ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਖੁਆਸਪੁਰਾ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ

ਰੂਪਨਗਰ, 26 ਸਤੰਬਰ:ਦਲਜੀਤ ਚਨੌਲੀ  ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਯਾਦਗਾਰੀ ਮਿਸ਼ਨ ਸੁਸਾਇਟੀ, ਜ਼ਿਲ੍ਹਾ ਰੂਪਨਗਰ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਅੱਜ ਗੁਰੂ ਰਵਿਦਾਸ ਧਰਮਸ਼ਾਲਾ, ਨੇੜੇ…

ਸੰਤ ਸਮਾਜ ਦੀ ਭਲਾਈ ਚਾਹੁੰਦੇ ਹੋ ਤਾਂ ਸੰਤਾਂ ਦਾ ਸਤਿਕਾਰ ਕਰੋ : ਸਵਾਮੀ ਕ੍ਰਿਸ਼ਨਾ ਨੰਦ, ਸੱਤਲੋਕ ਧਾਮ ਰੱਤੇਵਾਲ ਵਿਖੇ ਪੂਰਨਮਾਸ਼ੀ ਤੇ ਭਾਰੀ ਮੇਲਾ

ਬਲਾਚੌਰ , 26 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸੱਤਲੋਕ ਧਾਮ ਕੁਟੀਆ ਸਵਾਮੀ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ, ਰੱਤੇਵਾਲ ਵਿਖੇ ਅੱਜ ਪੂਰਨਮਾਸ਼ੀ ਤੇ ਭਾਰੀ ਮੇਲਾ ਲਗਾਇਆ ਗਿਆ। ਅਸਥਾਨ ਦੇ ਗੱਦੀ…

ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਟਾਂਡਾ ਉੜਮੁੜ ਪੁੱਜੇ ਬ੍ਰਿਗੇਡੀਅਰ ਰਾਜ ਕੁਮਾਰ, ਵਿਧਾਇਕ ਰਾਜਾ ਗਿੱਲ ਨਾਲ ਕੀਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਚਰਚਾ

ਬਲਾਚੌਰ, 26 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਟਾਂਡਾ ਉੜਮੁੜ ਵਿਖੇ ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸ਼ੇਸ਼ ਤੌਰ ਤੇ…

ਸ਼੍ਰੀ ਗਣਪਤੀ ਉਤਸਵ ਦੌਰਾਨ ਗੜੀ ਪੁੱਲ ਤੇ ਆਨੰਦ ਪਰਿਵਾਰ ਵੱਲੋਂ ਲਗਾਇਆ ਲੰਗਰ

ਮਾਛੀਵਾੜਾ ਸਾਹਿਬ, 26 ਸਤੰਬਰ (ਸੁੱਚਾ ਬੰਗੜ) – ਸ਼ਹਿਰ ਵਿੱਚ ਸ਼੍ਰੀ ਗਣਪਤੀ ਉਤਸਵ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਰਧਾਲੂਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਭਗਵਾਨ…

ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

ਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਅਤੇ…

ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ ਥਾਣਾ ਕਾਠਗੜ੍ਹ ਦੀ…

* ਅਸਪਾਲ ਕਲਾਂ ਤੋਂ 86 ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਬੱਸਾਂ ਰਾਹੀਂ ਰਵਾਨਾ * ਅੰਮ੍ਰਿਤਪਾਲ ਸਿੰਘ ਸਤਨਾਮ ਤੇ ਕਰਮਜੀਤ ਸਿੰਘ ਜਵੰਧਾ ਨੇ ਤੀਰਥ ਯਾਤਰਾ ਨੂੰ ਦੱਸਿਆ ਸਰਾਹੁਣਯੋਗ ਉਪਰਾਲਾ

ਧਨੌਲਾ 25 ਸਤੰਬਰ (ਹਰਦੀਪ ਹੈਰੀ)=ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਸਪਾਲ ਕਲਾਂ ਤੋਂ ਦੋ ਬੱਸਾਂ ਰਾਹੀਂ 86 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਦੇ ਆਗੂਆਂ…

ਸਰਸਵਤੀ ਸਕੂਲ ਵਿਖੇ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੀ 150ਵੀਂ ਵਰ੍ਹੇਗੰਢ ‘ਤੇ ਸਮੂਹਿਕ ਗਾਇਨ ਕਰਵਾਇਆ ਗਿਆ

ਜੈਤੋ, 25 ਸਤੰਬਰ (ਗੁਰਦੀਪ ਸਿੰਘ ਢਿੱਲੋਂ ): ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਨਮਾਮੀ ਭਾਰਤਮ” ਪ੍ਰੋਗਰਾਮ ਤਹਿਤ ਵੰਦੇ ਮਾਤਰਮ…

ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

ਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ ਸ਼ਹਿਰ ਦੀਆਂ…

ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

ਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ ਦੀ ਵਿਸ਼ੇਸ਼…