ਕਮਿਸ਼ਨ ਵੱਲੋਂ ਅਣਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਮੰਗੀ ਹੈ: ਗਿੱਲ
ਅੰਮ੍ਰਿਤਸਰ 8 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ…
3 ਗ੍ਰਾਮ ਹੈਰੋਇਨ ਸਮੇਤ 22 ਸਾਲਾ ਨੌਜਵਾਨ ਗ੍ਰਿਫ਼ਤਾਰ
ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਬਲਾਚੌਰ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਫੜੇ ਗਏ ਆਰੋਪੀ…
‘ਆਪ’ ਨੇ ਵਾਅਦੇ ਨਿਭਾਏ, ਲੋਕਾਂ ਦਾ ਭਰੋਸਾ ਜਿੱਤਿਆ : ਨਰੇਸ਼ ਜਿੰਦਲ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੈਤੋ ਦੇ ਵਿਕਾਸ ਨੂੰ ਮਿਲੀ ਰਫ਼ਤਾਰ : ਜਿੰਦਲ
ਜੈਤੋ, 8 ਅਗਸਤ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ, ਉੱਘੇ ਵਪਾਰੀ ਅਤੇ ਪੰਜਾਬ ਅਗਰਵਾਲ ਵੈਲਫੇਅਰ ਸਭਾ ਬੋਰਡ ਦੇ ਚੇਅਰਮੈਨ ਸ੍ਰੀ ਨਰੇਸ਼ ਜਿੰਦਲ…
ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਦੀ ਸਿਆਸਤ ਵਿੱਚ ਸੰਭਾਵਿਤ ਹਲਚਲ
ਬਲਵੰਤ ਸਿੰਘ ਸਿੱਧੂ 8 2026 ਬਰਨਾਲਾ =ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਸਿਆਸੀ ਵਿਸ਼ਲੇਸ਼ਕਾਂ…
ਅਮਰੀਕਾ ’ਚ ਪਟਿਆਲਾ ਦੇ 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ): ਅਮਰੀਕਾ ਤੋਂ ਪਟਿਆਲਾ ਦੇ ਇੱਕ ਪਰਿਵਾਰ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਅਤਲਾ ਨਾਲ ਸਬੰਧਤ 24 ਸਾਲਾ ਨੌਜਵਾਨ ਖੁਸ਼ ਕਰਨਦੀਪ ਸਿੰਘ ਦੀ…
ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਚ ਵੱਡਾ ਮੁੱਦਾ ਚੁੱਕਿਆ ਆਮ ਲੋਕਾਂ ਨਾਲ ਜੁੜਿਆ ਹੋਇਆ
ਫੱਤੂਢੀਗਾ 8 ਅਗਸਤ ਕੁਲਵਿੰਦਰ ਸਿੰਘ ਪੰਜਾਬ ਦੇ ਜਿਮੀਂਦਾਰਾਂ ਅਤੇ ਆਮ ਲੋਕਾਂ ਦਾ ਇੱਕ ਬਹੁਤ ਵੱਡਾ ਮਸਲਾ ਅੱਜ ਵਿਧਾਨ ਸਭਾ ਵਿੱਚ ਮੈਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਇਸ ਦੇ ਪੱਕੇ…
ਵਿਧਾਨ ਸਭਾ ਦੇ ਸਪੀਕਰ ਨੂੰ ਆਪਣੀ ਸਟੇਟ ਨਾਲ ਮਾਂ ਵਰਗਾ ਵਿਵਹਾਰ ਕਰਨਾ ਚਾਹੀਦਾ ਹੈ, ਮਤਰੇਈ ਮਾਂ ਵਰਗਾ ਨਹੀਂ : ਭੁਪਿੰਦਰ ਸਿੰਘ ਫਤਿਹਪੁਰ
ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਫਤਿਹਪੁਰ ਨੇ ਆਪਣੇ ਸਾਥੀਆਂ ਸਮੇਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ…
ਡੀਐੱਨਟੀ ਭਾਈਚਾਰਿਆਂ ਦੀ ਆਵਾਜ਼ ਦਿੱਲੀ ਤੱਕ ਗੂੰਜੀ ਕੇਂਦਰੀ ਮੰਤਰੀ ਨਾਲ ਮੀਟਿੰਗ ’ਚ ਹੱਕਾਂ, ਸਿੱਖਿਆ ਤੇ ਰੁਜ਼ਗਾਰ ਦੇ ਮੁੱਦੇ ਉੱਠੇ : ਜਸਪਾਲ ਪੰਜਗਰਾਈਂ
ਫਰੀਦਕੋਟ, 8 ਅਗਸਤ (ਮਨਜੀਤ ਸਿੰਘ ਢੱਲਾ)- ਪੰਜਾਬ ਦੇ ਬਾਜ਼ੀਗਰ, ਸਾਂਸੀ, ਬਾਵਰੀਆ, ਬੌਰੀ, ਨਟ, ਗੰਧੀਲਾ, ਓੜ, ਮਰਾਸੀ, ਰਾਏ ਸਿੱਖ ਅਤੇ ਸਿਕਲੀਗਰ ਸਿੱਖ ਸਮੇਤ ਡੀਐੱਨਟੀ ਭਾਈਚਾਰਿਆਂ ਦੇ ਹੱਕਾਂ ਅਤੇ ਭਲਾਈ ਨਾਲ ਸਬੰਧਤ…
ਵਾਤਾਵਰਣ ਸੁਰੱਖਿਆ ਅਧੀਨ ਰੁੱਖ ਲਗਾਉਣ ਦੇ ਟੀਚੇ ਨਾਲ ਪੌਦੇ ਲਗਾਉਣ ਦੀ ਮੁਹਿੰਮ ਮਿਊਂਸਪਲ ਕਮਿਸ਼ਨਰ ਵੱਲੋਂ ਮਨੁੱਖੀ ਅਧਿਕਾਰ ਪ੍ਰੈੱਸ ਕਲੱਬ ਦੀ ਇਸ ਸਾਲ ਦੀ ਪੌਦੇ ਵੰਡਣ ਦੀ ਮੁਹਿੰਮ ਦਾ ਉਦਘਾਟਨ
ਕਪੂਰਥਲਾ, 8 ਅਗਸਤ ( ਕੌੜਾ ) – ਨਗਰ ਨਿਗਮ ਕਪੂਰਥਲਾ ਅਤੇ ਮਨੁੱਖੀ ਅਧਿਕਾਰ ਪ੍ਰੈੱਸ ਕਲੱਬ ਪੰਜਾਬ ਨੇ ਵਾਤਾਵਰਣ ਸੁਰੱਖਿਆ ਤਹਿਤ ਪੌਦੇ ਲਗਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਦੀ ਮੁਹਿੰਮ ਦੇ…
ਯੂਰੋ ਕਿਡਜ਼ ’ਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਦੋਰਾਹਾ, 8 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਦੋਰਾਹਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਯੂਰੋ ਕਿਡਜ਼ ਅਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਵਿਖੇ ਮੈਨੇਜਿੰਗ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਅਤੇ…
















