ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।
ਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਜਪਾ ਦੇ ਆਗੂ ਅਤੇ ਮੌੜ ਹਲਕੇ ਦੇ ਇੰਚਾਰਜ ਦਿਆਲ ਸਿੰਘ ਸੋਢੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ ਕਿਉਂਕਿ…
ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*
ਬਲਾਚੌਰ, 24 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਬਲਾਚੌਰ…
ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ
ਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।…
ਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ
ਨਵਾਂਸ਼ਹਿਰ /ਕਾਠਗੜ੍ਹ , 22 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) : ਹਲਕਾ ਬਲਾਚੌਰ ਤੇ ਰੋਪੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ…
ਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
ਜੈਤੋ, 24 ਸਤੰਬਰ (ਮਨਜੀਤ ਸਿੰਘ ਢੱਲਾ)- ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿਖੇ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦੇ ਵੱਖ-ਵੱਖ ਪੇਪਰਾਂ ਦੇ ਨਤੀਜੇ ਐਲਾਨੇ ਗਏ। ਪ੍ਰੀਖਿਆ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ…
2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤ
ਨਵਾਂਸ਼ਹਿਰ , 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸ੍ਰੀ ਸਚਿਨ ਪਾਇਲਟ, ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਭਾਰੀ ਸ੍ਰੀ ਮਨੀਸ਼ ਸ਼ਰਮਾ…
ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ
ਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ ਦੀ ਕਰੀਏ…
ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*
ਸ਼ਹੀਦ ਭਗਤ ਸਿੰਘ ਨਗਰ, 24 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਸਹਾਇਕ ਨਿਰਦੇਸ਼ਕ ਬਾਗਬਾਨੀ, ਡਾ. ਰਾਜੇਸ਼ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਦਾਬਹਾਰ ਫਲਦਾਰ ਪੌਦੇ ਲਾਉਣ…
ਪੀ ਈ ਮੋਬਾਈਲ ਐਪ ਦੀ ਵਰਤੋ ਹਰੇਕ ਕਰਮਚਾਰੀ ਲਈ ਜਰੂਰੀ —-ਰਜੇਸ਼ ਕੁਮਾਰ ਜੋਲੀ
ਫੱਤੂ ਢੀਂਗਾ 24 ਸਤੰਬਰ ਕੁਲਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੇੰਸੂਸ ਅਫਸਰ ਕਪੂਰਥਲਾ ਸ੍ਰੀ ਆਕਾਸ਼ ਬਾਂਸਲ ਦੀ ਯੋਗ ਅਗਵਾਈ ਅਤੇ ਜਿਲਾ ਅੰਕੜਾ ਦਫਤਰ ਤੋਂ ਵਧੀਕ ਸੇੰਸੂਸ ਅਫਸਰ ਜਗਪਾਲ ਸਿੰਘ ਦੀ…
ਠੇਕਿਆਂ ‘ਤੇ ਵਿਕਣ ਵਾਲੀ ‘ਲਾਲ ਪਰੀ’ ਦੇ ਕੌਣ ਭਰੇਗਾ ਸੈਂਪਲ?
ਫਿਰੋਜ਼ਪੁਰ 24 ਸਤੰਬਰ (ਅਸ਼ੋਕ ਭਾਰਦਵਾਜ) ਫਿਰੋਜ਼ਪੁਰ ਵਿੱਚ ਜਿੱਥੇ ਇੱਕ ਪਾਸੇ ਫੂਡ ਸੇਫਟੀ ਵਿਭਾਗ ਵੱਲੋਂ “ਯੁੱਧ ਮਿਲਾਵਟਖੋਰਾਂ ਵਿਰੁੱਧ” ਮੁਹਿੰਮ ਤਹਿਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾ…
















