ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ ਵਿੱਚ ਦੂਜਾ ਸਥਾਨ…

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

ਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਅਹਿਮ…

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲ

ਤਪਾ, 30 ਸਤੰਬਰ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲ ਸ੍ਰੀ  ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ…

ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

ਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ…

ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜ

ਬਲਾਚੌਰ, 30 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) : ਪਿੰਡ ਮੋਹਣ ਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਉਮਰ (84) ਦੇ ਅਕਾਲ ਚਲਾਣੇ ਨਾਲ ਸਮੁੱਚੇ ਇਲਾਕੇ ਵਿੱਚ…

ਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪ

ਸ੍ਰੀ ਕੀਰਤਪੁਰ ਸਾਹਿਬ,30 ਸਤੰਬਰ, (ਮਨਦੀਪ)=ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ…

ਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤ

ਜੈਤੋ, 30 ਸਤੰਬਰ (ਮਨਜੀਤ ਸਿੰਘ ਢੱਲਾ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਰੈਲੀ ਦੀ ਸਮਾਪਤੀ ਮੌਕੇ ਜਲੰਧਰ ਵਿਖੇ ਕੇਂਦਰੀ…

ਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾ

ਫਗਵਾੜਾ 30 ਸਤੰਬਰ (  ਪ੍ਰੀਤ ਕੌਰ ਪ੍ਰੀਤੀ  ) ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਟੇਟ ਡੈਲੀਗੇਸ਼ਨ ਕਮੇਟੀ ਦੇ ਮੈਂਬਰ ਸ. ਬਲਜਿੰਦਰ ਸਿੰਘ ਠੇਕੇਦਾਰ ਨੇ ਸ਼੍ਰੋਮਣੀ ਅਕਾਲੀ…

ਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮ

ਭਾਦਸੋਂ, 30 ਸਤੰਬਰ (ਜਗਜੀਤ ਸਿੰਘ ਕੈਂਥ) — ਰੂਰਲ ਯੂਥ ਸਪੋਰਟਸ ਕਲੱਬ ਭਾਦਸੋਂ (ਰਜਿ. ਨੰ. 137) ਵੱਲੋਂ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਅਹਿਮ ਮੀਟਿੰਗ ਕਲੱਬ ਦੇ ਸਰਪ੍ਰਸਤ ਦਰਸ਼ਨ ਸਿੰਘ ਬੱਬੀ ਧਾਰਨੀ…

ਪਿੰਡ ਚੱਕ ਲੋਹਟ ਦੇ ਬਜ਼ੁਰਗ ਦੀ ਮਿਹਨਤ-ਮਜ਼ਦੂਰੀ ਦੀ ਰਕਮ ਰਸਤੇ ‘ਚ ਡਿੱਗੀ  ਪਰਿਵਾਰ ਨੇ ਕੀਤੀ ਲੱਭਣ ਵਾਲੇ ਨੂੰ ਭਾਵੁਕ ਅਪੀਲ  

ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ) -ਪਿੰਡ ਚੱਕ ਲੋਹਟ ਦੇ ਇੱਕ ਬਜ਼ੁਰਗ ਸਿੰਦਰਪਾਲ ਸਿੰਘ ਦੀ ਜੇਬ ਵਿੱਚੋਂ 30 ਹਜ਼ਾਰ ਰੁਪਏ ਦੀ ਨਗਦੀ ਕਿਤੇ ਰਸਤੇ ਵਿੱਚ ਡਿੱਗ ਗਈ ਹੈ। ਇਹ ਰਕਮ…