ਕਾਂਗਰਸ ਪਾਰਟੀ ਵੱਲੋਂ ਮੁਅੱਤਲ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਟਕਸਾਲੀ ਵਰਕਰਾਂ ਦਾ ਗੁੱਸਾ ਭੜਕਿਆ, ਘਨੌਰ ਵਿਖੇ ਫੂਕਿਆ ਮਦਨ ਲਾਲ ਜਲਾਲਪੁਰ ਦਾ ਪੁਤਲਾ

ਘਨੌਰ 2 ਅਗਸਤ (ਅਭਿਸ਼ੇਕ ਸੂਦ) ਘਨੌਰ ਵਿਖੇ ਅੱਜ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਵੱਲੋਂ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ ਪਾਰਟੀ ਹਾਈਕਮਾਂਡ ਵੱਲੋਂ ਬੀਤੇ ਦਿਨੀਂ ਕੀਤੀ ਗਈ…

ਪਿੰਡ ਨੱਥੂਵਾਲਾ ‘ਚ ਬੱਚਿਆਂ ਨੇ ਰੁੱਖ ਲਗਾ ਕੇ ਸਿਰਜਿਆ ਇਤਿਹਾਸ; ਲਗਾਏ 100 ਤੋਂ ਵੱਧ ਫਲਦਾਰ ਬੂਟੇ

ਫ਼ਿਰੋਜ਼ਪੁਰ 2 ਅਗਸਤ (ਅਸ਼ੋਕ ਭਾਰਦਵਾਜ )=ਵਾਤਾਵਰਨ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਨੱਥੂਵਾਲਾ ਵਿਖੇ ਛੋਟੇ ਬੱਚਿਆਂ ਵੱਲੋਂ ਇੱਕ ਸ਼ਲਾਘਾਯੋਗ ਪਹਿਲਕਦਮੀ ਦੇਖਣ ਨੂੰ…

ਮਸੀਹ ਵੈਲਫੇਅਰ ਬੋਰਡ ਵਿੱਚ ਦਰਸ਼ਨ ਮਸੀਹ ਨੂੰ ਅਹਿਮ ਜ਼ਿੰਮੇਵਾਰੀ ਮਿਲਣ ‘ਤੇ ਕਰਵਾਇਆ ਸਨਮਾਨ ਸਮਾਗਮ           

ਤਪਾ ਮੰਡੀ 02 ਅਗਸਤ (ਗੋਲਡੀ ਵਿਆਸ)=ਆਮ ਆਦਮੀ ਪਾਰਟੀ ਵੱਲੋਂ ਮਸੀਹ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ, ਹਲਕਾ ਭਦੌੜ ਨਾਲ ਸੰਬੰਧਿਤ ਦਰਸ਼ਨ ਮਸੀਹ ਨੂੰ ਮਸੀਹ ਵੈਲਫੇਅਰ ਬੋਰਡ ਵਿੱਚ…

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 17ਵਾਂ ਖੂਨਦਾਨ ਕੈਂਪ ਲਾਇਆ 

ਬਠਿੰਡਾ 2ਅਗਸਤ(ਪੱਤਰ ਪ੍ਰੇਰਕ):=ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਰਜਿ•ਚੁੱਘੇ ਕਲਾਂ ਵਲੋਂ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 17 ਵਾਂ ਖੂਨਦਾਨ ਕੈਂਪ ਲਵਾਇਆ…

“ਆਪ” ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਓਹਨਾ ਦੀ ਟੀਮ ਦੇ ਵੱਲੋਂ ਤੀਆਂ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ, 2 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ  ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ…

ਜੰਡਿਆਲਾ ਗੁਰੂ ’ਚ ਫਾਸਟ ਫੂਡ ਦੀਆਂ ਰੇਹੜੀਆਂ ਤੇ ਦੁਕਾਨਾਂ ਦੀ ਸਫ਼ਾਈ ਪ੍ਰਬੰਧਾਂ ’ਤੇ ਸਵਾਲ ਇੱਕੋ ਤੇਲ ਦੀ ਮੁੜ-ਮੁੜ ਵਰਤੋਂ, ਖੁੱਲ੍ਹੇ ਮਸਾਲੇ ਤੇ ਗੰਦੀ ਚਟਣੀਆਂ ਬਣੀਆਂ ਚਿੰਤਾ ਦਾ ਕਾਰਨ ਨਿਊਡਲ ਬਰਗਰ ਦੀਆ ਰੇਹੜੀਆਂ ਤੋ ਨਿਕਲਿਆ ਸੁੰਡੀਆ 

ਜੰਡਿਆਲਾ ਗੁਰੂ  :- (ਮਨਜੀਤ ਸਿੰਘ ਸ਼ੇਰਗਿੱਲ ) =ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ…

ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਛੱਡੀ ਭਾਜਪਾ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ * ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ ਸਵਾਗਤ

ਫਗਵਾੜਾ 2 ਅਗਸਤ ( ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਭਾਜਪਾ ਛੱਡ ਕੇ ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰਾਂ ਨੇ ਕਾਂਗਰਸ…

ਆਜ਼ਾਦੀ ਦਿਵਸ ਮੌਕੇ ਟਾਊਨ ਹਾਲ ਪਾਰਕ ’ਚ ਹੋਵੇਗਾ ਭਾਰਤ ਸਵਾਭਿਮਾਨ ਟਰੱਸਟ ਤੇ ਪਤੰਜਲੀ ਯੋਗ ਪੀਠ ਵੱਲੋਂ ਵਿਸ਼ਾਲ ਯੋਗ ਪ੍ਰਦਰਸ਼ਨ : ਖੋਸਲਾ/ਚਮ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਹੋਣਗੇ ਮੁੱਖ ਮਹਿਮਾਨ

ਫਗਵਾੜਾ 2 ਅਗਸਤ ( ਪ੍ਰੀਤ ਕੌਰ ਪ੍ਰੀਤੀ       ) ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਸ਼ੁਭ ਦਿਹਾੜੇ ’ਤੇ ਪਤੰਜਲੀ ਯੋਗ ਪੀਠ ਅਤੇ ਭਾਰਤ ਸਵਾਭਿਮਾਨ ਟਰੱਸਟ, ਫਗਵਾੜਾ ਵੱਲੋਂ 15 ਅਗਸਤ…

ਐਤਕੀ ਹਲਕਾ ਜੰਡਿਆਲਾ ਗੁਰੂ ਦੇ ਡੈਨੀ ਬੰਡਾਲਾ ਹੋਣਗੇ ਐਮ ਐਲ ਏ….ਕੁਲਦੀਪ ਸਿੰਘ ਬਾਠ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਪੰਜਾਬ ਕਾਂਗਰਸ ਦੀ ਸਰਕਾਰ ਬਣੇਗੀ :-ਬਾਠ ਬੰਡਾਲਾ

ਅੰਮ੍ਰਿਤਸਰ /ਜੰਡਿਆਲਾ ਗੁਰੂ 2 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਹਲਕਾ ਵਿਧਾਇਕ ਸ ਸੁਖਵਿੰਦਰ ਸਿੰਘ ਡੈਨੀ ਜੀ ਆਪਣੇ ਹਲਕੇ ਨੂੰ ਪਰਿਵਾਰ ਵਾਂਗ ਸਮਝਦੇ ਹਨ ਉਹ ਆਪਣੇ ਸਤਿਕਾਰਯੋਗ ਪਿਤਾ ਸਵਰਗਵਾਸੀ ਸ ਸਰਦੂਲ ਸਿੰਘ…

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ   ਛੇਹਰਟਾ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ

ਅੰਮ੍ਰਿਤਸਰ, 2 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ )=ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ…