ਜੇਐਸ ਨਗਰ ‘ਚ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ) – ਪੰਜਾਬ ਦੀ ਰੰਗਲੀ ਸੱਭਿਆਚਾਰਕ ਵਿਰਾਸਤ ਨੂੰ ਜੀਵੰਤ ਰੱਖਣ ਦੇ ਉਦੇਸ਼ ਨਾਲ ਜੇਐਸ ਨਗਰ ਦੀਆਂ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ…
ਕਿਰਤੀ ਕਿਸਾਨ ਯੂਨੀਅਨ ਦਾ ਕਪੂਰਥਲਾ ਜ਼ਿਲ੍ਹੇ ਦਾ ਅਜਲਾਸ ਸਫਲਤਾ ਪੂਰਵਕ ਹੋਇਆ ਸੰਪੰਨ
ਫੱਤੂਢੀਂਗਾ 7ਅਗਸਤ ਕੁਲਵਿੰਦਰ ਸਿੰਘ =ਕਿਰਤੀ ਕਿਸਾਨ ਯੂਨੀਅਨਦਾ ਜ਼ਿਲੇ ਦਾ ਅਜਲਾਸ ਪਿੰਡ ਭੰਡਾਲ ਬੇਟ ਜਾਨੀ ਸ਼ਾਹ ਪੱਤੀ ਗੁਰਦੁਆਰਾ ਸਾਹਿਬ ਵਿਖੇ ਹੋਇਆ ਜ਼ਿਲੇ ਭਰ ਤੋਂ ਆਏ ਡੈਲੀ ਗੇਟ ਕਿਸਾਨਾਂ ਦੀ ਭਰਵੀਂ ਹਾਜ਼ਰੀ…
ਸਿਹਤ ਵਿਭਾਗ ਵਲੋ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਅਤੇ ਭਰੇ ਸੈਂਪਲ
ਅੰਮ੍ਰਿਤਸਰ 7 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )CFDA ਮੈਡਮ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਮੈਡਮ ਦੇ ਆਦੇਸ਼ਾਂ ਅਨੁਸਾਰ, ਖੁਰਾਕ ਸੁਰੱਖਿਆ ਟੀਮ ਜਿਸ ਵਿੱਚ ਜਿਲ੍ਹਾ ਸਿਹਤ…
ਨੌਜਵਾਨ ਵਿਦੇਸ਼ਾਂ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਰੁਜ਼ਗਾਰ ਪੈਦਾ ਕਰਨ: ਜਤਿੰਦਰ ਸਿੰਘ ਸਰਾਂ
ਬਰਨਾਲਾ, 7 ਅਗਸਤ 2026 ਬਲਵੰਤ ਸਿੰਘ ਸਿੱਧੂ =ਗੁਰੂ ਕਿਰਪਾ ਵੀਲ ਵੈਲੰਸ ਦੇ ਮਾਲਕ ਜਤਿੰਦਰ ਸਿੰਘ ਸਰਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਾਰੋਬਾਰਾਂ ਦੀ ਕੋਈ ਘਾਟ ਨਹੀਂ, ਲੋੜ…
ਪੰਜਾਬ ਦੇ ਵਿੱਚੋਂ ਨਾ ਨਸ਼ੇ ਖਤਮ ਹੋਏ ਤੇ ਨਾ ਹੀ ਭਰਿਸ਼ਟਾਚਾਰ: ਗੋਲਡੀ
ਕੋਟਸ਼ਮੀਰ 6 ਅਗਸਤ(ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਅਨੇਕਾਂ ਵਾਅਦੇ ਕੀਤੇ ਗਏ ਪਰ ਉਹਨਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਇਹਨਾਂ…
ਕੁਟੀਆ ਸਾਹਿਬ ਬਨਾਂ-ਟੌਂਸਾਂ ਵਿਖੇ ਕਾਂਵੜੀਆਂ ਲਈ ਵਿਸ਼ਾਲ ਲੰਗਰ ਅੱਜ ਤੋਂ ਸ਼ੁਰੂ: ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ 24 ਘੰਟੇ ਲੰਗਰ, ਰਹਿਣ-ਸਹਿਣ ਤੇ ਮੈਡੀਕਲ ਦੀਆਂ ਮਿਲੇਗੀਆਂ ਮੁਫ਼ਤ ਸਹੂਲਤਾਂ; 9 ਅਗਸਤ ਤੋਂ ਆਰੰਭ ਹੋਣਗੇ ਸ਼੍ਰੀ ਅਖੰਡ ਪਾਠ ਸਾਹਿਬ
ਨਵਾਂਸ਼ਹਿਰ /ਕਾਠਗੜ੍ਹ, 7 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਧੰਨ ਧੰਨ ਸਤਿਗੁਰੂ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੇ ਅਪਾਰ ਆਸ਼ੀਰਵਾਦ ਅਤੇ ਸੁਆਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਪਵਿੱਤਰ ਸਰਪਰਸਤੀ ਹੇਠ…
ਬਾਬਾ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ 30 ਅਗਸਤ ਨੂੰ ਹੋਵੇਗੀ ਪੁਸਤਕ ਪ੍ਰਤੀਯੋਗਤਾ ਬੱਚਿਆਂ ਨੂੰ ਵੰਡੀਆਂ ਗਈਆਂ ਬਾਬਾ ਸਾਹਿਬ ਦੀ ਜੀਵਨੀ ਦੀਆਂ ਕਿਤਾਬਾਂ
ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਸੰਵਿਧਾਨਕ ਮੁੱਲਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਆਉਣ ਵਾਲੀ 30…
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਮਨਾਇਆ ਗਿਆ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ
ਸਰਾਏ ਅਮਾਨਤ ਖਾਂ /ਝਬਾਲ, 6 ਅਗਸਤ (ਗੁਰਸ਼ਰਨ ਸਿੰਘ ਔਲਖ) ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ…
ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਸੂਬੇ ਦੀਆਂ 518 ਗਊਸ਼ਾਲਾਵਾਂ ਨੂੰ ਮਿਲੇਗੀ ਮੁਫ਼ਤ ਬਿਜਲੀ : ਕੀਮਤੀ ਭਗਤ ਸਰਕਾਰ ਦੇ ਫ਼ੈਸਲੇ ਨਾਲ ਗਊ ਸੇਵਾ ਨੂੰ ਮਿਲੇਗੀ ਨਵੀਂ ਤਾਕਤ : ਮਹੰਤ ਜਸਵਿੰਦਰ ਦਾਸ
ਜੈਤੋ, 6 ਅਗਸਤ (ਮਨਜੀਤ ਸਿੰਘ ਢੱਲਾ): ਪੰਜਾਬ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਮੀਟਿੰਗ ਵਿੱਚ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦਾ ਫ਼ੈਸਲਾ…
ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ
ਘਨੌਰ 6 ਅਗਸਤ (ਅਭਿਸ਼ੇਕ ਸੂਦ/ਭਾਗ ਸਿੰਘ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਅਰਬਨ ਦੇ ਵਾਰਡ ਨੰਬਰ:-56, ਨੇੜੇ ਖਾਲਸਾ ਕਾਲਜ ਤੋਂ ਰਘਵੀਰ…
















