ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਡਡਵਿੰਡੀ ਨੂੰ ਡੂੰਘਾ ਸਦਮਾ, ਵੱਡੀ ਭੈਣ ਸੁਖਵਿੰਦਰ ਕੌਰ ਦਾ ਦਿਹਾਂਤ। *ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ, ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਵਰਗਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ।
ਸੁਲਤਾਨਪੁਰ ਲੋਧੀ (ਰਣਜੀਤ ਸਿੰਘ ਚੰਦੀ)— ਸੀਨੀਅਰ ਪੱਤਰਕਾਰ ਡਾ. ਪਰਮਜੀਤ ਸਿੰਘ ਡਡਵਿੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਵੱਡੀ ਭੈਣ ਸੁਖਵਿੰਦਰ ਕੌਰ ਵਾਸੀ ਪਟਿਆਲਾ ਦਾ ਅਚਾਨਕ ਦਿਲ…
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ -ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਨਵਾਂਸ਼ਹਿਰ, 31 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ…
ਅਮਨ ਢਿੱਲੋਂ ਗੰਡੀਵਿੰਡ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਲਕਾ ਯੂਥ ਪ੍ਰਧਾਨ – ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਸ਼ੁਭਕਾਮਨਾਵਾਂ
ਤਰਨਤਾਰਨ, 31 ਅਗਸਤ ( ਮੱਖਣ ਮਨੋਜ )- ਪਿੰਡ ਗੰਡੀਵਿੰਡ ਦੇ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਯੂਥ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ‘ਚ ਖੁਸ਼ੀ ਦੀ ਲਹਿਰ ਹੈ।…
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ 8 ਸਤੰਬਰ ਦੀ ਮਹਾ ਪੰਚਾਇਤ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ
ਸਰਾਏ ਅਮਾਨਤ ਖਾਂ, 31 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਦੀ ਪ੍ਰਧਾਨਗੀ ਹੇਠ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ…










