ਗਊ ਹੱਤਿਆ,ਗੈਰ-ਕਾਨੂੰਨੀ ਸਮੱਗਲਿੰਗ ਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ‘ਤੇ ਸਖ਼ਤ ਕਾਨੂੰਨ ਦਾ ਸਵਾਗਤ ਗਊਸ਼ਾਲਾ ਕਮੇਟੀ ਦੇ ਸੀਨੀਅਰ ਮੈਂਬਰ ਅਨੂਪ ਸਿੰਗਲਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਗਊ ਹੱਤਿਆ, ਗੈਰ-ਕਾਨੂੰਨੀ ਗਊ ਸਮੱਗਲਿੰਗ ਅਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਲਈ 10…
ਪੰਜਾਬ ਦੇ ਹਾਲਾਤ ਕੋਈ ਬਹੁਤ ਵਧੀਆ ਨਹੀਂ ਹਨ –=ਮਹੰਤ ਸਵਰੂਪ ਬਿਹਾਰੀ ਸ਼ਰਨ
ਤਪਾ ਮੰਡੀ 8 ਅਗਸਤ (ਗੋਲਡੀ ਵਿਆਸ) =ਪੰਜਾਬ ਵਿੱਚ ਅੱਜ ਜੋ ਹਾਲਾਤ ਬਣੇ ਹੋਏ ਹਨ ਉਹ ਕੋਈ ਬਹੁਤ ਵਧੀਆ ਨਹੀਂ ਹਨ ਕਿਉਂਕਿ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਦਿਨ ਸਮੇਂ ਹੀ…
ਹੋਲੀ ਏਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆ ਮੱਲਾ
ਤਪਾ ਮੰਡੀ 08 ਅਗਸਤ (ਗੋਲਡੀ ਵਿਆਸ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੋਨ ਪੱਧਰ ਦੇ ਟੂਰਨਾਮੈਂਟ ਕਰਵਾਏ ਗਏ ।ਜਿਸ ਵਿੱਚ ਸਥਾਨਕ ਹੋਲੀ ਏਂਜਲਸ ਪਬਲਿਕ ਸਕੂਲ ਦੀਆਂ ਕੁੱਲ ਨੌਂ ਟੀਮਾਂ ਨੇ ਹਿੱਸਾ ਲਿਆ…
ਪਿਛਲੇ ਛੇ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੋਂ ਭੜਕੇ ਜੰਗਲਾਤ ਦਰਕਰ 6 ਅਗਸਤ ਤੋ ਸਾਰੇ ਪੰਜਾਬ ਵਿੱਚ ਕੰਮ ਬੰਦ ਕਰਕੇ ਕੀਤੀ ਜਾਵੇਗੀ ਹੜਤਾਲ 10 ਨੂੰ ਮੋਹਾਲੀ ਰੈਲੀ ਅਤੇ 17 ਅਗਸਤ ਤੋ ਦਿੜ੍ਹਬਾ ਵਿਖੇ ਲੱਗੇਗਾ ਪੱਕਾ ਮੋਰਚਾ ।
ਨੂਰਪੁਰਬੇਦੀ ਦਲਜੀਤ ਚਨੌਲੀ =ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਐਲਾਨ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਰਿਲੀਜ਼ ਨਾ ਹੋਣ ਕਰਕੇ ਜੰਗਲਾਤ ਵਰਕਰਾਂ ਦਾ ਸੰਘਰਸ਼ ਤੇਜ਼ ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ…
ਆਪ ਵੱਲੋ ਬਠਿੰਡਾ ਦਿਹਾਤੀ ਹਲਕੇ ਵਿੱਚ ਲੋਕ ਮਿਲਣੀਆਂ ‘ਚ ਲਿਆਂਦੀ ਤੇਜੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕੀਤਾ ਪੂਰਾ – ਗੋਪਾਲ ਸਿੰਘ ਕੋਟਫੱਤਾ
ਬਠਿੰਡਾ – 08 ਅਗਸਤ(ਪੱਤਰ ਪ੍ਰੇਰਕ ):ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਲੋਕ ਮਿਲਣੀਆਂ ‘ਚ ਤੇਜ਼ੀ ਲਿਆਉਂਦੇ ਹੋਏ ਹਲਕੇ ਦੇ ਪਿੰਡਾਂ ਬੰਬੀਹਾ, ਰਾਏਕੇ ਖੁਰਦ, ਬਹਾਦਰਗੜ੍ਹ ਜੰਡੀਆਂ, ਗਹਿਰੀ ਬੁੱਟਰ…
24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਬਲਾਚੌਰ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ…
ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ ਨੂੰ
ਫਗਵਾੜਾ : 8 ਅਗਸਤ (ਪ੍ਰੀਤ ਕੌਰ ਪ੍ਰੀਤੀ)ਗੁਰਦੁਆਰਾ ਸੁਖਚੈਨਆਣਾ ਸਾਹਿਬ ਵਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਫਗਵਾੜਾ ਦੇ ਭਰਭੂਰ ਸਹਿਯੋਗ ਨਾਲ ਧੰਨ- ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਵਸ…
ਗੁਲਾਬੇਵਾਲਾ ’ਚ ਝਗੜੇ ਦੌਰਾਨ ਵਿਅਕਤੀ ਜ਼ਖ਼ਮੀ, ਮੈਡੀਕਲ ਰਿਪੋਰਟ ਮਗਰੋਂ 4 ਖ਼ਿਲਾਫ਼ ਕੇਸ ਦਰਜ-
ਸ੍ਰੀ ਮੁਕਤਸਰ ਸਾਹਿਬ, 08 ਅਗਸਤ (ਮਨਜੀਤ ਸਿੱਧੂ):- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪਿੰਡ ਗੁਲਾਬੇਵਾਲਾ ਵਿੱਚ ਹੋਏ ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਚਾਰ ਵਿਅਕਤੀਆਂ…
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ।
ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ. ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਕੀਤਾ ਜ਼ਬਤ: ਏ.ਆਈ.ਜੀ. ਸੀਆਈ…
ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ‘ਏਕ ਸ਼ਾਮ, ਸ਼ਿਵ ਕੇ ਨਾਮ’ ਨੂੰ ਪਰਸ਼ੂਰਾਮ ਸੈਨਾ ਅਤੇ ਬ੍ਰਾਹਮਣ ਮੰਡਲ ਵੱਲੋਂ ਪੂਰਾ ਸਹਿਯੋਗ ਮਿਲੇਗਾ: ਲਵਲੀ/ਜਯੋਤੀ * ਕਿਹਾ: ਸਾਵਣ ਦੇ ਮਹੀਨੇ ਵਿੱਚ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਾ ਇੱਕ ਸਦੀਵੀ ਪਰੰਪਰਾ ਹੈ
ਫਗਵਾੜਾ, 8 ਅਗਸਤ ( ਪ੍ਰੀਤ ਕੌਰ ਪ੍ਰੀਤੀ) ਪਰਸ਼ੂਰਾਮ ਸੈਨਾ ਅਤੇ ਬ੍ਰਾਹਮਣ ਮੰਡਲ ਖਾਟੀ ਧਾਮ ਪੰਜਾਬ ਸਰਕਾਰ ਵੱਲੋਂ ਸਾਵਣ ਦੇ ਮਹੀਨੇ ਦੌਰਾਨ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ “ਏਕ ਸ਼ਾਮ, ਸ਼ਿਵ ਕੇ…















