ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਆਪ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਖੋਜੇਵਾਲ  ਡੀਏ ਦੇ ਮਾਮਲੇ ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ,

ਕਪੂਰਥਲਾ, 6 ਅਗਸਤ ( ਕੌੜਾ ) – ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ…

ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਯੋਜਨਾ ਅਤੇ ਰੂਟ ਪਲਾਨ ਦੀ ਕੀਤੀ ਸਮੀਖਿਆ — ਕਾਨੂੰਨ-ਵਿਵਸਥਾ, ਟ੍ਰੈਫਿਕ ਪ੍ਰਬੰਧਾਂ ਅਤੇ ਸਮੁੱਚੀਆਂ ਤਿਆਰੀਆਂ ਸਬੰਧੀ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਫਰੀਦਕੋਟ, 06 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸੁਤੰਤਰਤਾ ਦਿਵਸ-2026 ਜੋ ਕਿ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਜੋਰਾਂ ‘ਤੇ ਹੈ। ਇਸ ਸਮਾਗਮ…

ਪਿੰਡ ਨਾਨਕਪੁਰਾ ਗੁਰਦੁਆਰਾ ਵਿਖੇ ਹੋਈ ਬੇਅਦਬੀ ਬਹੁਤ  ਮੰਦਭਾਗੀ ਘਟਨਾ:               ਸੰਤ ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ ਵਾਲੇ   

 ਅੰਮ੍ਰਿਤਸਰ 6 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )       ਥਾਣਾ ਖਲਚੀਆਂ ਅਧੀਨ ਪਿੰਡ ਨਾਨਕਪੁਰਾ ਨਜਦੀਕ ਭੋਰਸੀ ਵਿਖੇ ਇਕ ਵਿਆਕਤੀ ਵਲੋ ਗੁਰਦੁਆਰਾ ਸਾਹਿਬ ਜੀ ਅੰਦਰ ਦਾਖਲ ਹੋ ਕਿ ਸਿੰਘਾਸਨ ਸਾਹਿਬ ਤੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਹਰ ਵਰਗ ਸੰਤੁਸ਼ਟ :- ਡਾ ਕੁਲਵੰਤ 

ਸਰਾਏ ਅਮਾਨਤ ਖਾਂ, 6 ਅਗਸਤ (ਗੁਰਸ਼ਰਨ ਸਿੰਘ ਔਲਖ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਹਰ ਵਰਗ  ਸੰਤੁਸ਼ਟ…

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਨ ਦੇ ਫ਼ੈਸਲੇ ਦਾ ਰਾਮਾਂ ਮੰਡੀ ਗਊਸ਼ਾਲਾ ਕਮੇਟੀ ਵੱਲੋਂ ਸਵਾਗਤ।

ਰਾਮਾਂ ਮੰਡੀ 06ਅਗਸਤ (ਅਸ਼ੋਕ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕਰਨ ਦੇ ਲਏ ਗਏ ਫ਼ੈਸਲੇ ਦਾ ਰਾਮਾਂ ਮੰਡੀ ਗਊਸ਼ਾਲਾ ਕਮੇਟੀ ਵੱਲੋਂ ਦਿਲੋਂ…

ਵਿਧਾਨ ਸਭਾ ਚੋਣਾਂ ਸਬੰਧੀ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਫੂਸ ਮੰਡੀ ਵਿਖੇ ਅਹਿਮ ਮੀਟਿੰਗ।

ਰਾਮਾਂ ਮੰਡੀ 06ਅਗਸਤ (ਅਸ਼ੋਕ) ਬਠਿੰਡਾ ਦਿਹਾਤੀ ਦੇ ਪਿੰਡ ਫੂਸ ਮੰਡੀ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ…

ਭਾਜਪਾ ਦੇ ਨੌਜਵਾਨ ਆਗੂ ਇਸ਼ੂਪਾਲ ਚੌਧਰੀ ਨੇ ਨਵੇਂ ਸੂਬਾ ਪ੍ਰਧਾਨ ਅਨੁਜ ਖੋਸਲਾ ਨੂੰ ਦਿੱਤੀ ਵਧਾਈ

ਨੂਰਪੁਰਬੇਦੀ, 6 ਅਗਸਤ ਦਲਜੀਤ ਚੁਨੌਲੀ : ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੇ ਨੌਜਵਾਨ ਆਗੂ ਇਸ਼ੂਪਾਲ ਚੌਧਰੀ ਨੇ ਅੱਜ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਅਨੁਜ…

ਫਗਵਾੜਾ ਲਾਗਲੇ ਪਿੰਡ ਸਪਰੋੜ ਵਿਖੇ ਤਿੰਨ ਪਰਵਾਸੀਆਂ ਨੇ ਵਾਲਮੀਕਿ ਸਮਾਜ ਦੇ ਇਕ ਨੌਜਵਾਨ ਦਾ ਕਹੀ ਮਾਰ ਕੇ ਸਿਰ ਪਾੜਿਆ 

ਫਗਵਾੜਾ  6 ਅਗਸਤ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਲਾਗਲੇ ਪਿੰਡ ਸਪਰੋੜ ਵਿਖੇ ਤਿੰਨ ਪਰਵਾਸੀਆਂ ਵੱਲੋਂ ਵਾਲਮੀਕਿ ਸਮਾਜ ਦੇ ਇਕ ਨੌਜਵਾਨ ਦਾ ਕਹੀ ਮਾਰ ਕੇ ਸਿਰ ਪਾੜ ਦੇਣ ਦਾ ਮਾਮਲਾ ਸਾਹਮਣੇ ਆਇਆ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਸਤਾਵੇਜੀ ਫਿਲਮ

ਜੈਤੋ, 06 ਅਗਸਤ (ਗੁਰਦੀਪ ਸਿੰਘ ਢਿੱਲੋਂ )=ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ…

ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

ਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ…