ਸਨਾਵਰ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ 2026 ਵਿੱਚ ਮੇਯੋ ਕਾਲਜ ਦਾ ਦਬਦਬਾ
ਅੰਮ੍ਰਿਤਸਰ, 26 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) =ਦ ਲਾਰੈਂਸ ਸਕੂਲ, ਸਨਾਵਰ ਵਿਖੇ ਆਯੋਜਿਤ ਤਿੰਨ ਦਿਨਾਂ ਸਨਾਵਰ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ 2026 (ਐਸਐਨਏਐਮਯੂਐਨ-2026) ਦੇ ਸਮਾਪਨ ਸਮਾਰੋਹ ਦੌਰਾਨ ਮੇਯੋ ਕਾਲਜ,…
ਸੀਐੱਮ ਤੀਰਥ ਯਾਤਰਾ ਤਹਿਤ ਵੱਖ-ਵੱਖ ਥਾਵਾਂ ਲਈ ਬੱਸ ਰਵਾਨਾ ਕਰਨ ਲਈ ਕੱਢੇ ਡਰਾ
ਘਨੌਰ 26 ਜੁਲਾਈ (ਅਭਿਸ਼ੇਕ ਸੂਦ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ…
ਬਲਾਚੌਰ ਵਿਖੇ ਮਾਤਾ ਗੁਰਾਂ ਦੇਵੀ ਪਨੇਸਰ ਦੀ ਅੰਤਿਮ ਅਰਦਾਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਬਲਾਚੌਰ, 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਬਲਾਚੌਰ ਵਿਖੇ ਪਨੇਸਰ ਮੈਡੀਕਲ ਹਾਲ ਅਤੇ ਪਨੇਸਰ ਟ੍ਰੇਡਿੰਗ ਏਜੰਸੀ ਦੇ ਪਰਿਵਾਰ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਾਂ ਦੇਵੀ ਪਨੇਸਰ (ਧਰਮ ਪਤਨੀ ਸਵਰਗੀ ਡਾ. ਅਮਰ ਚੰਦ…
ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਵੱਡੀ ਗਿਣਤੀ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ
ਬਲਾਚੌਰ, 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਬਲਾਚੌਰ ਦੇ ਪ੍ਰਸਿੱਧ ਗੁਰਦੁਆਰਾ ਟਿੱਬੀ ਸਾਹਿਬ ਹੈਡ ਦਰਬਾਰ ਵਿਖੇ ਖੇਪੜ ਪਰਿਵਾਰ ਵੱਲੋਂ ਸਵਰਗੀ ਸ਼੍ਰੀ ਪਰਮਾਨੰਦ ਖੇਪੜ ਦੀ ਪਹਿਲੀ ਬਰਸੀ ਬਹੁਤ ਸ਼ਰਧਾ, ਸਤਿਕਾਰ ਅਤੇ ਨਮ…
ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼
ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ। ਫਿਰੋਜ਼ਪੁਰ 26 ਜੁਲਾਈ (ਅਸ਼ੋਕ ਭਾਰਦਵਾਜ )=ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ…
ਬਿਜਲੀ ਕੱਟਾਂ ਦੇ ਸਤਾਏ ਲੋਕ, ਭੱਖਦੀ ਗਰਮੀ ‘ਚ ਸੜਕਾਂ ‘ਤੇ ਆਏ * ਭੁੱਲਾਰਾਈ ਚੌਕ, ਮੇਹਟਾਂ ਬਾਈਪਾਸ ਤੇ ਹੁਸ਼ਿਆਰਪੁਰ ਰੋਡ ਦਫਤਰ ਅੱਗੇ ਦਿੱਤੇ ਰੋਸ ਧਰਨੇ * ਬਿਜਲੀ ਮਹਿਕਮੇ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੋਰਦਾਰ ਨਾਅਰੇਬਾਜੀ
ਫਗਵਾੜਾ 26 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਭੱਖਦੀ ਗਰਮੀ ਦੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਤੋਂ ਤੰਗ ਆ ਕੇ ਐਤਵਾਰ ਨੂੰ ਫਗਵਾੜਾ ਸ਼ਹਿਰ ਅਤੇ ਆਸ-ਪਾਸ…
ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤ ਵੱਲੋਂ ਭਰਵਾਂ ਸਵਾਗਤ
ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ )= ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ ਐਤਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ…
ਪਿੰਡ ਦੁਲਚੀਪੁਰ ‘ਚ 33ਵਾਂ ਜੋੜ ਮੇਲਾ ਧੂਮਧਾਮ ਨਾਲ ਸੰਪੰਨ; ਜੇ.ਈ. ਪ੍ਰਤਾਪ ਸਿੰਘ ਦਾ ਕੀਤਾ ਗਿਆ ਉਚੇਚਾ ਸਨਮਾਨ
ਗੋਇੰਦਵਾਲ ਸਾਹਿਬ, 26 ਜੁਲਾਈ (ਕਰਨੈਲ ਸਿੰਘ ਰਿੰਕੂ) — ਪਿੰਡ ਦੁਲਚੀਪੁਰ (ਤਹਿਸੀਲ ਖਡੂਰ ਸਾਹਿਬ) ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਅਪਾਰ ਕ੍ਰਿਪਾ ਨਾਲ ਅਤੇ ਨਾਮਵਰ ਪਹਿਲਵਾਨ ਰੁਸਤਮੇ ਹਿੰਦ ਦਾਰਾ ਸਿੰਘ…
ਸਿਟੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕੀਤੀ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ
ਤਪਾ ਮੰਡੀ, 26 ਜੁਲਾਈ (ਗੋਲਡੀ ਵਿਆਸ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਸਕੂਲਾਂ, ਬਾਜ਼ਾਰਾਂ, ਪਾਰਕਾਂ,…
ਸੁਰੇਸ਼ ਕੁਮਾਰ ਕਾਲਾ ਤਾਜੋਕੇ ਤੀਜੀ ਵਾਰ ਬਣੇ ਆੜਤੀਆਂ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ,
ਤਪਾ ਮੰਡੀ 26 ਜੁਲਾਈ (ਗੋਲਡੀ ਵਿਆਸ)-ਸਥਾਨਕ ਕੱਚਾ ਆੜਤੀ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਸ਼੍ਰੀ ਗੀਤਾ ਭਵਨ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਆੜਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਬਸੰਮਤੀ ਨਾਲ…
















