ਮਾਵਾਂ-ਭੈਣਾਂ ਨੂੰ 1000 ਰੁਪਏ ਦੀ ਰਾਸ਼ੀ ਨਹੀਂ, ਸਨਮਾਨ, ਸੁਰੱਖਿਆ, ਰੋਜ਼ਗਾਰ ਅਤੇ ਨਸ਼ਾ-ਮੁਕਤ ਪੰਜਾਬ ਚਾਹੀਦਾ: ਡਾ. ਗੁਰਪ੍ਰੀਤ ਕੌਰ ਥਿਆੜਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਤਿੰਨ ਮਹੀਨਿਆਂ ਦੀ ਕਿਸ਼ਤ ਨਹੀਂ ਸਗੋਂ 10 ਸਾਲਾਂ ਦੀ ਗੁਲਾਮੀ: ਸੀਨੀਅਰ ਅਕਾਲੀ ਆਗੂ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ
ਨਵਾਂਸ਼ਹਿਰ , 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਨਵਾਂਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ…
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ- ਅਭਿਨਵ ਕੁਮਾਰ ਗੁਰੂਹਰਸਹਾਏ ‘ਚ ਪਨੀਰ ਦੇ ਸੈਂਪਲ ਫੇਲ੍ਹ: ਮਿਲਾਈ ਜਾ ਰਹੀ ਸੀ ‘ਫੋਰਨ ਫੈਟ’, ਫੂਡ ਸੇਫਟੀ ਵਿਭਾਗ ਵੱਲੋਂ ਸਖ਼ਤ ਚੇਤਾਵਨੀ।
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=ਜੇਕਰ ਤੁਸੀਂ ਵੀ ਬਾਜ਼ਾਰ ਤੋਂ ਪਨੀਰ ਖਰੀਦ ਕੇ ਖਾਣ ਦੇ ਸ਼ੌਕੀਨ ਹੋ, ਤਾਂ ਸਾਵਧਾਨ ਹੋ ਜਾਓ। ਬਾਜ਼ਾਰ ਵਿੱਚ ਵਿੱਕ ਰਿਹਾ ਪਨੀਰ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ…
ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ
ਅੰਮ੍ਰਿਤਸਰ, 4 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ)= ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ…
ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ, GST ਵਿੱਚ 20% ਦਾ ਵਾਧਾ : ਸਰਬਜੋਤ ਸਿੰਘ ਧੰਜਲ
ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ…
ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: ਡਾ. ਸੰਧੂ ਵਿਧਾਨ ਸਭਾ ਵਿੱਚ ਸਵਾਲ ਦੇ ਜਵਾਬ ਦੌਰਾਨ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਭਰੋਸਾ
ਅੰਮ੍ਰਿਤਸਰ, 4 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) =ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ…
ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਦੇ ਵਿਦਿਆਰਥੀ ਆਰਵ ਖੇੜਾ ਨੇ ਰੀਜਨਲ ਐਥਲੈਟਿਕਸ ਟੂਰਨਾਮੈਂਟ ਵਿੱਚ ਜਿੱਤੇ ਤਿੰਨ ਸੋਨ ਤਗਮੇ ਸਕੂਲ ਵੱਲੋਂ ਕੀਤਾ ਗਿਆ ਭਰਵਾਂ ਸਨਮਾਨ
ਸ੍ਰੀ ਮੁਕਤਸਰ ਸਾਹਿਬ, 04 ਅਗਸਤ ( ਮਨਪ੍ਰੀਤ ਮੋਨੂੰ ): ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਇੱਕ ਵਾਰ ਫਿਰ…
ਤਨਖਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ: 5 ਅਗਸਤ ਤੋਂ ਪੰਜਾਬ ਭਰ ‘ਚ ਕੰਮ ਬੰਦ ਹੜਤਾਲ, 10 ਨੂੰ ਮੋਹਾਲੀ ਰੈਲੀ ਅਤੇ 17 ਅਗਸਤ ਤੋਂ ਦਿੜ੍ਹਬਾ ਵਿਖੇ ਲੱਗੇਗਾ ‘ਪੱਕਾ ਮੋਰਚਾ’ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਐਲਾਨ
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀ ਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ…
ਸੇਫ ਸਕੂਲ ਵਾਹਨ ਪਾਲਿਸੀ’ ਦੀਆਂ ਉੱਡ ਰਹੀਆਂ ਧੱਜੀਆਂ, ਆਰ.ਟੀ.ਓ. ਦਫ਼ਤਰ ਦੀ ਚੈਕਿੰਗ ਸਿਰਫ਼ ‘ਖਾਨਾ ਪੂਰਤੀ’ ਤੱਕ ਸੀਮਤ.
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ)=ਫਿਰੋਜ਼ਪੁਰ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਦੀ ਗੰਭੀਰਤਾ ‘ਤੇ ਇੱਕ ਵਾਰ ਫਿਰ ਵੱਡੇ ਸਵਾਲੀਆ ਨਿਸ਼ਾਨ ਲੱਗ ਗਏ ਹਨ। ਸ਼ਹਿਰ ਦੀਆਂ ਸੜਕਾਂ ‘ਤੇ…
ਬਲਾਚੌਰ ਵਿਖੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ : ਕਿਸਾਨ ਵਿੰਗ ਪ੍ਰਧਾਨ ਕੁਲਦੀਪ ਸਿੰਘ ਦੀਪਾ ਨਿੱਘੀ
ਬਲਾਚੌਰ 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਕਾਂਗਰਸ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਸਾਨ ਵਿੰਗ ਕਾਂਗਰਸ ਦੇ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ‘ਚ ਸੰਗਠਨਾਤਮਕ ਮਜ਼ਬੂਤੀ: ਬੀਬੀ ਰਾਜਵਿੰਦਰ ਕੌਰ ਭਾਈਪੁਰ ਬਣੇ ਸਰਕਲ ਮਾਣੇਵਾਲ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) : =ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਬਲਾਚੌਰ ਦੇ ਸਰਕਲ ਮਾਣੇਵਾਲ ਵਿਖੇ ਇਸਤਰੀ ਅਕਾਲੀ ਦਲ ਦੇ ਨਵੇਂ ਅਹੁਦੇਦਾਰ ਦੀ ਚੋਣ…
















