ਪ੍ਰਾਈਵੇਟ ਸਕੂਲਾਂ ਦੀਆਂ ਗੱਡੀਆਂ ਦੀਆਂ ਮਨਮਾਨੀਆਂ ਸਾਡੀ ਕਲੋਨੀ ਵਿੱਚ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਬਰਨਾਲਾ

ਬਲਵੰਤ ਸਿੰਘ ਸਿੱਧੂ 25 2026 =ਪਿਛਲੇ ਲੰਬੇ ਸਮੇਂ ਤੋਂ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਅਤੇ ਹੋਰ ਗੱਡੀਆਂ ਵੱਲੋਂ ਬੱਚਿਆਂ ਨੂੰ ਸਕੂਲ ਲਿਜਾਣ ਸਮੇਂ ਕਲੋਨੀ ਅੰਦਰ ਕੀਤੀਆਂ ਜਾ ਰਹੀਆਂ ਮਨਮਾਨੀਆਂ ਸਬੰਧੀ ਕਈ…

ਜ਼ਿਲ੍ਹਾ ਸਫਾਈ ਸੇਵਕ ਯੂਨੀਅਨ ਨੇ ਬੱਸੀ ਪਠਾਣਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਪ੍ਰਦਰਸ਼ਨ 

ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ…

ਦ ਓਪਨ ਡੋਰ ਚਰਚ ਖੋਜੇਵਾਲ ਵਿਖੇ  ਹੁੰਦੀ ਹੈ ਪਰਮੇਸ਼ਵਰ ਦੀ ਬੰਦਗੀ  ਚੀਫ਼ ਪਾਸਟਰ ਹਰਪ੍ਰੀਤ ਦਿਓਲ ਅਤੇ ਪਾਸਟਰ ਗੁਰਸ਼ਰਨ ਦਿਓਲ ਸੰਗਤਾਂ ਦਾ ਜੀਵਨ ਖੁਸ਼ਹਾਲ ਕਰਨ ਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ

ਕਪੂਰਥਲਾ 25 ਜੁਲਾਈ ( ਕੌੜਾ )- ਦ ਓਪਨ ਡੋਰ ਚਰਚ ਖੋਜੇਵਾਲ ਵਿਖੇ ਹਰ ਵੀਰਵਾਰ ਅਤੇ ਐਤਵਾਰ ਨੂੰ ਪਰਮੇਸ਼ਵਰ ਦੀ ਬੰਦਗੀ ਕੀਤੀ ਜਾਂਦੀ ਹੈ ਪਿਛਲੇ ਕਈ ਸਾਲਾਂ ਤੋਂ ਪ੍ਰਮ ਪਿਤਾ ਪਰਮੇਸ਼ਵਰ…

ਸੀ ਬੀ ਐਸ ਈ ਵਾਲੀਬਾਲ ਕਲਸਟਰ ਟੂਰਨਾਮੈਂਟ ਧੂਮਧਾਮ ਨਾਲ ਸੰਪੰਨ

ਕਪੂਰਥਲਾ, 25 ਜੁਲਾਈ ( ਕੌੜਾ  )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀ ਬੀ ਐਸ ਸੀ 18ਵਾਂ, ਅੰਡਰ 14, ਅੰਡਰ 17 ਅਤੇ ਅੰਡਰ 19  ਕੁੜੀਆਂ…

ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੀਤਾ 2 ਮਹੱਲਾ ਕਲੀਨਿਕਾਂ ਦਾ ਉਦਘਾਟਨ 

ਬਠਿੰਡਾ 25 ਜੁਲਾਈ (ਪੱਤਰ ਪ੍ਰੇਰਕ):ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਦਿਹਾਤੀ ਦੇ ਪਿੰਡ ਜੈ ਸਿੰਘ ਵਾਲਾ ਅਤੇ ਬਾਜਕ ਵਿਖੇ ਮਹੱਲਾ ਕਲੀਨਿਕਾਂ ਉਦਘਾਟਨ…

ਸੌਰਿਆਂ  ਤੋਂ ਤੰਗ ਪੀੜਤ ਵਿਅਕਤੀ ਵੱਲੋਂ ਇਨਸਾਫ਼ ਦੀ ਮੰਗ 

ਅੰਮ੍ਰਿਤਸਰ 25 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਅੰਮ੍ਰਿਤਸਰ ਅਧੀਨ ਆਉਦੇ ਸਰਹੱਦੀ ਖੇਤਰ ਦੇ ਪਿੰਡ ਰਾਜਾਤਾਲ ਦੇ ਵਸਨੀਕ ਪਰਮਜੀਤ ਸਿੰਘ ਪੁੱਤਰ ਜਗੀਰ ਸਿੰਘ ਵੱਲੋ ਆਪਣੇ ਪਰਵਾਰਿਕ ਝਗੜੇ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ…

ਹਜ਼ੂਰੀ ਰਾਗੀ ਕੁਲਦੀਪ ਸਿੰਘ ਬੱਗੜ ਧੂਰਕੋਟ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਉਣ ਦੀ ਸੰਗਤਾਂ ਨੇ ਰੱਖੀ ਮੰਗ ਅਸਪਾਲ ਕਲਾਂ, ਧੌਲਾ, ਬਦਰਾ ਵਿਖੇ ਸੰਗਤਾਂ ਦੇ ਇਕੱਠ ਦੌਰਾਨ ਕਿਹਾ—ਕੁਲਦੀਪ ਸਿੰਘ ਬੱਗੜ ਜੀ ਹਾਂ ਕਰ ਦੇਣ, ਜਿੱਤ ਸੰਗਤਾਂ ਯਕੀਨੀ ਬਣਾਉਣਗੀਆਂ

ਬਰਨਾਲਾ 25 ਜੁਲਾਈ 2026  ਬਲਵੰਤ ਸਿੰਘ ਸਿੱਧੂ (ਬਰਨਾਲਾ)=ਅਸਪਾਲ ਕਲਾਂ, ਧੌਲਾ ਅਤੇ ਬਦਰਾ ਵਿਖੇ ਹੋਏ ਸੰਗਤਾਂ ਦੇ ਇਕੱਠ ਦੌਰਾਨ ਹਜ਼ੂਰੀ ਰਾਗੀ ਕੁਲਦੀਪ ਸਿੰਘ ਬੱਗੜ ਧੂਰਕੋਟ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

*ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਜੰਤਰ ਮੰਤਰ ਦਿੱਲੀ ਵਿੱਚ ਹੋਏ ਹਕੂਮਤੀ ਜਬਰ ਤੇ ਦਿੱਤਾ ਪ੍ਰਸ਼ਾਸਨ ਨੂੰ ਮੰਗ ਪੱਤਰ*   *ਲੋਕਤੰਤਰ ਵਿੱਚ ਹੱਕ ਮੰਗੇ ਤੇ ਲਾਠੀਆਂ ਬਰਸਾਉਣਾ ਹਕੂਮਤ ਦੇ ਜਬਰ ਦੀ ਸਿਖਰ: ਪੋਲਾ, ਭਾਰਤੀ*

ਫਤਿਹਗੜ੍ਹ ਸਾਹਿਬ, 21 ਜੁਲਾਈ (ਕੁਲਵਿੰਦਰ ਕੌਰ)= ਅੱਜ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜੋਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਹੁਦੇਦਾਰਾਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਐਡਵੋਕੇਟ ਸ੍ਰੀ ਚੰਦਰਸ਼ੇਖਰ ਆਜ਼ਾਦ…

ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਪ੍ਰਦਰਸ਼ਨ 

ਘਨੌਰ 25 ਜੁਲਾਈ (ਅਭਿਸ਼ੇਕ ਸੂਦ) ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ। ਵਿਦਿਆਰਥੀਆਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ…

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਕੰਮ ਦਾ ਲਿਆ ਜਾਇਜ਼ਾ ਰਾਵੀ, ਸ਼ੱਕੀ ਨਾਲਾ ਅਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਕਾਬੂ ਹੇਠ, ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ

ਅਜਨਾਲਾ/ਅੰਮ੍ਰਿਤਸਰ, 25 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ  )= ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸ਼ੱਕੀ…