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੇਹਡਾਲੀ, ਬਲਾਕ ਮੋਰਿੰਡਾ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ, ਕਾਪੀਆਂ ਅਤੇ ਰਜਿਸਟਰ…
ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼
ਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ ਪੰਜਾਬੀ ਗੀਤ…
ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।
ਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ ਸ਼ਰਮਾ ਨੂੰ…
ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ
ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ ਜਗਰਾਓਂ ਵੱਲੋਂ ਵਿਸ਼ੇਸ਼…
ਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।
ਫਿਰੋਜ਼ਪੁਰ, 26 ਸਤੰਬਰ (ਅਸ਼ੋਕ ਭਾਰਦਵਾਜ)ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਫਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਸੈਂਟਰਲ ਜੇਲ੍ਹ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਆਮ ਲੋਕਾਂ…
















