ਨਵਾਂ ਪਿੰਡ ਟੱਪਰੀਆਂ ਵਿਖੇ 12ਵਾਂ ਵਿਸ਼ਾਲ ਕਬੱਡੀ ਕੱਪ 2 ਅਕਤੂਬਰ ਨੂੰ – ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਂ ਕੁੰਭ – ਜ਼ਿਲ੍ਹਾ ਨਵਾਂਸ਼ਹਿਰ ਦੀਆਂ ਨਾਮੀ ਟੀਮਾਂ ਲੈਣਗੀਆਂ ਹਿੱਸਾ, 62 ਕਿਲੋ ਨਿਰੋਲ ਪਿੰਡ ਪੱਧਰ ਦੇ ਹੋਣਗੇ ਘਮਾਸਾਨ ਮੁਕਾਬਲੇ – ਪਹਿਲਾ ਇਨਾਮ 71,000 ਅਤੇ ਦੂਜਾ ਇਨਾਮ 51,000 ਰੁਪਏ, ਬੈਸਟਾਂ ਨੂੰ 21-21 ਹਜ਼ਾਰ
ਬਲਾਚੌਰ, 30 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ) : ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਿੰਸੀਪਲ ਸ਼ੰਕਰ ਦਾਸ ਸਪੋਰਟਸ ਕਲੱਬ, ਨਵਾਂ ਪਿੰਡ ਟੱਪਰੀਆਂ (ਬਲਾਚੌਰ) ਵੱਲੋਂ ਹਰ ਸਾਲ ਦੀ…
ਪਿੰਡ ਨਿੱਘੀ ‘ਚ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ l
ਬਲਾਚੌਰ 30 ਸਤੰਬਰ:( ਜਤਿੰਦਰ ਪਾਲ ਸਿੰਘ ਕਲੇਰ ) ਇਲਾਕੇ ਦੇ ਪਿੰਡ ਨਿੱਘੀ ਵਿਖੇ ਸਾਬਕਾ ਜਿਲਾ ਯੋਜਨਾ ਬੋਰਡ ਚੇਅਰਮੈਂਨ ਸਤਨਾਮ ਜਲਾਲਪੁਰ, ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਡਾਇਰੈਕਟਰ ਰਿਟਾ. ਇੰਸਪੈਕਟਰ ਬਲਦੇਵ ਰਾਜ…
ਪਿੰਡ ਰਜ਼ੂਲ ਵਿਖੇ ਸਾਲਾਨਾ ਮਹਾਨ ਸੰਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਸੰਗਤਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਤੇ ਬਾਬਾ ਗੁਰਵਿੰਦਰ ਸਿੰਘ ਨੇ ਕੀਤਾ ਧੰਨਵਾਦ
ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਪਿੰਡ ਰਜ਼ੂਲ (ਨੇੜੇ ਕੂੰਮਕਲਾਂ) ਵਿਖੇ ਸਲਾਨਾ ਮਹਾਨ ਸੰਤ…
ਭਾਜਪਾ ਆਗੂ ਸੁਖਵਿੰਦਰ ਲਾਲ ਸ਼ਰਮਾ ਨੂੰ ਮਿਲੀ ਵੱਡੀ ਜਿੰਮੇਵਾਰੀ ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ
ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ) ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੇ ਸੀਨੀਅਰ ਅਤੇ ਜੁਝਾਰੂ ਆਗੂ ਸੁਖਵਿੰਦਰ ਲਾਲ ਸ਼ਰਮਾ (ਸੁੱਖੀ ਸ਼ਰਮਾ) ਮਾਛੀਵਾੜਾ ਸਾਹਿਬ ਨੂੰ ਅਹਿਮ ਜਿੰਮੇਵਾਰੀ ਸੌਂਪੀ…
ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ
ਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ ਅਧਿਕਾਰੀ ਬੈਠੇ…











