ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, 17 ਅਤੇ 19 ਵਾਲੀਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲਿਆਂ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ
ਅੰਮ੍ਰਿਤਸਰ /ਭਿੱਖੀਵਿੰਡ 3 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਜਫਰਵਾਲ ਦੀ ਦੇਖ-ਰੇਖ ਹੇਠ ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ…
ਬਲਾਕ ਫੁੱਟਬਾਲ ਮੁਕਾਬਲਿਆਂ ਵਿੱਚੋਂ ਮਹਿਮੂਦਪੁਰਾ ਸਕੂਲ ਨੂੰ ਪਹਿਲਾ ਸਥਾਨ
ਅੰਮ੍ਰਿਤਸਰ /ਭਿੱਖੀਵਿੰਡ 3 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਵਿਖੇ ਚੱਲ ਰਹੀਆਂ ਸਰਕਾਰੀ ਸਕੂਲ ਜੋਨਲ ਖੇਡਾਂ ਦਰਮਿਆਨ ਫੁੱਟਬਾਲ ਦੇ ਮੁਕਾਬਲੇ ਹੋਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ…
ਮਾਨ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਜੀਐਸਟੀ ਮਾਲੀਏ ‘ਚ ਰਿਕਾਰਡ 20% ਵਾਧਾ: ਬ੍ਰਿਗੇਡੀਅਰ ਰਾਜ ਕੁਮਾਰ ਵਿੱਤੀ ਵਰ੍ਹੇ 2026-27 ਦੇ ਪਹਿਲੇ 4 ਮਹੀਨਿਆਂ ‘ਚ ਠੋਕਿਆ ਸਫ਼ਲਤਾ ਦਾ ਝੰਡਾ; ₹8,708.48 ਕਰੋੜ ਦੇ ਮੁਕਾਬਲੇ ਇਕੱਠੇ ਕੀਤੇ ₹10,447.9 ਕਰੋੜ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅਤੇ ਪਾਰਦਰਸ਼ੀ ਵਿੱਤੀ ਪ੍ਰਬੰਧਨ…
ਸਫਾਈ ਸੇਵਕ ਸਮਾਜ ਦੀ ਅਹਿਮ ਤਾਕਤ, ਹੱਕਾਂ ਦੀ ਲੜਾਈ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ: ਭਾਜਪਾ ਆਗੂ ਬਲਾਚੌਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਫਾਈ ਸੇਵਕਾਂ ਦੇ ਹੱਕ ‘ਚ ਕੀਤੀ ਗਈ ਅਹਿਮ ਮੀਟਿੰਗ, ਜਾਇਜ਼ ਮੰਗਾਂ ਅਤੇ ਸਮੱਸਿਆਵਾਂ ‘ਤੇ ਹੋਈ ਗੰਭੀਰ ਚਰਚਾ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਅੱਜ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬਲਾਚੌਰ ਦੇ ਸਫਾਈ ਸੇਵਕਾਂ ਦੇ ਹੱਕ ਵਿੱਚ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ…
ਨੋਜਵਾਨਾਂ ਲਈ ਰੋਜ਼ਗਾਰ ਦਾ ਸੁਨਿਹਰੀ ਮੌਕਾ 5 ਅਗਸਤ ਨੂੰ ( ਕੱਲ )ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 03 ਅਗਸਤ (ਮਨਜੀਤ ਸਿੰਘ ਸ਼ੇਰਗਿੱਲ) =ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ…
‘ਪੰਜਾਬ ਖੇਡ ਕ੍ਰਾਂਤੀ’ ਤਹਿਤ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਮਾਨ ਸਰਕਾਰ ਦਾ ਇਤਿਹਾਸਕ ਕਦਮ: ਐਡਵੋਕੇਟ ਸੰਜੀਵ ਚੌਧਰੀ ਚੇਚੀ 30 ਅਗਸਤ ਤੋਂ 13 ਸਤੰਬਰ ਤੱਕ ਹੋਵੇਗਾ ਵੱਕਾਰੀ ਟੂਰਨਾਮੈਂਟ; ਨਵੇਂ ਨੌਜਵਾਨਾਂ ਨੂੰ ਇੰਟਰਨੈਸ਼ਨਲ ਖਿਡਾਰੀਆਂ ਨਾਲ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਖੇਡਾਂ…
ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਬਣਨ ‘ਤੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਦਿੱਤੀਆਂ ਵਧਾਈਆਂ
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਭਾਟੀਆ ਸੰਡਰੇਵਾਲ ਨੇ ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਵਾਈਸ ਪ੍ਰਧਾਨ ਬਣਨ ‘ਤੇ ਤਹਿ ਦਿਲੋਂ ਮੁਬਾਰਕਬਾਦ ਦਿੱਤੀ…
ਰਾਜਾ ਵੜਿੰਗ ਦੇ ਆਉਣ ਨਾਲ ਨਵਾਂਸ਼ਹਿਰ ‘ਚ ਕਮਜ਼ੋਰ ਹੋਵੇਗੀ ਕਾਂਗਰਸ: ਸੀਨੀਅਰ ਆਗੂ ਮਦਨ ਮੀਲੂ ਟੌਂਸਾ ਦਾ ਧਮਾਕੇਦਾਰ ਬਿਆਨ, 7 ਅਗਸਤ ਦਾ ਪ੍ਰੋਗਰਾਮ ਰੱਦ ਕਰਨ ਦੀ ਕੀਤੀ ਮੰਗ
ਬਲਾਚੌਰ, 3 ਅਗਸਤ (ਜਤਿੰਦਰ ਪਾਲ ਸਿੰਘ ਕਲੇਰ):-ਪੰਜਾਬ ਕਾਂਗਰਸ ਅੰਦਰ ਚੱਲ ਰਹੀ ਆਪਸੀ ਖਿੱਚੋਤਾਣ ਅਤੇ ਧੜੇਬੰਦੀ ਹੁਣ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਵੀ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। ਹਲਕਾ ਬਲਾਚੌਰ ਤੋਂ ਸੀਨੀਅਰ…
ਅਨੂਪ ਸ਼ਰਮਾ ਬਣੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ, ਟਕਸਾਲੀ ਆਗੂ ਬਿੱਲਾ ਬੈਕਟਰ ਨੇ ਦਿੱਤੀ ਵਧਾਈ ਅਨੂਪ ਸ਼ਰਮਾ ਦੀ ਤਾਜਪੋਸ਼ੀ ਨਾਲ ਖੰਨਾ ਭਾਜਪਾ ਨੂੰ ਮਿਲੇਗੀ ਨਵੀਂ ਤਾਕਤ, ਸੰਗਠਨ ਹੋਵੇਗਾ ਹੋਰ ਮਜ਼ਬੂਤ: ਬਿੱਲਾ ਬੈਕਟਰ
ਦੋਰਾਹਾ, 3 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਭਾਰਤੀ ਜਨਤਾ ਪਾਰਟੀ ਵੱਲੋਂ ਅਨੂਪ ਸ਼ਰਮਾ ਨੂੰ ਭਾਜਪਾ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਰਾਹਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ…
ਖੇਤਾਂ ‘ਚੋਂ ਟਰਾਸਫਾਰਮਰ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ ਕਿਸਾਨਾਂ ਨੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਕੀਤੀ ਮੰਗ
ਮਾਛੀਵਾੜਾ ਸਾਹਿਬ, 3 ਅਗਸਤ (ਸੁੱਚਾ ਬੰਗੜ) – ਪਹਿਲਾਂ ਕਿਸਾਨਾਂ ਦੇ ਖੇਤਾਂ ‘ਚੋਂ ਮੋਟਰਾਂ, ਤਾਰਾਂ ਅਤੇ ਡੀਜ਼ਲ ਚੋਰੀ ਹੋਣਾ ਆਮ ਗੱਲ ਸੀ, ਪਰ ਹੁਣ ਚੋਰਾਂ ਨੇ ਪਾਵਰਕਾਮ ਦੇ ਖੰਭਿਆਂ ‘ਤੇ ਲੱਗੇ…
















