ਜਗਰਾਉਂ ਤਹਿਸੀਲ ਵਿੱਚ ਸਟੈਂਪ ਵੈਂਡਰਾਂ ਦੀ ਮਨਮਾਨੀ, ਸਰਕਾਰੀ ਰੇਟਾਂ ਤੋਂ ਵੱਧ ਵਸੂਲੇ ਜਾ ਰਹੇ ਪੈਸੇ

ਜਗਰਾਉਂ,31 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਜਗਰਾਉਂ ਤਹਿਸੀਲ ਵਿੱਚ ਕੁਝ ਸਟੈਂਪ ਵੈਂਡਰਾਂ ਵੱਲੋਂ ਸਰਕਾਰੀ ਨਿਰਧਾਰਤ ਕੀਮਤਾਂ ਦੀ ਖੁੱਲ੍ਹੇਆਮ ਉਲੰਘਣਾ ਕਰਦੇ ਹੋਏ ਸਟੈਂਪ ਪੇਪਰ ਮਹਿੰਗੇ ਭਾਅ ‘ਤੇ ਵੇਚੇ ਜਾਣ ਦੇ ਦੋਸ਼ ਸਾਹਮਣੇ ਆਏ…

ਸੀਟੀ ਗਰੁੱਪ ਸ਼ਾਹਪੁਰ ਵਿੱਚ ਖੂਨਦਾਨ ਕੈਂਪ, 100 ਤੋਂ ਵੱਧ ਯੂਨਿਟ ਖੂਨ ਇਕੱਠਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਨਿਭਾਈ ਸਮਾਜਿਕ ਜ਼ਿੰਮੇਵਾਰੀ

ਸ਼ਾਹਪੁਰ /ਅੰਮ੍ਰਿਤਸਰ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਵਾਰਿਅਰਜ਼ ਐਨਜੀਓ, ਸਿਵਲ ਹਸਪਤਾਲ ਜਲੰਧਰ ਅਤੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ,…

ਪੰਜਾਬ ਵਿੱਚ ਬਿਨਾਂ ਮਨਜ਼ੂਰੀ ਕਾਲੋਨੀ ਕੱਟਣਾ ਗੈਰ-ਕਾਨੂੰਨੀ, ਸਰਕਾਰੀ ਨਿਯਮਾਂ ਦੀ ਪਾਲਣਾ ਲਾਜ਼ਮੀ

ਚੰਡੀਗੜ੍ਹ/ਅੰਮ੍ਰਿਤਸਰ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )= ਪੰਜਾਬ ਵਿੱਚ ਕਿਸੇ ਵੀ ਰਿਹਾਇਸ਼ੀ ਜਾਂ ਵਪਾਰਕ ਕਾਲੋਨੀ ਨੂੰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਬਿਨਾਂ ਲੋੜੀਂਦੀਆਂ…

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਫਾਈ ਸੇਵਕਾਂ ਦੇ ਹੱਕ ਵਿੱਚ ਸਮੁੱਚਾ ਪੰਜਾਬ ਇੱਕਜੁੱਟ ਹੋਇਆ: ਕੁਲਵੰਤ ਸਿੰਘ ਸਹੋਤਾ

ਜਗਰਾਉਂ, 31 ਜੁਲਾਈ:(ਜਸਵਿੰਦਰ ਸਿੰਘ ਡਾਂਗੀਆ) ਸਫਾਈ ਸੇਵਕਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ 30 ਜੁਲਾਈ ਨੂੰ ਹੋਏ ਪੰਜਾਬ ਬੰਦ ਨੂੰ ਲੈ ਕੇ ਸਮਾਜ ਸੇਵੀ ਅਤੇ ਸਫਾਈ ਸੇਵਕਾਂ ਦੇ ਹੱਕਾਂ ਲਈ ਲੰਬੇ…

ਆਮ ਆਦਮੀ ਕਲੀਨਿਕ ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੁਤਾਰਾਂ…

ਰਾਜਪੁਰਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ; 154 ਮਰੀਜ਼ਾਂ ਦੀ ਜਾਂਚ, 138 ਨੂੰ ਵੰਡੀਆਂ ਐਨਕਾਂ

ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਿਵਲ ਸਰਜਨ ਦਫ਼ਤਰ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਅੱਜ ਰਾਜਪੁਰਾ ਵਿਖੇ ਇੱਕ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ…

ਏ. ਐੱਸ. ਆਈ ਗੁਰਜੀਤ ਸਿੰਘ ਸਬ-ਇੰਸਪੈਕਟਰ ਵਜੋਂ ਤਰੱਕੀਯਾਬ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਵੇਂ ਰੈਂਕ ਦੇ ਸਟਾਰ ਲਗਾ ਕੇ ਦਿੱਤੀ ਵਧਾਈ

ਅੰਮ੍ਰਿਤਸਰ, 31 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ)= ਪੰਜਾਬ ਪੁਲਸ ਵਿੱਚ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਏਐੱਸਆਈ ਗੁਰਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ। ਇਸ…

ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਭਾਜਪਾ, ਤੁਰੰਤ ਖੋਲ੍ਹੇ ਕਰਤਾਰਪੁਰ ਕੋਰੀਡੋਰ: ਧਾਲੀਵਾਲ ਆਸਥਾ ਨਾਲ ਜੁੜੇ ਫ਼ੈਸਲਿਆਂ ਨੂੰ ਸੁਰੱਖਿਆ ਦੇ ਨਾਂ ‘ਤੇ ਅਣਮਿੱਥੇ ਸਮੇਂ ਲਈ ਟਾਲਣਾ ਠੀਕ ਨਹੀਂ

ਫਗਵਾੜਾ, 31 ਜੁਲਾਈ (ਪ੍ਰੀਤ ਕੌਰ ਪ੍ਰੀਤੀ)=ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਬੰਦ…

ਦਲਜੀਤ ਸਿੰਘ ਮੰਗੂ ਬੰਡਾਲਾ ਕਾਂਗਰਸ ਪਾਰਟੀ ਬੀ.ਸੀ ਸੈਲ ਦੇ ਜਿਲ੍ਹਾ ਜਰਨਲ ਸਕੱਤਰ  ਨਿਯੁਕਤ  ਦਲਜੀਤ ਸਿੰਘ ਮੰਗੂ ਬੰਡਾਲਾ ਨੇ ਕਿਹਾ- ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦਿਆਂਗੇ।

ਅੰਮ੍ਰਿਤਸਰ /ਜੰਡਿਆਲਾ ਗੁਰੂ 31 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )=ਆਉਣ ਵਾਲੀਆਂ ਵਿਧਾਨ ਸਭਾ 2027 ਚੋਣਾਂ,ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਜੰਡਿਆਲਾ…

*ਹਲਕਾ ਬਲਾਚੌਰ ਵਿਖੇ “ਆਪ ਸਰਕਾਰ” ਦੇ ਸਮੇਂ ਸੜਕਾਂ ਦੇ ਹਾਲ ਬੇਹਾਲ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ* 

ਬਲਾਚੌਰ 31 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਵਿਖੇ ਬੇਟ ਏਰੀਏ ਦੇ ਲੋਕ ਬੱਦ ਤੋਂ ਬੱਦਤਰ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ…