ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਸ਼ਰਾਬ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 8 ਕਾਬੂ

ਜਗਰਾਉਂ 10ਅਗਸਤ ( ਜਸਵਿੰਦਰ ਸਿੰਘ ਡਾਂਗੀਆ) ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 8 ਵਿਅਕਤੀਆਂ ਨੂੰ…

ਬਾਬਾ ਸੁਖਪ੍ਰੀਤ ਸਿੰਘ ਰਾਜਿਆਣਾ ਨੇ ਮਨੀਲਾ ਵਿਖੇ ਕੀਤੀ ਕਥਾ ਵਿਚਾਰ–

 ਬਾਘਾ ਪੁਰਾਣਾ, 10 ਅਗਸਤ (ਪ ਪ )– ਪਿਛਲੇ ਦਿਨੀਂ ਰਾਜਾ ਪੀਰ ਝਿੜੀ ਦੇ ਮੁੱਖ ਸੇਵਾਦਾਰ ਬਾਬਾ ਸੁਖਪ੍ਰੀਤ ਸਿੰਘ ਜੀ ਨੂੰ ਮਨੀਲਾ ਦੀਆਂ ਸੰਗਤਾਂ ਵੱਲੋਂ ਧਾਰਮਿਕ ਦੀਵਾਨ ਸਜਾਉਣ ਲਈ ਵਿਸ਼ੇਸ਼ ਤੌਰ…

ਪਿੰਡ ਓਇੰਦ ਦੇ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਕੁਰਾਲੀ, 10 ਅਗਸਤ (ਜਗਦੇਵ ਸਿੰਘ ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਓਇੰਦ (ਰੋਪੜ) ਵਿਖੇ ਸ੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਕਰਵਾਇਆ…

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਦੇ: ਡਾ਼: ਢਿਲੋਂ ਯੂਨੀਵਰਸਿਟੀ ਦੇ ਸਾਬਕਾ ਤੇ ਮੌਜੂਦਾ ਪ੍ਰੋਫੈਸਰਾਂ ਅਤੇ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਅਧਿਕਾਰੀਆਂ ਨੇ ਲਿਆ ਹਿੱਸਾ 

ਅੰਮ੍ਰਿਤਸਰ, 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ।…

ਮੋਤੀ ਬਾਗ ਵਿਖੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਤੀਆਂ ਦਾ ਤਿਉਹਾਰ

ਜਗਰਾਉਂ, 9 ਅਗਸਤ:( ਜਸਵਿੰਦਰ ਸਿੰਘ ਡਾਂਗੀਆ) ਮੋਤੀ ਬਾਗ ਵਿਖੇ ਫਰੈਂਡਸ ਰੈਸਟੋਰੈਂਟ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸੁੱਖਪ੍ਰੀਤ…

‘ਟਕਸਾਲ ਸੇਵਕ ਜੱਥਾ’ ਦੇ ਸਮਰਥਨ ‘ਚ ‘ਸੰਸਥਾ’ ਨੇ ਕੀਤਾ ਆਪਣਾ ਰੁਖ ਸਪੱਸ਼ਟ ਅਸੀਂ ਦਮਦਮੀਂ ਟਕਸਾਲ ਚੋਂਕ ਮਹਿਤਾ ਦੇ ਹਮਾਇਤ ‘ਚ ਹਾਂ: ਗਿੱਲ

ਅੰਮ੍ਰਿਤਸਰ /ਚੌਂਕ ਮਹਿਤਾ 10 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ) ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸੰਤ ਸਮਾਜ ਦੇ ਪ੍ਰਧਾਨ…

ਪਵਿੱਤਰ ਸਾਉਣ ਮਹੀਨੇ ਦੇ ਸੋਮਵਾਰ ਮੌਕੇ ਕਾਠਗੜ੍ਹ ਦੇ ਸ਼ਿਵ ਮੰਦਿਰਾਂ ‘ਚ ਉਮੜਿਆ ਸ਼ਰਧਾ ਦਾ ਅਥਾਹ ਸਮੁੰਦਰ: ਸਵੇਰ ਤੋਂ ਹੀ ਗੂੰਜੇ ‘ਹਰ-ਹਰ ਮਹਾਦੇਵ’ ਦੇ ਜੈਕਾਰੇ

ਕਾਠਗੜ੍ਹ, 10 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) : ਸਾਉਣ ਦਾ ਮਹੀਨਾ ਭਗਵਾਨ ਭੋਲੇਨਾਥ ਦਾ ਸਭ ਤੋਂ ਪ੍ਰਿਯ ਅਤੇ ਪਵਿੱਤਰ ਮਹੀਨਾ ਮੰਨਿਆ ਜਾਂਦਾ ਹੈ, ਜਿਸ ਦੌਰਾਨ ਪੈਂਦੇ ਸੋਮਵਾਰਾਂ ਦੀ ਧਾਰਮਿਕ ਮਹੱਤਤਾ…

ਗੈਂਗਸਟਰ ਜੋਬਨਜੀਤ ਬਿੱਲਾ ਨੂੰ ਅਦਾਲਤ ਵਿੱਚ ਲੈਅ ਕੇ ਪੁੱਜੀ ਬਿਆਸ ਪੁਲਿਸ ,

ਅੰਮ੍ਰਿਤਸਰ 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਮਾਨਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਪੇਸ਼ , ਵੱਖ ਵੱਖ ਮੁਕਦਮਿਆਂ ਦੇ ਵਿੱਚ ਲੋੜੀਂਦੇ ਗੈਂਗਸਟਰ ਜੋਬਨਜੀਤ ਸਿੰਘ ਬਿੱਲਾ  ਦੇ ਖਿਲਾਫ ਚਾਰ ਕਤਲਾਂ ਤੋਂ…

ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ 

ਕਪੂਰਥਲਾ, 10 ਅਗਸਤ ( ਕੌੜਾ )-  ਖੋਜੇਵਾਲ ਵਿੱਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ…

ਜੀ.ਡੀ.ਗੋਇਨਕਾ ਇੰਟਰਨੈਸ਼ਨਲ  ਸਕੂਲ ਦੇ ਵਿਹੜੇ ਵਿੱਚ ਲੱਗੀਆਂ ਤੀਜ ਦੀਆਂ ਰੌਣਕਾਂ ਵਿਦਿਆਰਥੀਆਂ ਵੱਲੋਂ ਮਨਮੋਹਕ  ਪ੍ਰੋਗਰਾਮ ਪੇਸ਼ ਕੀਤਾ 

 ਕਪੂਰਥਲਾ, 10 ਅਗਸਤ ( ਕੌੜਾ )- ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਪ੍ਸਤੁਤੀਆਂ ਪੇਸ਼ ਕੀਤੀਆ ਗਈਆਂ ।  ਗਿੱਧਾ , ਭੰਗੜਾ ਅਤੇ ਲੋਕ ਗੀਤਾਂ ਨੇ  ਸਭ ਦਾ ਮਨ ਮੋਹ ਲਿਆ…